ਪੜਚੋਲ ਕਰੋ

ਜੌਨ ਅਬ੍ਰਾਹਮ ਦਾ 'ਪਰਮਾਣੂ' ਵਿਵਾਦ, ਦਰਜ ਕਰਵਾਈ FIR

ਮੁੰਬਈ: 'ਪਰਮਾਣੂ' ਫਿਲਮ ਨੂੰ ਲੈ ਕੇ ਜੌਨ ਅਬ੍ਰਾਹਮ ਤੇ ਪ੍ਰੋਡਕਸ਼ਨ ਹਾਊਸ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਪਹਿਲਾਂ ਖਬਰਾਂ ਆ ਰਹੀਆਂ ਸੀ ਕਿ ਪ੍ਰੇਰਣਾ ਅਰੋੜਾ ਦੇ ਪ੍ਰੋਡਕਸ਼ਨ ਹਾਊਸ ਕ੍ਰਿਅਰਜ਼ ਨੇ ਜੌਨ ਅਬ੍ਰਾਹਮ ਖਿਲਾਫ ਐਫ.ਆਰ.ਆਈ. ਦਰਜ ਕਰਵਾਈ ਸੀ ਪਰ ਹੁਣ ਜੌਨ ਅਬ੍ਰਾਹਮ ਨੇ ਪ੍ਰੇਰਨਾ ਖਿਲਾਫ ਐਫ.ਆਰ.ਆਈ. ਦਰਜ ਕਰਵਾਉਂਦੇ ਹੋਏ ਧੋਖਾਧੜੀ ਦਾ ਦੋਸ਼ ਲਾਇਆ ਹੈ। ਖ਼ਬਰ ਹੈ ਕਿ ਜੌਨ ਅਬ੍ਰਾਹਮ ਨੇ ਅਧਿਕਾਰਕ ਬਿਆਨ ਜਾਰੀ ਕੀਤਾ ਹੈ। ਸਟੇਟਮੈਂਟ 'ਚ ਕਿਹਾ ਗਿਆ ਹੈ ਕਿ ਸ਼ਨੀਵਾਰ ਸ਼ਾਮ ਜੌਨ ਅਬ੍ਰਾਹਮ ਤੇ ਉਸ ਦੀ ਪ੍ਰੋਡਕਸ਼ਨ ਕੰਪਨੀ ਨੇ ਪ੍ਰੇਰਣਾ ਤੇ ਕ੍ਰਿਅਰਜ਼ ਪ੍ਰੋਡਕਸ਼ਨ ਹਾਊਸ ਖਿਲਾਫ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ 'ਚ ਐਫ.ਆਰ.ਆਈ. ਦਰਜ ਕਰਵਾਈ ਹੈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਪ੍ਰੇਰਣਾ ਦੀ ਕੰਪਨੀ ਲਗਾਤਾਰ ਤੈਅ ਹੋਈ ਰਕਮ ਦੇਣ 'ਚ ਦੇਰੀ ਕਰ ਰਹੀ ਸੀ। ਜਦੋਂ ਪ੍ਰੇਰਨਾ ਨੇ ਨੋਟਿਸ ਦੇਣ ਤੋਂ ਬਾਅਦ ਵੀ ਭੁਗਤਾਨ ਨਹੀਂ ਕੀਤਾ ਤਾਂ ਜੌਨ ਅਬ੍ਰਾਹਮ ਦੇ ਪ੍ਰੋਡਕਸ਼ਨ ਹਾਊਸ ਨੇ ਪ੍ਰੇਰਣਾ ਤੇ ਉਸ ਦੇ ਕ੍ਰਿਅਰਜ਼ ਪ੍ਰੋਡਕਸ਼ਨ ਹਾਊਸ ਨਾਲ ਨਾਤਾ ਤੋੜ ਲਿਆ। ਹਾਸਲ ਜਾਣਕਾਰੀ ਮੁਤਾਬਕ ਪ੍ਰੇਰਨਾ ਨੇ ਆਪਣੇ ਅਤੇ ਪ੍ਰੋਡਕਸ਼ਨ ਦੇ ਕਿਸੇ ਵੀ ਮੈਬਰ ਖਿਲਾਫ ਐਫ.ਆਰ.ਆਈ. ਦਰਜ ਹੋਣ ਵਾਲੀ ਗੱਲ ਨੂੰ ਖਾਰਜ ਕੀਤਾ ਹੈ। ਪ੍ਰੇਰਨਾ ਤੇ ਉਸ ਦੀ ਕੰਪਨੀ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਉਸ ਖਿਲਾਫ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜੌਨ ਅਬ੍ਰਾਹਮ ਦੀ ਕੰਪਨੀ ਸਿਰਫ ਉਸ ਦਾ ਨਾਂ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਇਸ ਮਾਮਲੇ 'ਚ ਕੀ ਫੈਸਲਾ ਹੋਵੇਗਾ ਇਹ ਕੋਰਟ 'ਚ ਤੈਅ ਕੀਤਾ ਜਾਵੇਗਾ। ਸਾਨੂੰ ਸਭ ਨੂੰ ਭਾਰਤੀ ਕਾਨੂੰਨ 'ਤੇ ਭਰੋਸਾ ਹੈ। ਦੱਸਣਯੋਗ ਹੈ ਕਿ ਇਨ੍ਹਾਂ ਵਿਵਾਦਾਂ ਦੇ ਚਲਦਿਆਂ ਜੌਨ ਅਬ੍ਰਾਹਮ ਨੇ 2 ਦਿਨ ਪਹਿਲਾਂ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਸੀ। ਜੌਨ ਨੇ ਇਹ ਟੀਜ਼ਰ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...

Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

Embed widget