ਪੜਚੋਲ ਕਰੋ

ਜਾਵੇਦ ਅਖ਼ਤਰ ਨੇ ਠੋਕਿਆ ਕੰਗਨਾ ਖਿਲਾਫ ਮਾਣਹਾਨੀ ਦਾ ਕੇਸ

ਜਾਵੇਦ ਅਖਤਰ ਦੀ ਕੰਗਨਾ ਰਣੌਤ ਖਿਲਾਫ ਸ਼ਿਕਾਇਤ ਤੋਂ ਬਾਅਦ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਟਵੀਟ ਕੀਤਾ। ਕੰਗਨਾ ਨੇ ਇਸ ਟਵੀਟ 'ਤੇ ਪ੍ਰਤੀਕ੍ਰਿਆ ਦਿੱਤੀ ਹੈ।

ਮੁੰਬਈ: ਗੀਤਕਾਰ ਜਾਵੇਦ ਅਖ਼ਤਰ ਨੇ ਮੰਗਲਵਾਰ ਨੂੰ ਸਥਾਨਕ ਅਦਾਲਤ 'ਚ ਕੰਗਣਾ ਰਣੌਤ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੋਸ਼ ਲਾਇਆ ਕਿ ਅਦਾਕਾਰਾ ਨੇ ਆਪਣੀ ਟੈਲੀਵਿਜ਼ਨ ਇੰਟਰਵਿਊ ਦੌਰਾਨ ਉਨ੍ਹਾਂ ਵਿਰੁੱਧ ਮਾਣਹਾਨੀ  ਵਾਲੀਆਂ ਤੇ ਬੇਬੁਨਿਆਦ ਟਿੱਪਣੀਆਂ ਕੀਤੀਆਂ। ਇਸ ਬਾਰੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਟਵੀਟ ਕੀਤਾ। ਇਸ ਤੋਂ ਬਾਅਦ ਕੰਗਨਾ ਰਣੌਤ ਨੇ ਟਵੀਟ ਕਰਕੇ ਸੰਜੇ ਰਾਉਤ ਤੇ ਜਾਵੇਦ ਅਖਤਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ, "ਇੱਕ ਸ਼ੇਰਨੀ ਸੀ ...ਤੇ ਭੇੜੀਆਂ ਦਾ ਝੁੰਡ।" ਜਾਵੇਦ ਅਖਤਰ ਨੇ ਮੈਟਰੋਪੋਲੀਟਨ ਮੈਜਿਸਟਰੇਟ, ਅੰਧੇਰੀ ਸਾਹਮਣੇ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਰਨੌਤ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਮਾਣਹਾਨੀ ਦੀਆਂ ਧਾਰਾਵਾਂ ਤਹਿਤ ਕਾਰਵਾਈ ਦੀ ਅਪੀਲ ਕੀਤੀ। ਗੀਤਕਾਰ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਰਣੌਤ ਨੇ ਹਾਲ ਹੀ ਵਿੱਚ ਉਸ ਵਿਰੁੱਧ ਬੇਬੁਨਿਆਦ ਟਿੱਪਣੀਆਂ ਕੀਤੀਆਂ, ਜਿਸ ਨਾਲ ਉਸ ਦੀ ਸਾਖ ਨੂੰ ਠੇਸ ਪਹੁੰਚੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਵਿਵਾਦ ਵਿੱਚ ਰਣੌਤ ਨੇ ਅਖਤਰ ਦਾ ਨਾਂ ਖਿੱਚਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Diagnosis Breast Cancer: ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
Actress Accident: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਭਿਆਨਕ ਸੜਕ ਹਾਦਸੇ 'ਚ ਮਸ਼ਹੂਰ ਅਦਾਕਾਰਾ ਦੀ ਮੌਤ; ਡਿਵਾਈਡਰ ਨਾਲ਼ ਟਕਰਾ ਕੇ ਪਲਟੀ ਕਾਰ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਭਿਆਨਕ ਸੜਕ ਹਾਦਸੇ 'ਚ ਮਸ਼ਹੂਰ ਅਦਾਕਾਰਾ ਦੀ ਮੌਤ; ਡਿਵਾਈਡਰ ਨਾਲ਼ ਟਕਰਾ ਕੇ ਪਲਟੀ ਕਾਰ...
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Embed widget