ਪੜਚੋਲ ਕਰੋ

Javed Akhtar ਨੇ ਅਦਾਲਤ ਵਿੱਚ Kangana Ranaut 'ਤੇ ਲਗਾਏ ਵੱਡੇ ਇਲਜ਼ਾਮ, ਹੁਣ ਵਧ ਸਕਦੀਆਂ ਨੇ ਕੰਗਨਾ ਦੀਆਂ ਮੁਸ਼ਕਲਾਂ

ਜਾਵੇਦ ਅਖਤਰ ਨੇ ਬੰਬੇ ਹਾਈ ਕੋਰਟ ਵਿੱਚ ਦਖਲ ਪਟੀਸ਼ਨ ਦਾਇਰ ਕੀਤੀ। ਇਸ ਪਟੀਸ਼ਨ ਵਿਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਕੰਗਨਾ ਰਨੌਤ ਨੇ ਆਪਣੀ ਪਾਸਪੋਰਟ ਦੇ ਜਲਦੀ ਨਵੀਨੀਕਰਨ ਦੀ ਮੰਗ ਦੀ ਪਟੀਸ਼ਨ ਵਿਚ ਅਦਾਲਤ ਤੋਂ ਕੁਝ ਤੱਥ ਛੁਪਾਏ ਸੀ।

ਮੁੰਬਈ: ਹਾਲ ਹੀ ਵਿੱਚ ਬਾਲੀਵੁੱਡ ਐਕਟਰਸ ਕੰਗਨਾ ਰਣੌਤ ਦਾ ਪਾਸਪੋਰਟ ਨਵੀਨੀਕਰਣ ਕੀਤਾ ਗਿਆ, ਜਿਸ ਲਈ ਉਹ ਬਹੁਤ ਪ੍ਰੇਸ਼ਾਨ ਹੋਈ ਸੀ। ਹੁਣ ਅਦਾਕਾਰਾ ਆਪਣੀ ਫਿਲਮ ਧਾਕੜ ਦੀ ਸ਼ੂਟਿੰਗ ਲਈ ਬੂਡਾਪੇਸਟ ਪਹੁੰਚ ਗਈ ਹੈ। ਪਰ ਇੱਕ ਵਾਰ ਫਿਰ ਕੁਵੀਨ ਕੰਗਣਾ ਲਈ ਮੁਸ਼ਕਲਾਂ ਵਧ ਸਕਦੀਆਂ ਹਨ। ਦਰਅਸਲ, ਲੇਖਕ ਅਤੇ ਗੀਤਕਾਰ ਜਾਵੇਦ ਅਖ਼ਤਰ ਨੇ ਬੰਬੇ ਹਾਈ ਕੋਰਟ ਵਿੱਚ ਇੱਕ ਦਖਲ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਦਾਕਾਰਾ ਨੇ ਜਾਣਬੁੱਝ ਕੇ ਪਾਸਪੋਰਟ ਨਵੀਨੀਕਰਣ ਦੇ ਮਾਮਲੇ ਵਿੱਚ ਕੁਝ ਤੱਥ ਛੁਪਾਏ ਹਨ।

ਦਰਅਸਲ, ਜਾਵੇਦ ਅਖਤਰ ਦਾ ਕਹਿਣਾ ਹੈ ਕਿ ਕੰਗਨਾ ਰਨੌਤ ਨੇ ਆਪਣੇ ਕੇਸ ਨਾਲ ਸਬੰਧਿਤ ਕੁਝ ਤੱਥ ਅਦਾਲਤ ਤੋਂ ਛੁਪਾਇਆ ਹਨ। ਜਾਵੇਦ ਨੇ ਕਿਹਾ ਕਿ ਹਾਈ ਕੋਰਟ ਨੇ ਕੰਗਨਾ ਨੂੰ ਪੁੱਛਿਆ ਸੀ ਕਿ ਕੀ ਉਸ ਖਿਲਾਫ ਕੋਈ ਅਪਰਾਧਕ ਕੇਸ ਚੱਲ ਰਿਹਾ ਹੈ। ਜਿਸ ਤੋਂ ਬਾਅਦ ਅਦਾਕਾਰਾ ਦੇ ਵਕੀਲ ਰਿਜਵਾਨ ਸਿੱਦੀਕੀ ਨੇ ਜੱਜ ਕੋਰਟ ਨੂੰ ਦੱਸਿਆ ਕਿ ਉਸਦੇ ਖਿਲਾਫ ਸਿਰਫ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸੀ ਪਰ ਇਨ੍ਹਾਂ ਐਫਆਈਆਰਜ਼ ਵਿੱਚ ਅਭਿਨੇਤਰੀ ਦੇ ਖਿਲਾਫ ਅਪਰਾਧਿਕ ਕਾਰਵਾਈ ਸ਼ੁਰੂ ਨਹੀਂ ਹੋਈ ਹੈ।

ਜਾਵੇਦ ਅਖ਼ਤਰ ਨੇ ਕਹੀ ਇਹ ਗੱਲ

ਜਾਵੇਦ ਅਖ਼ਤਰ ਨੇ ਕਿਹਾ ਕਿ ਉਸਨੇ ਮੇਰੇ ਕੇਸ ਬਾਰੇ ਨਹੀਂ ਦੱਸਿਆ ਜੋ ਮੈਂ ਕੰਗਨਾ ਖਿਲਾਫ ਦਾਇਰ ਕੀਤਾ ਹੈ। ਮੈਂ ਕੰਗਨਾ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ ਜੋ ਮੈਜਿਸਟਰੇਟ ਅਦਾਲਤ ਵਿਚ ਵਿਚਾਰ ਅਧੀਨ ਹੈ। ਦੱਸ ਦੇਈਏ ਕਿ ਜਾਵੇਦ ਨੇ ਕੰਗਨਾ ਖਿਲਾਫ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਸੀ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਅਭਿਨੇਤਰੀ ਨੇ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ 'ਤੇ ਝੂਠੇ ਦੋਸ਼ ਲਗਾਏ ਸੀ।

ਕੰਗਨਾ ਧਾਕੜ ਦੀ ਸ਼ੂਟਿੰਗ ਵਿਚ ਬਿਜ਼ੀ

ਦੱਸ ਦਈਏ ਕਿ ਕੰਗਨਾ ਪਾਸਪੋਰਟ ਨਵੀਨੀਕਰਣ ਤੋਂ ਬਾਅਦ ਧਾਕੜਫਿਲਮ ਦੀ ਸ਼ੂਟਿੰਗ ਲਈ ਬੂਡਾਪੇਸਟ ਗਈ ਹੈ। ਉਸਨੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਐਕਟਰਸ ਨੇ ਧਾਕੜ ਦੇ ਨਿਰਦੇਸ਼ਕ ਰਜਨੀਸ਼ ਘਈ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, “ਮੈਨੂੰ ਆਪਣਾ ਪਾਸਪੋਰਟ ਮਿਲ ਗਿਆ ਹੈ। ਤੁਹਾਡੀ ਚਿੰਤਾ ਅਤੇ ਸ਼ੁਭ ਕਾਮਨਾਵਾਂ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਚੀਫ ਮੈਂ ਜਲਦੀ ਹੀ ਤੁਹਾਡੇ ਨਾਲ ਹੋਵਾਂਗੀ।"

ਇਸ ਦੇ ਨਾਲ ਹੀ ਕੰਗਨਾ ਆਪਣੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਵੀ ਚਰਚਾ 'ਚ ਹੈ। ਇਸ ਤੋਂ ਇਲਾਵਾ ਉਹ ਥਲਾਈਵੀ 'ਚ ਨਜ਼ਰ ਆਉਣ ਵਾਲੀ ਹੈ। ਫਿਲਮ ਦਾ ਟ੍ਰੇਲਰ ਜਾਰੀ ਕੀਤਾ ਗਿਆ ਹੈ, ਪਰ ਇਸ ਦੀ ਰਿਲੀਜ਼ ਦੀ ਤਰੀਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਹ ਫਿਲਮ ਧਾਕੜ ਵਿੱਚ ਅਰਜੁਨ ਰਾਮਪਾਲ ਅਤੇ ਦਿਵਿਆ ਦੱਤਾ ਨਾਲ ਕੰਮ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ: Happy Birthday Bharti Singh: ਘਰ ਵਿਚ ਖਾਣ ਲਈ ਨਹੀਂ ਸੀ ਪੈਸੇ, ਪਰ ਕੁਝ ਇਸ ਤਰ੍ਹਾਂ ਚਮਕਿਆ ਭਾਰਤੀ ਸਿੰਘ ਦੀ ਕਿਸਮਤ ਦਾ ਸਿਤਾਰਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget