ਪੜਚੋਲ ਕਰੋ

ਜਾਨ੍ਹਵੀ ਕਪੂਰ ਕਿਸਾਨ ਅੰਦੋਲਨ ਦੇ ਹੱਕ 'ਚ ਡਟੀ, ਕਿਹਾ 'ਦੇਸ਼ ਦੇ ਦਿਲ 'ਚ ਅੰਨਦਾਤਾ'

ਜਾਨ੍ਹਵੀ ਦਾ ਮੰਨਣਾ ਹੈ ਕਿ ਕਿਸਾਨ ਇਸ ਦੇਸ਼ ਦਾ ਮਾਣ ਹਨ। ਅਭਿਨੇਤਰੀ ਨੇ ਲਿਖਿਆ ਕਿ .."ਕਿਸਾਨ ਸਾਡੇ ਦੇਸ਼ ਦੇ ਦਿਲ ਵਿੱਚ ਹਨ। ਮੈਂ ਦੇਸ਼ ਦੇ ਅੰਨਦਾਤਾ ਦੀ ਮਹੱਤਤਾ ਨੂੰ ਸਮਝਦੀ ਹਾਂ। ਮੈਨੂੰ ਵਿਸ਼ਵਾਸ ਹੈ ਕਿ ਜਲਦੀ ਹੀ ਕੋਈ ਹੱਲ ਲੱਭ ਲਿਆ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।"

ਫਤਹਿਗੜ੍ਹ ਸਾਹਿਬ: ਇਸ ਸਮੇਂ ਦੇਸ਼ ਦੇ ਕਿਸਾਨ (Farmers Protest) ਸਰਕਾਰ ਖਿਲਾਫ ਲਗਾਤਾਰ ਅੰਦੋਲਨ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਕੁਝ ਸਿਤਾਰੇ ਉਨ੍ਹਾਂ ਦੇ ਸਮਰਥਨ ਵਿੱਚ ਖੜ੍ਹੇ ਹਨ ਤੇ ਕੁਝ ਕਿਸਾਨਾਂ ਦੇ ਇਸ ਅੰਦੋਲਨ ਦਾ ਵਿਰੋਧ ਕਰ ਰਹੇ ਹਨ। ਇਸ ਸਮੇਂ ਅਜਿਹੇ ਐਕਟਰਸ ਦਾ ਨਾਂ ਸਾਹਮਣੇ ਆਇਆ ਹੈ ਜਿਸ ਦੀ ਬਹੁਤ ਚਰਚਾ ਹੋ ਰਹੀ ਹੈ। ਅਸੀਂ ਗੱਲ ਕਰ ਰਹੇ ਹਾਂ ਮਰਹੂਮ ਐਕਟਰਸ ਸ੍ਰੀਦੇਵੀ ਦੀ ਧੀ ਜਾਨ੍ਹਵੀ ਕਪੂਰ (Janhvi Kapoor) ਦੀ ਜੋ ਹਾਲ ਹੀ 'ਚ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੋਈ ਹੈ। ਉਸ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਨੂੰ ਸ਼ੇਅਰ ਕੀਤਾ ਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਦਾ ਸਮਰਥਨ ਦਿਖਾਇਆ। ਜਾਨ੍ਹਵੀ ਦਾ ਮੰਨਣਾ ਹੈ ਕਿ ਕਿਸਾਨ ਇਸ ਦੇਸ਼ ਦਾ ਮਾਣ ਹਨ। ਅਭਿਨੇਤਰੀ ਨੇ ਲਿਖਿਆ ਕਿ .."ਕਿਸਾਨ ਸਾਡੇ ਦੇਸ਼ ਦੇ ਦਿਲ ਵਿੱਚ ਹਨ। ਮੈਂ ਦੇਸ਼ ਦੇ ਅੰਨਦਾਤਾ ਦੀ ਮਹੱਤਤਾ ਨੂੰ ਸਮਝਦੀ ਹਾਂ। ਮੈਨੂੰ ਵਿਸ਼ਵਾਸ ਹੈ ਕਿ ਜਲਦੀ ਹੀ ਕੋਈ ਹੱਲ ਲੱਭ ਲਿਆ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।" ਜਿਵੇਂ ਹੀ ਉਸ ਦੀ ਪੋਸਟ ਸਾਹਮਣੇ ਆਈ, ਲੋਕ ਇਸ ਨੂੰ ਲਾਈਕ ਕਰ ਰਹੇ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਦੇਰ ਨਾਲ ਹੀ ਸਹੀ ਪਰ ਲੋਕ ਇਸ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬਹੁਤ ਸਾਰੇ ਸਟਾਰਸ ਇਸ ਅੰਦੋਲਨ ਦੇ ਸਮਰਥਨ 'ਚ ਆ ਚੁੱਕੇ ਹਨ ਜਿਨ੍ਹਾਂ ਚੋਂ ਦਿਲਜੀਤ ਦੁਸਾਂਝ ਤੇ ਤਾਪਸੀ ਪਨੂੰ ਸਮੇਤ ਕਈ ਸਿਤਾਰੇ ਸ਼ਾਮਲ ਹਨ। ਜੇਕਰ ਜਾਨ੍ਹਵੀ ਕਪੂਰ ਦੇ ਕੰਮ ਦੀ ਗੱਲ ਕਰੀਏ ਤਾਂ ਇਸ ਸਮੇਂ ਉਹ ਆਪਣੀ ਫਿਲਮ 'ਗੁੱਡ ਲੱਕ ਜੈਰੀ' ਬਾਰੇ ਚਰਚਾ ਵਿੱਚ ਹੈ ਜਿਸ ਦਾ ਐਲਾਨ ਉਸ ਨੇ ਹਾਲ ਹੀ ਵਿਚ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget