ਪੜਚੋਲ ਕਰੋ

'ਦੋਸਤਾਨਾ-2' ਦੀ ਸ਼ੂਟਿੰਗ ਲਈ ਜਾਨ੍ਹਵੀ ਪਹੁੰਚੀ ਅੰਮ੍ਰਿਤਸਰ, ਦਰਬਾਰ ਸਾਹਿਬ 'ਚ ਹੋਈ ਨਤਮਸਤਕ

ਜਾਨ੍ਹਵੀ ਕੋਲ ਅੱਜਕਲ੍ਹ ਬਾਲੀਵੁੱਡ ਪ੍ਰੋਜੈਕਟਸ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਜਲਦ ਹੀ ਜਾਨ੍ਹਵੀ ਆਪਣੀ ਅਗਲੀ ਫ਼ਿਲਮ 'ਦੋਸਤਾਨਾ-2’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੀ ਹੈ।

ਅੰਮ੍ਰਿਤਸਰ: ਫ਼ਿਲਮ 'ਧੜਕ' ਤੋਂ ਆਪਣਾ ਬਾਲੀਵੁੱਡ ਡੈਬਿਊ ਕਰਨ ਵਾਲੀ ਜਾਨ੍ਹਵੀ ਕਪੂਰ ਨੇ ਲੱਖਾਂ ਲੋਕਾਂ ਦੇ ਦਿਲਾਂ 'ਚ ਆਪਣੀ ਥਾਂ ਬਣਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਜਾਨ੍ਹਵੀ ਕੋਲ ਅੱਜਕਲ੍ਹ ਬਾਲੀਵੁੱਡ ਪ੍ਰੋਜੈਕਟਸ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਜਲਦ ਹੀ ਜਾਨ੍ਹਵੀ ਆਪਣੀ ਅਗਲੀ ਫ਼ਿਲਮ 'ਦੋਸਤਾਨਾ-2’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੀ ਹੈ ਫ਼ਿਲਮ ਦੀ ਸ਼ੂਟਿੰਗ ਲਈ ਜਾਨ੍ਹਵੀ ਪੰਜਾਬ ਦੇ ਅੰਮ੍ਰਿਤਸਰ ਪਹੁੰਚੀ। ਜਿੱਥੇ ਆ ਉਸਨੇ ਸ਼੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਿਆਇਸ ਦੌਰਾਨ ਦੀਆਂ ਕਈ ਤਸਵੀਰਾਂ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸ਼ੇਅਰ ਕਰਦਿਆਂ ਜਾਨ੍ਹਵੀ ਨੇ ਬਲੈਸਿੰਗ ਵਾਲਾ ਇਮੋਟੀਕੋਣ ਇਸਤੇਮਾਲ ਕੀਤਾ ਹੈ।
View this post on Instagram
 
🙏🏼

A post shared by Janhvi Kapoor (@janhvikapoor) on

ਜਾਨ੍ਹਵੀ ਜਲਦ ਹੀ ਕਾਰਤਿਕ ਆਰੀਅਨ ਨਾਲ ਫ਼ਿਲਮ 'ਦੋਸਤਾਨਾ-2’ 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਦੀ ਸ਼ੂਟਿੰਗ ਜਲਦ ਹੀ ਪੰਜਾਬ 'ਚ ਸ਼ੁਰੂ ਹੋਣ ਵਾਲੀ ਹੈ। ਇਸ ਤੋਂ ਇਲਾਵਾ ਜਾਨ੍ਹਵੀ ਗੁੰਜਨ ਸਕਸੈਨਾ ਦੀ ਲਾਈਫ 'ਤੇ ਬਣ ਰਹੀ ਫ਼ਿਲਮ 'ਚ ਵੀ ਨਜ਼ਰ ਆਵੇਗੀ।

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget