ਪੜਚੋਲ ਕਰੋ

ਜੌਨ ਅਬਰਾਹਮ ਨੇ ਰਖਾਈ ਸਹੁਰਿਆਂ ਲਈ ਖਾਸ ਸਕ੍ਰੀਨਿੰਗ

ਮੁੰਬਈ: ਅਦਾਕਾਰ ਜੌਨ ਅਬਰਾਹਮ ਚਾਹੁੰਦੇ ਹਨ ਕਿ ਉਨ੍ਹਾਂ ਦੇ ਸਹੁਰੇ 'ਫੋਰਸ-2' ਜ਼ਰੂਰ ਵੇਖਣ। ਸ਼ਾਇਦ ਇਸੇ ਲਈ ਉਨ੍ਹਾਂ ਲਈ ਖਾਸ ਸਕ੍ਰੀਨਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਖਬਰ ਹੈ ਕਿ 18 ਨਵੰਬਰ ਨੂੰ ਧਰਮਸ਼ਾਲਾ ਵਿੱਚ ਸਕ੍ਰੀਨਿੰਗ ਰੱਖੀ ਜਾਏਗੀ ਕਿਉਂਕਿ ਉਨ੍ਹਾਂ ਦੇ ਸਹੁਰੇ ਮੁੰਬਈ ਨਹੀਂ ਆ ਸਕਦੇ। ਜੌਨ ਦੇ ਸਹੁਰਾ ਸਾਬ ਅਕਸ਼ੇ ਰੁੰਚਾਲ ਨੇ ਕਿਹਾ, "ਜੌਨ ਨੇ ਮੈਨੂੰ ਮੁੰਬਈ ਬੁਲਾਇਆ ਸੀ ਪਰ ਕੁਝ ਕਾਰਨਾਂ ਕਰਕੇ ਮੈਂ ਨਹੀਂ ਜਾ ਪਾਇਆ। ਇਸ ਲਈ ਧਰਮਸ਼ਾਲਾ ਵਿੱਚ ਹੀ ਪਰਿਵਾਰ ਤੇ ਦੋਸਤ ਮਿਲ ਕੇ ਫਿਲਮ ਵੇਖਣਗੇ। ਹਾਲਾਂਕਿ ਜੌਨ ਆਪ ਨਹੀਂ ਆ ਸਕਣਗੇ।" ਜੌਨ ਦੀ ਵਹੁਟੀ ਪ੍ਰੀਆ ਮਕਲੌਡਗੰਜ ਦੀ ਹੈ। ਉਨ੍ਹਾਂ ਦੇ ਸਹੁਰਾ ਸਾਬ ਆਈ.ਆਈ.ਟੀ. ਵਿੱਚ ਪ੍ਰੋਫੈਸਰ ਵੀ ਰਹਿ ਚੁੱਕੇ ਹਨ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget