ਪੜਚੋਲ ਕਰੋ

ਕੀ ਹੈ 'ਜਿੰਦੂਆ' ਦੇ ਪੋਸਟਰ 'ਚ ਸਭ ਤੋਂ ਪਿਆਰਾ ?

ਚੰਡੀਗੜ੍ਹ: ਹਾਲ ਹੀ ਵਿੱਚ ਜਿੰਮੀ ਸ਼ੇਰਗਿੱਲ, ਨੀਰੂ ਬਾਜਵਾ ਤੇ ਸਰਗੁਣ ਮਹਿਤਾ ਦੀ ਫਿਲਮ 'ਜਿੰਦੂਆ' ਦਾ ਪੋਸਟਰ ਰਿਲੀਜ਼ ਹੋਇਆ ਹੈ। ਪੋਸਟਰ ਵਿੱਚ ਜਿੰਮੀ ਦੋਵੇਂ ਕੁੜੀਆਂ ਵਿਚਾਲੇ ਬੈਠੇ ਹਨ ਪਰ ਪੋਸਟਰ ਵਿੱਚ ਸਭ ਤੋਂ ਪਿਆਰਾ ਲੱਗ ਰਿਹਾ ਹੈ ਇਹ ਕੁੱਤਾ। ਜਿੰਮੀ ਦੇ ਪੱਟ 'ਤੇ ਇੱਕ ਕਿਊਟ ਲੈਬਰਡੌਰ ਹੈ ਜੋ ਪੋਸਟਰ ਤੇ ਫ੍ਰੈੱਸ਼ਨੈੱਸ ਲੈ ਕੇ ਆ ਰਿਹਾ ਹੈ ਤੇ ਉਮੀਦ ਹੈ ਕਿ ਫਿਲਮ ਵਿੱਚ ਵੀ ਲੈ ਕੇ ਆਏਗਾ। ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕਿਸੇ ਪੰਜਾਬੀ ਫਿਲਮ ਵਿੱਚ ਇੱਕ ਜਾਨਵਰ ਨੂੰ ਵੀ ਕਿਰਦਾਰ ਮਿਲਿਆ ਹੈ। ਇਸ ਫਿਲਮ ਦੀ ਸ਼ੂਟਿੰਗ ਕੈਨੇਡਾ ਵਿੱਚ ਹੋਈ ਹੈ। ਇਸ ਨਾਲ ਜਿੰਮੀ ਤੇ ਨੀਰੂ ਮੁੜ ਵਾਪਸ ਆਏ ਹਨ। ਨਾਲ ਹੀ ਸਰਗੁਣ ਪਹਿਲੀ ਵਾਰ ਇਨ੍ਹਾਂ ਦੋਹਾਂ ਨਾਲ ਕੰਮ ਕਰੇਗੀ। ਜਿੰਦੂਆ ਦਾ ਮਤਲਬ ਹੁੰਦਾ ਹੈ ਪਿਆਰ ਵਾਲਾ ਨਾਚ, ਸੋ ਲੱਗਦਾ ਹੈ ਕਿ ਫਿਲਮ ਇੱਕ ਲਵ ਟ੍ਰਾਏਂਗਲ ਹੋ ਸਕਦੀ ਹੈ। ਇਸ ਦਾ ਨਿਰਦੇਸ਼ਨ ਨਵਨੀਅਤ ਸਿੰਘ ਨੇ ਕੀਤਾ ਹੈ ਤੇ ਲਿਖਿਆ ਹੈ ਧੀਰਜ ਰਤਨ ਨੇ। ਫਿਲਮ 17 ਮਾਰਚ 2017 ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget