ਪੜਚੋਲ ਕਰੋ

ਜਲਦੀ ਹੀ ਵਿਆਹ ਕਰਵਾਉਣਗੇ ਐਕਟਰ Jagjeet Sandhu, ਵਿਆਹ ਦੇ ਸੱਦੇ 'ਚ ਲਿਖਿਆ 'ਮੈਨੂੰ ਤਬਾਹ ਹੋਣ ਤੋਂ ਬਚਾਓ'

ਹੁਣ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਸੰਧੂ ਜਲਦੀ ਹੀ 'ਨੋ ਮੋਰ ਬੈਚਲਰਜ਼' ਦੀ ਸੂਚੀ ਵਿੱਚ ਆਪਣਾ ਨਾਂਅ ਸ਼ਾਮਲ ਕਰੇਗਾ। ਬਾਕੀ ਸੰਧੂ ਦੀ ਹੋਣ ਲਾੜੀ ਦੇ ਨਾਂ ਅਤੇ ਵਿਆਹ ਦੀ ਤਰੀਕ ਅਜੇ ਵੀ ਅਨਰੈਪ ਹੀ ਹੈ।

ਚੰਡੀਗੜ੍ਹ: ਜਗਜੀਤ ਸੰਧੂ ਲਾਈਮਲਾਈਟ ਹਾਸਲ ਕਰਨ ਦਾ ਕੋਈ ਮੌਕਾ ਨਹੀਂ ਗੁਆ ਰਹੇ ਹਨ। ਚਾਹੇ ਉਹ ਉਨ੍ਹਾਂ ਦੀ ਪ੍ਰੋਫੈਸ਼ਨਲ ਲਾਈਫ ਹੋਵੇ ਜਾਂ ਪਰਸਨਲ, ਐਕਟਰ ਨੇ ਹਰ ਕਿਸੇ ਦੇ ਦਿਲ 'ਚ ਆਪਣੀ ਥਾਂ ਬਣਾ ਲਈ। ਸੰਧੂ ਕਈ ਮਸ਼ਹੂਰ ਪੰਜਾਬੀ ਅਤੇ ਹਿੰਦੀ ਪ੍ਰੋਜੈਕਟਾਂ ਦਾ ਹਿੱਸਾ ਰਿਹਾ ਹੈ, ਅਤੇ ਉਸ ਨੂੰ ਵੈੱਬ ਸੀਰੀਜ਼ ਪਾਤਾਲ ਲੋਕ ਅਤੇ ਲੀਲਾ ਤੋਂ ਇੱਕ ਵਖਰੀ ਹੀ ਪਛਾਣ ਮਿਲੀ। ਪਾਤਾਲ ਲੋਕ 'ਚ ਉਸ ਨੇ ਟੋਪੇ ਸਿੰਘ ਉਰਫ ਚੱਕੂ ਨਾਂਅ ਦਾ ਕਿਰਦਾਰ ਨਿਭਾਇਆ। ਸੀਰੀਜ਼ 'ਚ ਉਸ ਦੇ ਕੰਮ ਦੀ ਕਾਫੀ ਸ਼ਲਾਘਾ ਹੋਈ ਅਤੇ ਉਸ ਨੇ ਬਾਲੀਵੁੱਡ 'ਚ ਆਪਣੀ ਥਾਂ ਬਣਾਈ।

ਜਲਦੀ ਹੀ ਵਿਆਹ ਕਰਵਾਉਣਗੇ ਐਕਟਰ Jagjeet Sandhu, ਵਿਆਹ ਦੇ ਸੱਦੇ 'ਚ ਲਿਖਿਆ 'ਮੈਨੂੰ ਤਬਾਹ ਹੋਣ ਤੋਂ ਬਚਾਓ

ਪਰ ਇਸ ਵਾਰ ਉਹ ਆਪਣੇ ਆਉਣ ਵਾਲੇ ਕਿਸੇ ਪ੍ਰੋਜੈਕਟ ਕਰਕੇ ਸੁਰਖੀਆਂ 'ਚ ਨਹੀਂ ਹੈ, ਬਲਕਿ ਇਸ ਦਾ ਕਾਰਨ ਕੁਝ ਹੋਰ ਹੈ। ਦਰਅਸਲ ਖ਼ਬਰਾਂ ਹਨ ਕਿ ਜਗਜੀਤ ਜਲਦੀ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਿਹਾ ਹੈ। ਵਿਆਹ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ, ਤੇ ਉਹ ਇੰਡਸਟਰੀ ਤੋਂ ਆਪਣੇ ਦੋਸਤਾਂ ਨੂੰ ਸੱਦਾ ਦਿੰਦਾ ਨਜ਼ਰ ਆ ਰਹਾ ਹੈ। ਉਹ ਸੁਫਨਾ ਐਕਟਰ ਪਰਮੀਸ਼ ਵਰਮਾ ਨੂੰ ਆਪਣੇ ਵਿਆਹ ਵਿੱਚ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਉਨ੍ਹਾਂ ਦੇ ਘਰ ਗਿਆ।

ਜਿਸ ਬਾਰੇ ਸੋਸ਼ਲ ਮੀਡੀਆ 'ਤੇ ਪਰਮੀਸ਼ ਨੇ ਕੁਝ ਤਸਵੀਰਾਂ ਸ਼ੇਅਰ ਕਰ ਵਿਆਹ ਦੇ ਕਾਰਡ ਦੀ ਤਸਵੀਰ ਸਾਂਝੀ ਕੀਤੀ ਅਤੇ ਇਹ 'ਚ ਖਿੱਚ ਦਾ ਕੇਂਦਰ ਹੈ ਜਗਜੀਤ ਵਲੋਂ ਦਿੱਤਾ ਗਿਆ ਫੁੱਲਾਂ ਵਾਲਾ ਪੌਟ। ਜਿਸ ਵਿੱਚ ਉਸਨੇ ਲਿਖਿਆ ਹੈ, 'ਮੈਨੂ ਤਬਾਹ ਹੋਣ ਤੋਂ ਬਚਾਓ'।

ਦੱਸ ਦਈਏ ਕਿ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਅਤੇ ਹੁਣ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਸੰਧੂ ਜਲਦੀ ਹੀ 'ਨੋ ਮੋਰ ਬੈਚਲਰਜ਼' ਦੀ ਸੂਚੀ ਵਿੱਚ ਆਪਣਾ ਨਾਂਅ ਸ਼ਾਮਲ ਕਰੇਗਾ। ਬਾਕੀ ਸੰਧੂ ਦੀ ਹੋਣ ਲਾੜੀ ਦੇ ਨਾਂ ਅਤੇ ਵਿਆਹ ਦੀ ਤਰੀਕ ਅਜੇ ਵੀ ਅਨਰੈਪ ਹੀ ਹੈ। ਪਰ ਅਸੀਂ ਉਮੀਦ ਕਰਦੇ ਹਾਂ ਕਿ ਜਲਦੀ ਹੀ ਜਗਜੀਤ ਸੰਧੂ ਇਸ ਦਾ ਖੁਲਾਸਾ ਕਰਨਗੇ।

ਇਹ ਵੀ ਪੜ੍ਹੋ: Karnataka Hijab Row: ਸੁਪਰੀਮ ਕੋਰਟ ਨੇ ਹਿਜਾਬ ਮਾਮਲੇ 'ਚ ਦਖਲ ਦੇਣ ਤੋਂ ਕੀਤਾ ਇਨਕਾਰ, ਜਾਣੋ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget