ਪੜਚੋਲ ਕਰੋ

ਕਮਲ ਹਾਸਨ ਸਿਆਸੀ ਪਿੜ 'ਚ ਕੁੱਦੇ, ਮੋਬਾਈਲ ਐਪ ਨਾਲ ਆਗਾਜ਼

ਨਵੀਂ ਦਿੱਲੀ: ਅਦਾਕਾਰ ਕਮਲ ਹਾਸਨ ਨੇ ਆਪਣੀ ਸਿਆਸੀ ਪਾਰੀ ਦੇ ਆਗ਼ਾਜ਼ ਲਈ ਪਹਿਲਾ ਕਦਮ ਪੁੱਟ ਲਿਆ ਹੈ। ਆਪਣੇ ਜਨਮ ਦਿਨ ਮੌਕੇ ਅਦਾਕਾਰ ਕਮਲ ਹਾਸਨ ਨੇ ਇੱਕ ਮੋਬਾਈਲ ਐਪ ਜਾਰੀ ਕੀਤਾ ਹੈ। ਇਸ ਰਾਹੀਂ ਕਮਲ ਹਾਸਨ ਤਾਮਿਲਨਾਡੂ ਦੇ ਸਾਰੇ ਜ਼ਿਲ੍ਹਿਆਂ ਦੇ ਲੋਕਾਂ ਨਾਲ ਜੁੜਨ ਦੀ ਇੱਛਾ ਦੱਸਦਿਆਂ ਕਿਹਾ ਕਿ ਇਹ ਜਨਤਕ ਪਲੇਟਫਾਰਮ ਹੈ। ਉਨ੍ਹਾਂ ਕਿਹਾ, "ਮੈਂ ਛੇਤੀ ਹੀ ਪੂਰੇ ਤਾਮਿਲਨਾਡੂ ਦਾ ਦੌਰਾ ਕਰਾਂਗਾ, ਪੂਰੇ ਸੂਬੇ ਵਿੱਚ ਮੇਰੇ ਪ੍ਰਸ਼ੰਸਕ ਚੰਗਾ ਕੰਮ ਕਰ ਰਹੇ ਹਨ।" ਕਮਲ ਹਾਸਨ ਨੇ ਕਿਹਾ ਕਿ ਜਨਮ ਦਿਨ 'ਤੇ ਕਈ ਲੋਕ ਸੋਚ ਰਹੇ ਸਨ, "ਮੈਂ ਆਪਣੀ ਪਾਰਟੀ ਦਾ ਐਲਾਨ ਕਰਾਂਗਾ, ਪਰ ਹਾਲੇ ਮੈਂ ਕਾਫੀ ਕੰਮ ਕਰਨਾ ਹੈ ਤੇ ਅਸੀਂ ਹਾਲੇ ਹਾਲਾਤ ਸਮਝਣ ਦਾ ਕੰਮ ਕਰ ਰਹੇ ਹਾਂ।" ਇਸ ਤੋਂ ਪਹਿਲਾਂ ਕਮਲ ਹਾਸਨ ਨੇ ਮੀਡੀਆ ਨੂੰ ਕਿਹਾ ਕਿ ਉਹ ਸਿਆਸਤ ਵਿੱਚ ਆਉਣ 'ਤੇ ਮੁੱਖ ਮੰਤਰੀ ਬਣਨ ਲਈ ਵੀ ਤਿਆਰ ਹਨ। ਮੰਗਲਵਾਰ ਨੂੰ ਉਨ੍ਹਾਂ ਆਪਣੇ ਜਨਮ ਦਿਨ 'ਤੇ ਚੇਨੱਈ ਵਿੱਚ ਮੀਂਹ ਨਾਲ ਪ੍ਰਭਾਵਿਤ ਇਲਾਕਿਆ ਵਿੱਚ ਮੈਡੀਕਲ ਕੈਂਪ ਖੋਲ੍ਹਿਆ। ਉਨ੍ਹਾਂ ਕਿਹਾ ਕਿ ਮੇਰੇ ਜਨਮ ਦਿਨ 'ਤੇ ਕੇਕ ਨਾ ਕੱਟਿਆ ਜਾਵੇ ਬਲਕਿ ਬਾਰਸ਼ ਕਾਰਨ ਪ੍ਰੇਸ਼ਾਨ ਹੋਏ ਲੋਕਾਂ ਦੀ ਮਦਦ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੀਂਹ ਕਾਰਨ ਚੇਨੱਈ ਦਾ ਬੁਰਾ ਹਾਲ ਹੈ। ਕਈ ਥਾਵਾਂ 'ਤੇ ਪਾਣੀ ਭਰਨ ਕਾਰਨ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ। ਕਮਲ ਹਾਸਨ ਦੇ ਸਿਆਸਤ ਵਿੱਚ ਆਉਣ ਦੀ ਚਰਚਾ ਲੰਮੇ ਸਮੇਂ ਤੋਂ ਚੱਲ ਰਹੀ ਹੈ। ਉਸ ਵੱਲੋਂ ਕਿਸੇ ਸਥਾਪਤ ਸਿਆਸੀ ਪਾਰਟੀ ਦਾ ਪੱਲਾ ਫੜਨ ਦੀਆਂ ਅਟਕਲਬਾਜ਼ੀਆਂ ਵੀ ਜਾਰੀ ਹਨ। ਉਸ ਨੇ ਖ਼ੁਦ ਦੀ ਪਾਰਟੀ ਕਰਨ ਦੇ ਸੰਕੇਤ ਦੇਣ ਤੋਂ ਬਾਅਦ ਫਿਲਹਾਲ ਇਸ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ। ਕਮਲ ਹਾਸਨ ਐਤਵਾਰ ਨੂੰ ਆਪਣੀ ਸੰਸਥਾ 'ਕਮਲ ਹਾਸਨ ਨਰਪਾਨੀ ਇਯਾਕੱਮ' ਦੀ 39ਵੀਂ ਵਰ੍ਹੇਗੰਢ ਮੌਕੇ ਕੇਲਾਂਬਕਮ ਪਹੁੰਚਿਆ ਸੀ। ਇੱਥੇ ਹੀ ਉਸ ਨੇ ਐਪ ਜਾਰੀ ਕਰ ਕੇ ਸਿਆਸਤ ਵਿੱਚ ਦਾਖਲੇ ਦੀ ਗੱਲ ਕਹੀ ਸੀ।

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget