ਪੜਚੋਲ ਕਰੋ

Jawan Record Collection: 'ਜਵਾਨ' ਨੇ 'ਫੁਕਰੇ 3' ਨੂੰ ਪਛਾੜ ਮਾਰੀ ਵੱਡੀ ਬਾਜ਼ੀ, 600 ਕਰੋੜ ਦੇ ਕਲੱਬ 'ਚ ਹੋਈ ਸ਼ਾਮਿਲ

Jawan Box Office Collection Day 26: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਨੂੰ ਰਿਲੀਜ਼ ਹੋਏ ਇੱਕ ਮਹੀਨਾ ਹੋ ਗਿਆ ਹੈ ਅਤੇ ਫਿਲਮ ਅਜੇ ਵੀ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। 'ਜਵਾਨ' ਤੋਂ ਬਾਅਦ ਬਾਕਸ ਆਫਿਸ

Jawan Box Office Collection Day 26: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਨੂੰ ਰਿਲੀਜ਼ ਹੋਏ ਇੱਕ ਮਹੀਨਾ ਹੋ ਗਿਆ ਹੈ ਅਤੇ ਫਿਲਮ ਅਜੇ ਵੀ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। 'ਜਵਾਨ' ਤੋਂ ਬਾਅਦ ਬਾਕਸ ਆਫਿਸ 'ਤੇ ਕਈ ਫਿਲਮਾਂ ਰਿਲੀਜ਼ ਹੋਈਆਂ ਹਨ, ਜਿਨ੍ਹਾਂ 'ਚ ਫੁਕਰੇ 3, ਦਿ ਵੈਕਸੀਨ ਵਾਰ ਵਰਗੇ ਨਾਂ ਸ਼ਾਮਲ ਹਨ। ਪਰ ਇਸ ਦੇ ਬਾਵਜੂਦ 'ਜਵਾਨ' ਦਾ ਦਬਦਬਾ ਕਾਇਮ ਹੈ ਅਤੇ ਫਿਲਮ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ।

'ਜਵਾਨ' 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਆਪਣੀ ਰਿਲੀਜ਼ ਦੇ ਚੌਥੇ ਐਤਵਾਰ ਯਾਨੀ 25ਵੇਂ ਦਿਨ 9.37 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਜਦਕਿ ਹੁਣ 26ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਸੈਕਨਿਲਕ ਦੀ ਰਿਪੋਰਟ ਮੁਤਾਬਕ 'ਜਵਾਨ' 26ਵੇਂ ਦਿਨ (ਸੋਮਵਾਰ) 8 ਕਰੋੜ ਰੁਪਏ ਕਮਾਏਗੀ। ਇਸ ਨਾਲ ਫਿਲਮ ਦਾ ਕੁਲ ਕਲੈਕਸ਼ਨ 612.82 ਹੋ ਜਾਵੇਗਾ।

"ਜਵਾਨ" ਦੇ ਦਿਨ-ਵਾਰ ਅੰਕੜੇ
ਦਿਨ 1- 75 ਕਰੋੜ
ਦਿਨ 2- 53.23 ਕਰੋੜ
ਦਿਨ 3- 77.83 ਕਰੋੜ
ਦਿਨ 4- 80.1 ਕਰੋੜ
ਦਿਨ 5- 32.92 ਕਰੋੜ
ਦਿਨ 6- 26 ਕਰੋੜ
ਦਿਨ 7- 23.2 ਕਰੋੜ
ਦਿਨ 8- 21.6 ਕਰੋੜ
ਦਿਨ 9- 19.1 ਕਰੋੜ
ਦਿਨ 10- 31.8 ਕਰੋੜ
ਦਿਨ 11- 36.85 ਕਰੋੜ
ਦਿਨ 12- 16.25 ਕਰੋੜ
ਦਿਨ 13- 14.4 ਕਰੋੜ
ਦਿਨ 14- 9.6 ਕਰੋੜ
ਦਿਨ 15- 8.1 ਕਰੋੜ
ਦਿਨ 16- 7.6 ਕਰੋੜ
ਦਿਨ 17- 12.25 ਕਰੋੜ
ਦਿਨ 18- 14.95 ਕਰੋੜ
ਦਿਨ 19- 5.4 ਕਰੋੜ
ਦਿਨ 20- 5.00 ਕਰੋੜ
ਦਿਨ 21- 4.85 ਕਰੋੜ
ਦਿਨ 22- 5.97 ਕਰੋੜ
ਦਿਨ 23- 5.05 ਕਰੋੜ
ਦਿਨ 24- 8.5 ਕਰੋੜ
ਦਿਨ 25- 9.37 ਕਰੋੜ
ਦਿਨ 26- 8.00 ਕਰੋੜ

'ਜਵਾਨ' ਨੇ 'ਫੁਕਰੇ' 3 ਨੂੰ ਪਛਾੜਿਆ 

ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ ਫਿਲਮ ਭਾਵੇਂ ਚੰਗੀ ਕਮਾਈ ਕਰ ਰਹੀ ਹੈ ਪਰ ਸੋਮਵਾਰ ਦੀ ਕਮਾਈ ਦੇ ਮਾਮਲੇ ਵਿੱਚ ਇਹ 'ਫੁਕਰੇ 3' ਤੋਂ ਪਿੱਛੇ ਰਹਿ ਗਈ ਹੈ। ਕਾਮੇਡੀ ਫਿਲਮ 'ਫੁਕਰੇ 3' ਪਿਛਲੇ ਮਹੀਨੇ 28 ਸਤੰਬਰ ਨੂੰ ਰਿਲੀਜ਼ ਹੋਈ ਸੀ। ਫਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। 'ਜਵਾਨ' ਸੋਮਵਾਰ ਨੂੰ 8 ਕਰੋੜ ਰੁਪਏ ਕਮਾਏਗੀ, ਜਦਕਿ 'ਫੁਕਰੇ 3' ਸੋਮਵਾਰ (5ਵੇਂ ਦਿਨ) 12.00 ਕਰੋੜ ਰੁਪਏ ਕਮਾ ਸਕਦੀ ਹੈ।

Read More: Entertainment News LIVE: ਸ਼ਾਹਰੁਖ ਖਾਨ ਦੀ 'ਜਵਾਨ' ਦੀ ਕਮਾਈ 600 ਕਰੋੜ ਤੋਂ ਪਾਰ, ਆਸਿਮ-ਹਿਮਾਂਸ਼ੀ ਫਿਰ ਇਕੱਠੇ ਆਏ ਨਜ਼ਰ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget