ਪੜਚੋਲ ਕਰੋ

ਸਾੜ੍ਹੀ 'ਚ ਸ਼੍ਰੀਦੇਵੀ ਹੀ ਲੱਗਣ ਲੱਗੀ ਜਾਨ੍ਹਵੀ ਕਪੂਰ, ਤਸਵੀਰਾਂ ਵਾਇਰਲ

ਬਾਲੀਵੁੱਡ ਐਕਟਰਸ ਜਾਨ੍ਹਵੀ ਕਪੂਰ ਹਮੇਸ਼ਾ ਸੋਸ਼ਲ ਮੀਡੀਆ 'ਤੇ ਨਵੀਆਂ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਜਾਨ੍ਹਵੀ ਨੇ ਇੰਸਟਾਗ੍ਰਾਮ 'ਤੇ ਸਾੜ੍ਹੀ ਪਾ ਕੇ ਇੱਕ ਫੋਟੋ ਸ਼ੇਅਰ ਕੀਤੀ ਹੈ। ਇਹ ਦੇਖਦੇ ਹੋਏ ਯੂਜ਼ਰਸ ਨੇ ਸ਼੍ਰੀਦੇਵੀ ਨੂੰ ਯਾਦ ਕੀਤਾ। ਜਾਨ੍ਹਵੀ ਇਸ ਤਸਵੀਰ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ।

ਮੁੰਬਈ: ਬਾਲੀਵੁੱਡ ਐਕਟਰਸ ਜਾਨ੍ਹਵੀ ਕਪੂਰ ਹਮੇਸ਼ਾ ਸੋਸ਼ਲ ਮੀਡੀਆ 'ਤੇ ਨਵੀਆਂ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਜਾਨ੍ਹਵੀ ਨੇ ਇੰਸਟਾਗ੍ਰਾਮ 'ਤੇ ਸਾੜ੍ਹੀ ਪਾ ਕੇ ਇੱਕ ਫੋਟੋ ਸ਼ੇਅਰ ਕੀਤੀ ਹੈ। ਇਹ ਦੇਖਦੇ ਹੋਏ ਯੂਜ਼ਰਸ ਨੇ ਸ਼੍ਰੀਦੇਵੀ ਨੂੰ ਯਾਦ ਕੀਤਾ। ਜਾਨ੍ਹਵੀ ਇਸ ਤਸਵੀਰ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ। ਦੱਸ ਦੇਈਏ ਕਿ ਜਾਨ੍ਹਵੀ ਨੇ ਮੁੰਬਈ ਵਿੱਚ ਇੱਕ ਪ੍ਰੋਗਰਾਮ 'ਉਮੰਗ' ਲਈ ਇਹ ਸਾੜੀ ਪਾਈ ਸੀ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਇਸ ਤਸਵੀਰ 'ਚ ਜਾਨ੍ਹਵੀ ਨੇ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਉਸ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਇੱਕ ਪਾਸੇ ਜਿੱਥੇ ਪ੍ਰਸ਼ੰਸਕ ਉਨ੍ਹਾਂ ਦੀ ਪ੍ਰਸ਼ੰਸਾ ਕਰਨ ਲਈ ਪੁਲ ਬੰਨ੍ਹ ਰਹੇ ਹਨ, ਦੂਜੇ ਪਾਸੇ ਕੁਝ ਲੋਕ ਕਹਿੰਦੇ ਹਨ ਕਿ ਸ਼੍ਰੀਦੇਵੀ ਦੀ ਕਾਪੀ ਲੱਗ ਰਹੀ ਹੈ।
View this post on Instagram
 
Saree dreams coming true 🌹 #sarinotsorry

A post shared by Janhvi Kapoor (@janhvikapoor) on

ਜਾਨ੍ਹਵੀ ਇਸ ਸਮੇਂ ਕਈ ਫ਼ਿਲਮਾਂ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਜਲਦ ਹੀ ਕਰਨ ਜੌਹਰ ਦੀ ਫ਼ਿਲਮ 'ਤਖ਼ਤ' 'ਚ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਉਸ ਦੀ ਝੋਲੀ 'ਚ ਹੋਰ ਵੀ ਕਈ ਫ਼ਿਲਮਾਂ ਹਨ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget