ਪੜਚੋਲ ਕਰੋ

Pet Saffa Churan: 'ਪੇਟ ਸਫਾ' ਦੇ ਬ੍ਰਾਂਡ ਅੰਬੈਸਡਰ ਬਣੇ ਜੌਨੀ ਲੀਵਰ ਤੇ ਰਾਜਪਾਲ ਯਾਦਵ 

Pet Saffa Churan: ਦਿਵਿਸਾ ਹਰਬਲਜ਼ ਪ੍ਰਾਈਵੇਟ ਲਿਮਟਿਡ ਨੇ ਲੈਕਸੇਟਿਵ ਸ਼੍ਰੇਣੀ 'ਚ ਆਪਣੇ ਮਸ਼ਹੂਰ ਬ੍ਰਾਂਡ 'ਪੇਟ ਸਫਾ' ਦਾ ਇੱਕ ਨਵਾਂ ਇਸ਼ਤਿਹਾਰ ਸ਼ੂਟ ਕੀਤਾ ਹੈ। ਇਸ ਲਈ ਮਸ਼ਹੂਰ ਐਕਟਰ ਤੇ ਕਾਮੇਡੀਅਨ ਜੌਨੀ ਲੀਵਰ ਤੇ ਰਾਜਪਾਲ ਯਾਦਵ

Pet Saffa Churan: ਦਿਵਿਸਾ ਹਰਬਲਜ਼ ਪ੍ਰਾਈਵੇਟ ਲਿਮਟਿਡ ਨੇ ਲੈਕਸੇਟਿਵ ਸ਼੍ਰੇਣੀ 'ਚ ਆਪਣੇ ਮਸ਼ਹੂਰ ਬ੍ਰਾਂਡ 'ਪੇਟ ਸਫਾ' ਦਾ ਇੱਕ ਨਵਾਂ ਇਸ਼ਤਿਹਾਰ ਸ਼ੂਟ ਕੀਤਾ ਹੈ। ਇਸ ਲਈ ਮਸ਼ਹੂਰ ਐਕਟਰ ਤੇ ਕਾਮੇਡੀਅਨ ਜੌਨੀ ਲੀਵਰ ਤੇ ਰਾਜਪਾਲ ਯਾਦਵ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਸ਼ੂਟਿੰਗ ਦੌਰਾਨ ਸੈੱਟ 'ਤੇ ਸਾਰਿਆਂ ਨੇ ਖੂਬ ਮਸਤੀ ਕੀਤੀ, ਉੱਥੇ ਹੀ ਜੌਨੀ ਲੀਵਰ ਨੇ ਹੱਸਦੇ ਹੋਏ ਕਿਹਾ ਕਿ ਜ਼ਿੰਦਗੀ 'ਚ ਪੇਟ ਸਫਾ ਬਹੁਤ ਜ਼ਰੂਰੀ ਹੈ।

ਪੇਟ ਸਫਾ ਬ੍ਰਾਂਡ ਦੇ ਸੰਸਥਾਪਕ ਡਾ. ਸੰਜੀਵ ਜੁਨੇਜਾ ਵੀ ਫਿਲਮ ਸਿਟੀ, ਮੁੰਬਈ ਵਿੱਚ ਪੇਟ ਸਫਾ ਦੀ ਸ਼ੂਟਿੰਗ ਦੌਰਾਨ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੈਕਸੇਟਿਵ ਬ੍ਰਾਂਡ ਪੇਟ ਸਾਫਾ ਪਹਿਲਾਂ ਹੀ ਇੱਕ ਸਥਾਪਤ ਤੇ ਵੱਡਾ ਬ੍ਰਾਂਡ ਹੈ ਤੇ ਉਨ੍ਹਾਂ ਨੂੰ ਯਕੀਨ ਹੈ ਕਿ ਜੋ ਨਵੀਂ ਮੁਹਿੰਮ ਚਲਾਈ ਗਈ ਹੈ, ਉਹ ਸਾਰਿਆਂ ਨੂੰ ਪਸੰਦ ਆਵੇਗੀ। ਉਨ੍ਹਾਂ ਕਿਹਾ ਕਿ ਜੌਨੀ ਲੀਵਰ ਤੇ ਰਾਜਪਾਲ ਯਾਦਵ ਦੋਵਾਂ ਨਾਲ ਕੰਮ ਕਰਕੇ ਬਹੁਤ ਮਜ਼ਾ ਆਇਆ। ਇਹ ਦੋਵੇਂ ਬਹੁਤ ਤਜ਼ਰਬੇਕਾਰ ਅਦਾਕਾਰ ਹਨ ਤੇ ਇਸ ਨਵੀਂ ਕੰਪੇਨ ਵਿੱਚ ਪੂਰੀ ਯੂਨਿਟ ਨੇ ਬਹੁਤ ਮਿਹਨਤ ਕੀਤੀ ਹੈ।

ਇਸ ਮੌਕੇ ਪੇਟ ਸਫਾ ਦੇ ਪਹਿਲੇ ਬ੍ਰਾਂਡ ਅੰਬੈਸਡਰ ਸ਼੍ਰੀ ਰਾਜੂ ਸ਼੍ਰੀਵਾਸਤਵ ਨੂੰ ਯਾਦ ਕਰਦੇ ਹੋਏ ਡਾ: ਜੁਨੇਜਾ ਭਾਵੁਕ ਹੋ ਗਏ ਤੇ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ। ਕੰਪਨੀ ਦੇ ਅਧਿਕਾਰੀ ਅਸ਼ਮੀਤ ਖਰਬੰਦਾ ਦਾ ਕਹਿਣਾ ਹੈ ਕਿ ਦਿਵੀਸਾ ਹਰਬਲਜ਼ ਪ੍ਰਾ. ਲਿਮਟਿਡ ਨੇ ਸਾਲਾਂ ਦੀ ਖੋਜ ਤੋਂ ਬਾਅਦ ਪੇਟ ਸਫਾ ਆਯੁਰਵੈਦਿਕ ਗ੍ਰੈਨਿਊਲ ਤੇ ਕੈਪਸੂਲ ਲਾਂਚ ਕੀਤੇ ਗਏ ਸਨ। ਇਹ ਗੁਣਵੱਤਾ ਉਤਪਾਦ ਹੋਣ ਦੇ ਨਾਲ-ਨਾਲ ਬਾਜ਼ਾਰ ਵਿੱਚ ਉਪਲਬਧ ਹੋਰ ਬ੍ਰਾਂਡਾਂ ਨਾਲੋਂ ਸਸਤਾ ਤੇ ਵਧੇਰੇ ਪ੍ਰਭਾਵਸ਼ਾਲੀ ਹੈ। 

ਉਨ੍ਹਾਂ ਦੱਸਿਆ ਕਿ ਕੰਪਨੀ ਹੁਣ ਪੇਟ ਸਫਾ ਲੈਕਸੇਟਿਵ ਜੂਸ, ਗ੍ਰੀਨ ਟੀ, ਲਿਕਵਿਡ ਲੈਕਸੇਟਿਵ ਡਰਾਪਸ ਨੂੰ ਮਾਰਕੀਟ ਵਿੱਚ ਲਾਂਚ ਕਰਕੇ ਆਪਣੀ ਰੈਕਸੇਟਿਵ ਸ਼੍ਰੇਣੀ ਦਾ ਵਿਸਥਾਰ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਦਵਾਈਆਂ ਤੋਂ ਤਿਆਰ ਕੀਤੇ ਗਏ ਇਹ ਸਾਰੇ ਆਯੁਰਵੈਦਿਕ ਉਤਪਾਦ ਉਮੀਦਾਂ 'ਤੇ ਖਰੇ ਉਤਰਨਗੇ ਤੇ ਲੋਕਾਂ ਨੂੰ ਉਮੀਦ ਅਨੁਸਾਰ ਲਾਭ ਵੀ ਦੇਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget