ਪੜਚੋਲ ਕਰੋ

ਜੌਹਨ ਅਬਰਾਹਮ ਤੇ ਪਤਨੀ ਹੋਏ ਕੋਰੋਨਾ ਪੌਜ਼ੇਟਿਵ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਜ਼ਰੀਏ ਇੱਕ ਸਟੋਰੀ ਸ਼ੇਅਰ ਕਰਦੇ ਹੋਏ ਆਪਣੇ ਫੈਨਜ਼ ਨੂੰ ਦੱਸਿਆ ਕਿ ਉਹ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੀ ਵੀ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।

John Abraham Corona Positive: ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਹੁਣ ਕੋਰੋਨਾ ਦਾ ਸ਼ਿਕਾਰ ਹੋ ਰਹੀਆਂ ਹਨ। ਹੁਣ ਬਾਲੀਵੁੱਡ ਐਕਟਰ ਜੌਹਨ ਅਬਰਾਹਮ ਦੀ ਕੋਰੋਨਾ ਰਿਪੋਰਟ ਵੀ ਪੌਜ਼ੇਟਿਵ ਪਾਈ ਗਈ ਹੈ। ਜੌਹਨ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਐਕਟਰ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਪ੍ਰਿਆ ਦੋਵੇਂ ਹੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਇੰਸਟਾਗ੍ਰਾਮ ‘ਤੇ ਦਿੱਤੀ ਜਾਣਕਾਰੀ
ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਜ਼ਰੀਏ ਇੱਕ ਸਟੋਰੀ ਸ਼ੇਅਰ ਕਰਦੇ ਹੋਏ ਆਪਣੇ ਫੈਨਜ਼ ਨੂੰ ਦੱਸਿਆ ਕਿ ਉਹ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੀ ਵੀ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।

ਉਨ੍ਹਾਂ ਨੇ ਸਟੋਰੀ ‘ਚ ਲਿਖਿਆ ਕਿ, ਮੈਂ ਤਿੰਨ ਦਿਨ ਪਹਿਲਾਂ ਇੱਕ ਸ਼ਖਸ ਦੇ ਸੰਪਰਕ ‘ਚ ਆਇਆ ਸੀ, ਬਾਅਦ ‘ਚ ਪਤਾ ਚੱਲਿਆ ਕਿ ਉਹ ਕੋਰੋਨਾ ਪੌਜ਼ੇਟਿਵ ਸੀ ਜਿਸ ਤੋਂ ਬਾਅਦ ਮੈਂ ਤੇ ਮੇਰੀ ਪਤਨੀ ਨੇ ਕੋਰੋਨਾ ਟੈਸਟ ਕਰਵਾਇਆ ਤੇ ਪੌਜ਼ੀਟਿਵ ਪਾਏ ਗਏ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਹਨਾਂ ਦੋਨਾਂ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ, ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉੁਹਨਾਂ ਵੱਲੋਂ ਵੈਕਸੀਨੇਸ਼ਨ ਕਰਵਾਈ ਹੋਈ ਹੈ ਤੇ ਹੁਣ ਇਸ ਦੇ ਹਲਕੇ ਲੱਛਣ ਦੇਖਣ ਨੂੰ ਮਿਲ ਰਹੇ ਹਨ।

ਕੋਰੋਨਾ ਦੇ 33,750 ਨਵੇਂ ਮਾਮਲੇ, 123 ਮੌਤਾਂ

Corona In India: ਓਮੀਕ੍ਰੋਨ ਦੇ ਖਤਰੇ ਵਿਚਾਲੇ ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲਣ ਲੱਗੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ-ਮੁੰਬਈ ਦੇ ਨਾਲ-ਨਾਲ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਵਿੱਚ ਵੀ ਕੋਰੋਨਾ ਕੇਸਾਂ ਦੀ ਗਿਣਤੀ ਵਧਣ ਲੱਗੀ ਹੈ। ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 33 ਹਜ਼ਾਰ 750 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਦੌਰਾਨ 123 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 1 ਲੱਖ 45 ਹਜ਼ਾਰ 582 ਹੋ ਗਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget