ਪੜਚੋਲ ਕਰੋ

ਜਾਨ ਤੇ ਨਿਖਿਲ ਵਿਖਾਉਣਗੇ ਫਿਰ ਜਲਵਾ

ਮੁੰਬਈ: ਬਾਲੀਵੁੱਡ ਐਕਟਰ ਤੇ ਪ੍ਰੋਡਿਊਸਰ ਜਾਨ ਅਬ੍ਰਾਹਮ ‘ਸਲਾਮ-ਏ-ਇਸ਼ਕ’ ਤੋਂ ਬਾਅਦ ਇੱਕ ਵਾਰ ਫਿਰ ਡਾਇਰੈਕਟਰ ਨਿਖਿਲ ਨਾਲ ਕੰਮ ਕਰਨ ਜਾ ਰਹੇ ਹਨ। ਕੁਝ ਟਾਈਮ ਪਹਿਲਾਂ ਨਿਖਿਲ ਨੇ ਆਪਣੇ ਟਵਿਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਇਹ ਦੋਵੇਂ ਫ਼ਿਲਮਕਾਰ ਬਾਟਲਾ ਹਾਊਸ ਐਨਕਾਉਂਟਰ ‘ਤੇ ਬੇਸਡ ਫ਼ਿਲਮ ਲਈ ਇਕੱਠੇ ਕੰਮ ਕਰਨ ਜਾ ਰਹੇ ਹਨ। ਜਾਨ ਤੇ ਨਿਖਿਲ ਵਿਖਾਉਣਗੇ ਫਿਰ ਜਲਵਾ ਇਸ ਫ਼ਿਲਮ ਰਾਹੀਂ ਦੋਵੇਂ ਫਿਲਹਾਲ ਸਭ ਤੋਂ ਚਰਚਿੱਤ ਪੁਲਿਸ ਆਪ੍ਰੇਸ਼ਨ ਦੀ ਕਹਾਣੀ ਨੂੰ ਪੇਸ਼ ਕਰਨਗੇ। ਨਿਖਿਲ ਨੇ ਟਵੀਟ ਕਰਕੇ ਕਿਹਾ, ‘ਸਾਨੂੰ ਇਹ ਐਲਾਨ ਕਰਦੇ ਹੋਏ ਕਾਫੀ ਖੁਸ਼ੀ ਹੋਰ ਹੀ ਹੈ ਕਿ ਨਿਖਿਲ ਅਡਵਾਨੀ ਦੀ ਅਗਲੀ ਫ਼ਿਲਮ ‘ਚ ਜਾਨ ਅਬ੍ਰਾਹਮ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ’। ਜਾਨ ਤੇ ਨਿਖਿਲ ਵਿਖਾਉਣਗੇ ਫਿਰ ਜਲਵਾ ਜਾਨ ਇਸ ਫ਼ਿਲਮ ‘ਚ ਏਸੀਪੀ ਸੰਜੀਵ ਕੁਮਾਰ ਯਾਦਵ ਦਾ ਕਿਰਦਾਰ ਕਰਦੇ ਨਜ਼ਰ ਆਉਣਗੇ। ਨਿਖਿਲ ਨੇ ਇੰਟਰਵਿਊ ‘ਚ ਕਿਹਾ, ‘ਸਾਡੀ ਫ਼ਿਲਮ ‘ਚ ਐਂਕਾਉਂਟਰ ਦੀ ਕਹਾਣੀ ਤਿੰਨ ਨਜ਼ਰੀਆਂ ਨਾਲ ਦਿਖਾਈ ਜਾਵੇਗੀ। ਇਸ ਫ਼ਿਲਮ ਲਈ ਜਾਨ ਅਬ੍ਰਾਹਮ ਕਾਫੀ ਫਿੱਟ ਬੈਠ ਰਹੇ ਹਨ। ਉਨ੍ਹਾਂ ਦੀ ਪ੍ਰਸਨੈਲਿਟੀ ਸਾਡੀ ਫ਼ਿਲਮ ਦੇ ਮੁੱਖ ਕਿਰਦਾਰ ਲਈ ਸਹੀ ਹੈ’। ਨਿਖਿਲ ਨੇ ਗੱਲ ਅੱਗੇ ਕਰਦੇ ਹੋਏ ਕਿਹਾ, ‘ਸੰਜੀਵ ਕੁਮਾਰ ਯਾਦਵ ਆਪਣੇ ਕਿਰਦਾਰ ਲਈ ਅਜਿਹਾ ਕਲਾਕਾਰ ਚਾਹੁੰਦੇ ਸੀ ਜੋ ਫਿਜ਼ੀਕਲ ਤੇ ਮੈਂਟਲੀ ਦੋਨਾਂ ਪੱਖੋ ਮਜਬੂਤ ਹੋਵੇ। ਜਾਨ ਉਨ੍ਹਾਂ ਮੁਤਾਬਕ ਸਹੀ ਕਲਾਕਾਰ ਹਨ’। ਜਾਨ ਤੇ ਨਿਖਿਲ ਵਿਖਾਉਣਗੇ ਫਿਰ ਜਲਵਾ ਜਾਨ ਅਬ੍ਰਾਹਮ ਤੇ ਨਿਖਿਲ ਅਵਡਾਨੀ ਦੀ ਨਵੀਂ ਫ਼ਿਲਮ ਇਸ ਸਾਲ ਸਤੰਬਰ ਮਹੀਨੇ ‘ਚ ਸ਼ੁਰੂ ਹੋਵੇਗੀ ਤੇ ਫ਼ਿਲਮ ਦਾ ਜ਼ਿਆਦਾ ਹਿੱਸਾ ਦਿੱਲੀ ‘ਚ ਸ਼ੂਟ ਕੀਤਾ ਜਾਵੇਗਾ। ਦਿੱਲੀ ਦੇ ਨਾਲ-ਨਾਲ ਫ਼ਿਲਮ ਦੀ ਟੀਮ ਮੁੰਬਈ, ਜੈਪੁਰ ਤੇ ਨੇਪਾਲ ‘ਚ ਵੀ ਸ਼ੂਟਿੰਗ ਕਰੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget