ਪੜਚੋਲ ਕਰੋ

'20 ਸਾਲਾਂ ਤੋਂ ਆਪਣੇ ਪਿਤਾ ਨੂੰ ਨਹੀਂ ਦੇਖਿਆ', ਬਿੱਗ ਬੌਸ ਓਟੀਟੀ ਕੰਨਟੇਸਟੇਂਟ ਜੀਆ ਸ਼ੰਕਰ ਨੇ ਨਮ ਅੱਖਾਂ ਨਾਲ ਬਿਆਨ ਕੀਤਾ ਦਰਦ

Bigg Boss Ott 2: ਟੇਲੀਵਿਜ਼ਨ ਅਦਾਕਾਰਾ ਜੀਆ ਸ਼ੰਕਰ ਬਿੱਗ ਬੌਸ ਓਟੀਟੀ 2 ਵਿੱਚ ਨਜ਼ਰ ਆਈ ਸੀ। ਹਾਲਾਂਕਿ, ਫਿਨਾਲੇ ਨੇੜੇ ਆਉਂਦੇ ਹੀ ਉਸ ਨੂੰ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ, ਸ਼ੋਅ 'ਚ ਜੀਆ ਨੂੰ ਕਾਫੀ ਪਸੰਦ ਕੀਤਾ ਗਿਆ। ਸ਼ੋਅ 'ਚ ਜੀਆ

Bigg Boss Ott 2: ਟੇਲੀਵਿਜ਼ਨ ਅਦਾਕਾਰਾ ਜੀਆ ਸ਼ੰਕਰ ਬਿੱਗ ਬੌਸ ਓਟੀਟੀ 2 ਵਿੱਚ ਨਜ਼ਰ ਆਈ ਸੀ। ਹਾਲਾਂਕਿ, ਫਿਨਾਲੇ ਨੇੜੇ ਆਉਂਦੇ ਹੀ ਉਸ ਨੂੰ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ, ਸ਼ੋਅ 'ਚ ਜੀਆ ਨੂੰ ਕਾਫੀ ਪਸੰਦ ਕੀਤਾ ਗਿਆ। ਸ਼ੋਅ 'ਚ ਜੀਆ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਈ ਖੁਲਾਸੇ ਕੀਤੇ। ਉਸ ਨੇ ਇਹ ਵੀ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਆਪਣੇ ਪਿਤਾ ਨੂੰ ਨਹੀਂ ਮਿਲੀ ਹੈ। ਜੀਆ ਨੇ ਦੱਸਿਆ ਕਿ ਉਸ ਨੂੰ ਆਪਣੇ ਪਿਤਾ ਦੀ ਯਾਦ ਆਉਂਦੀ ਹੈ।

20 ਸਾਲਾਂ ਤੋਂ ਪਿਤਾ ਨੂੰ ਨਹੀਂ ਦੇਖਿਆ - ਜੀਆ

ਬਿੱਗ ਬੌਸ ਘਰ ਤੋਂ ਬਾਹਰ ਆਉਣ ਤੋਂ ਪਹਿਲਾਂ ਦੇ ਐਪੀਸੋਡ ਵਿੱਚ, ਉਸਨੇ ਐਲਵਿਸ਼ ਯਾਦਵ ਨਾਲ ਗੱਲਬਾਤ ਵਿੱਚ ਆਪਣੇ ਪਿਤਾ ਬਾਰੇ ਗੱਲ ਕੀਤੀ। ਜਦੋਂ ਐਲਵਿਸ਼ ਨੇ ਜੀਆ ਨੂੰ ਪੁੱਛਿਆ ਕਿ ਉਸਨੂੰ ਆਪਣੇ ਪਿਤਾ ਨਾਲ ਗੱਲ ਕਰਨਾ ਪਸੰਦ ਨਹੀਂ ਹੈ, ਤਾਂ ਉਸਨੇ ਜਵਾਬ ਦਿੱਤਾ, "ਨਹੀਂ, ਅਸੀਂ ਇੱਕ ਦੂਜੇ ਨਾਲ ਗੱਲ ਨਹੀਂ ਕੀਤੀ ਹੈ। ਮੈਨੂੰ ਇਹ ਵੀ ਨਹੀਂ ਪਤਾ ਕਿ ਉਹ ਕਿੱਥੇ ਹੈ, ਉਹ ਕਿਵੇਂ ਦਿਖਦੇ ਹਨ?" ਮੈਂ ਉਨ੍ਹਾਂ ਦੀ ਆਵਾਜ਼ ਵੀ ਨਹੀਂ ਸੁਣੀ ਹੈ। ਮੈਂ ਉਨ੍ਹਾਂ ਨਾਲ ਪਿਛਲੇ 20 ਸਾਲਾਂ ਤੋਂ ਗੱਲਬਾਤ ਵੀ ਨਹੀਂ ਕੀਤੀ ਹੈ, ਅਤੇ ਨਾ ਹੀ ਕੋਈ ਕਾਨਟੈਕਟ ਹੈ। ਉਨ੍ਹਾਂ ਦੀ ਦੂਜੇ ਵਿਆਹ ਤੋਂ ਇੱਕ ਧੀ ਹੈ। ਉਹ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ। ਹੁਣ ਉਹ ਸਾਡੀ ਚਿੰਤਾ ਕਿਉਂ ਕਰਨਗੇ?" ਜੀਆ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਕਦੇ ਉਸ ਬਾਰੇ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਹੁਣ ਇਹ ਉਹਨਾਂ ਲਈ ਮਾਇਨੇ ਨਹੀਂ ਰੱਖਦਾ।

ਜੀਆ ਨੂੰ ਆਪਣੇ ਪਿਤਾ ਦੀ ਯਾਦ ਆਉਂਦੀ ਹੈ?

ਜੀਆ ਨੇ ਉਸ ਸਮੇਂ ਬਾਰੇ ਦੱਸਿਆ ਜਦੋਂ ਉਹ ਉਸ ਨੂੰ ਯਾਦ ਕਰਦੀ ਸੀ, 'ਜਦੋਂ ਮੈਂ ਦੂਜੇ ਪਰਿਵਾਰਾਂ ਨੂੰ ਇਕੱਠੇ ਦੇਖਦੀ ਹਾਂ। ਕਈ ਵਾਰ ਜਦੋਂ ਕੋਈ ਬਜ਼ੁਰਗ ਮੈਨੂੰ ਕੁਝ ਕਹਿੰਦਾ ਹੈ ਅਤੇ ਮੈਂ ਪ੍ਰਤੀਕਿਰਿਆ ਕਰਨ ਵਿੱਚ ਅਸਮਰੱਥ ਹੁੰਦੀ ਹਾਂ, ਤਾਂ ਮੈਨੂੰ ਉਨ੍ਹਾਂ ਦੀ ਯਾਦ ਆਉਂਦੀ ਹੈ। ਜਦੋਂ ਮੈਂ ਬੱਚੀ ਸੀ, ਜੇ ਕੋਈ ਮੈਨੂੰ ਕੁਝ ਕਹਿੰਦਾ ਤਾਂ ਮੈਂ ਆਪਣੇ ਪਿਤਾ ਕੋਲ ਭੱਜ ਕੇ ਸ਼ਿਕਾਇਤ ਕਰਨ ਜਾਂਦੀ ਸੀ। ਉਹ ਮੇਰੇ ਲਈ ਸਟੈਂਡ ਲੈਂਦੇ ਸੀ। ਉਹ ਮੇਰੀ ਬਹੁਤ ਸੁਰੱਖਿਆ ਵੀ ਕਰਦੇ ਸੀ। ਜਦੋਂ ਵੀ ਮੈਂ ਅਸੁਰੱਖਿਅਤ ਮਹਿਸੂਸ ਕਰਦੀ ਹਾਂ, ਮੈਂਨੂੰ ਉਨ੍ਹਾਂ ਦੀ ਬਹੁਤ ਯਾਦ ਆਉਂਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
Comedian Bharti-Harsh Divorce: ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Embed widget