ਪੜਚੋਲ ਕਰੋ

ਮਾਲ ‘ਚ ਝਾੜੂ ਲਾਉਂਦੀ ਨਜ਼ਰ ਆਈ ਜਸਲੀਨ, ਵੇਖੋ ਵੀਡੀਓ

ਬਿੱਗ ਬੌਸ ਦੀ ਸਾਬਕਾ ਕੰਟੈਸਟੈਂਟ ਜਸਲੀਨ ਮਥਾਰੂ ਦਾ ਸੋਸ਼ਲ ਮੀਡੀਆ ‘ਤੇ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਜਸਲੀਨ ਕਿਸੇ ਮਾਲ ‘ਚ ਝਾੜੂ ਲਾਉਂਦੀ ਨਜ਼ਰ ਆ ਰਹੀ ਹੈ।

ਮੁੰਬਈ: ਬਿੱਗ ਬੌਸ ਦੀ ਸਾਬਕਾ ਕੰਟੈਸਟੈਂਟ ਜਸਲੀਨ ਮਥਾਰੂ ਦਾ ਸੋਸ਼ਲ ਮੀਡੀਆ ‘ਤੇ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਜਸਲੀਨ ਕਿਸੇ ਮਾਲ ‘ਚ ਝਾੜੂ ਲਾਉਂਦੀ ਨਜ਼ਰ ਆ ਰਹੀ ਹੈ। ਹੁਣ ਤਕ ਆਪਣੇ ਬੋਲਡ ਅੰਦਾਜ਼ ਕਰਕੇ ਫੇਮਸ ਜਸਲੀਨ ਦਾ ਇਹ ਵੀਡੀਓ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਜਸਲੀਨ ਦੀ ਇਸ ਵੀਡੀਓ ਦੀ ਗੱਲ ਕਰੀਏ ਤਾਂ ਉਹ ਹਾਲ ਹੀ ‘ਚ ਕਿਸੇ ਮਾਲ ‘ਚ ਖਰੀਦਾਰੀ ਕਰਨ ਗਈ ਸੀ। ਇਸ ਦੌਰਾਨ ਉਹ ਘਰ ਤੇ ਸਾਫ-ਸਫਾਈ ਦਾ ਸਾਮਾਨ ਖਰੀਦਦੀ ਨਜ਼ਰ ਆਈ। ਇਸੇ ਦੌਰਾਨ ਉਹ ਝਾੜੂ ਨੂੰ ਸਲੈਕਟ ਕਰਨ ਲਈ ਮਾਲ ‘ਚ ਫਰਸ਼ ‘ਤੇ ਪਹਿਲਾਂ ਝਾੜੂ ਨੂੰ ਟੈਸਟ ਕਰਦੀ ਨਜ਼ਰ ਆਈ।
View this post on Instagram
 
Jhadu lagana koi mujse seekhe 👻 #Broomingtutorials

A post shared by Jasleen Matharu (@jasleenmatharu) on

ਜਸਲੀਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਨੂੰ ਫੈਨਸ ਵੱਲੋਂ ਵੱਖ-ਵੱਖ ਪ੍ਰਤੀਕ੍ਰਿਆਵਾਂ ਮਿਲ ਰਹੀਆਂ ਹਨ। ਦੱਸ ਦਈਏ ਕਿ ਬਿੱਗ ਬੌਸ 12 ‘ਚ ਜਸਲੀਨ, ਭਜਨ ਗਾਇਕ ਅਨੁਪ ਜਲੌਟਾ ਨਾਲ ਰਿਸ਼ਤੇ ਨੂੰ ਲੈ ਸੁਰਖੀਆਂ ‘ਚ ਰਹੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget