ਪੜਚੋਲ ਕਰੋ

ਜਗਜੀਤ ਸੰਧੂ ਹੁਣ ਬਾਲਵੁੱਡ ‘ਚ ਚਲਾਉਣਗੇ ਟੈਕਸੀ ਨੰਬਰ 24,ਤਸਵੀਰਾਂ ‘ਚ ਖੁਲਾਸਾ

ਬਾਲੀਵੁੱਡ ਫ਼ਿਲਮ Taxi no.24 ਦੇ ਨਾਲ ਜਗਜੀਤ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੇ ਹਨ। ਜਿਸਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ।

ਚੰਡੀਗੜ੍ਹ: ਵੈੱਬ ਸੀਰੀਜ਼ ਪਾਤਾਲ ਲੋਕ 'ਚ ਆਪਣੀ ਐਕਟਿੰਗ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੇ ਪੰਜਾਬੀ ਐਕਟਰ ਜਗਜੀਤ ਸੰਧੂ ਨੂੰ ਹੁਣ ਬਾਲੀਵੁੱਡ ਵਿਚ ਕੰਮ ਮਿਲਣਾ ਸ਼ੁਰੂ ਹੋ ਗਿਆ ਹੈ। ਬਾਲੀਵੁੱਡ ਫ਼ਿਲਮ Taxi no.24 ਦੇ ਨਾਲ ਜਗਜੀਤ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੇ ਹਨ। ਜਿਸਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਜਗਜੀਤ ਸੰਧੂ ਹੁਣ ਬਾਲਵੁੱਡ ‘ਚ ਚਲਾਉਣਗੇ ਟੈਕਸੀ ਨੰਬਰ 24,ਤਸਵੀਰਾਂ ‘ਚ ਖੁਲਾਸਾ ਦੱਸ ਦਈਏ ਜਗਜੀਤ ਇਸ ਫ਼ਿਲਮ 'ਚ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਬਾਲੀਵੁੱਡ ਐਕਟਰ ਮਹੇਸ਼ ਮਾਂਜਰੇਕਰ ਇਸ ਫਿਲਮ ਨੂੰ ਲੀਡ ਕਰਨਗੇ। ਫ਼ਿਲਮ ਦੇ ਟਾਈਟਲ ਤੋਂ ਸੁਪਰਹਿੱਟ ਮੂਵੀ ਟੈਕਸੀ No 9211 ਫ਼ਿਲਮ ਦੀ ਯਾਦ ਆਉਂਦੀ ਹੈ। ਪਰ ਕਹਾਣੀ ਟੈਕਸੀ No 9211 ਤੋਂ ਕਿੰਨੀ ਵਖਰੀ ਹੋਏਗੀ, ਇਹ ਤਾਂ ਫ਼ਿਲਮ ਰਿਲੀਜ਼ ਹੋਣ ਤੇ ਹੀ ਪਤਾ ਲਗੇਗਾ। ਪਰ ਪੰਜਾਬੀ ਐਕਟਰ ਜਗਜੀਤ ਸੰਧੂ ਲਈ ਇਹ ਇੱਕ ਬਹੁਤ ਵੱਡਾ ਮੌਕਾ ਹੋਏਗਾ। ਫ਼ਿਲਮ Taxi no.24 ਅਗਲੇ ਸਾਲ ਰਿਲੀਜ਼ ਹੋ ਸਕਦੀ ਹੈ। ਹਾਲ ਹੀ ‘ਚ ਨਿਰਮਾਤਾ ਸਵਿਰਾਜ ਸ਼ੈੱਟੀ ਨੇ ਆਪਣੇ ਬੈਨਰ ਪ੍ਰੋਡਕਸ਼ਨ ਦੀ ਪਹਿਲੀ ਫਿਲਮ 'ਟੈਕਸੀ ਨੰਬਰ 24' ਦਾ ਪੋਸਟਰ ਰਿਲੀਜ਼ ਕੀਤਾ। ਫ਼ਿਲਮ ‘ਚ ਮਹੇਸ਼ ਮਾਂਜਰੇਕਰ ਅਤੇ ਜਗਜੀਤ ਸੰਧੂ ਤੋਂ ਇਲਾਵਾ ਐਕਚਰਸ ਅਨੰਗਾਸ਼ਾ ਵਿਸ਼ਵਾਸ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏਗੀ। ਜਗਜੀਤ ਸੰਧੂ ਹੁਣ ਬਾਲਵੁੱਡ ‘ਚ ਚਲਾਉਣਗੇ ਟੈਕਸੀ ਨੰਬਰ 24,ਤਸਵੀਰਾਂ ‘ਚ ਖੁਲਾਸਾ ਫਿਲਮ ‘ਚ ਸਸਪੈਂਸ ਅਤੇ ਰੋਮਾਂਚ: ਫਿਲਮ ਦਾ ਨਿਰਮਾਣ ਸੌਮਿਤਰਾ ਸਿੰਘ ਨੇ ਕੀਤਾ ਹੈ। ਟੈਕਸੀ ਨੰਬਰ 24 ਇੱਕ ਡਿਜੀਟਲ ਫਿਲਮ ਹੈ। ਇਹ ਫਿਲਮ ਸਮੀਰ ਨਾਂ ਦੇ ਇੱਕ ਕਮਜ਼ੋਰ ਨੌਜਵਾਨ ਦੀ ਕਹਾਣੀ ਹੈ, ਜਿਸਨੇ ਇੱਕ ਬਹੁਤ ਮੁਸ਼ਕਲ ਦਿਨ ਵੇਖਿਆ ਹੈ। ਉਹ ਡਰਾਈਵਰ ਲਾਲ ਬਹਾਦਰ ਦੀ ਟੈਕਸੀ ਵਿਚ ਸਵਾਰੀ ਕਰਦਾ ਹੈ। ਫਿਲਮ 'ਚ ਸਸਪੈਂਸ ਅਤੇ ਰੋਮਾਂਚ ਦੀਆਂ ਕ੍ਰਮਵਾਰ ਘਟਨਾਵਾਂ ਹਨ ਜੋ ਦਰਸ਼ਕਾਂ ਨੂੰ ਪਰਦੇ ਸਾਹਮਣੇ ਬਿਠਾਏ ਰੱਖਣ ਦੀ ਕੋਸ਼ਿਸ਼ ਕਰਨਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget