ਪੜਚੋਲ ਕਰੋ

ਕਮਲ ਹਾਸਨ ਨੇ ਮਚਾਇਆ ਤਹਿਲਕਾ, ਕਿਹਾ ਹਿੰਦੂ ਕੱਟੜਪੰਥੀ ਅੱਤਵਾਦ 'ਚ ਸ਼ਾਮਲ!

ਮੁੰਬਈ: ਫ਼ਿਲਮ ਜਗਤ ਦੇ ਵੱਡੇ ਅਦਾਕਾਰ ਕਮਲ ਹਾਸਨ ਨੇ ਵੱਡਾ ਬਿਆਨ ਦੇ ਕੇ ਭਾਰਤੀ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਕਮਲ ਹਾਸਨ ਨੇ ਇਲਜ਼ਾਮ ਲਾਇਆ ਕਿ ਹਿੰਦੂ ਕੱਟੜਪੰਥੀ ਅੱਤਵਾਦ ਵਿੱਚ ਸ਼ਾਮਲ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਉਹ ਗੱਲਬਾਤ ਵਿੱਚ ਯਕੀਨ ਕਰਦੇ ਸੀ ਪਰ ਹੁਣ ਉਹ ਹਿੰਸਾ ਵਿੱਚ ਸ਼ਾਮਲ ਹਨ। ਉਨ੍ਹਾਂ ਦਾ ਇਹ ਬਿਆਨ ਦੇਸ਼ ਵਿੱਚ ਨਵੀਂ ਸਿਆਸੀ ਜੰਗ ਦਾ ਆਗ਼ਾਜ਼ ਕਰ ਸਕਦਾ ਹੈ। ਇਸ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ। ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕਮਲ ਹਾਸਨ ਦੇ ਬਿਆਨ ਦੀ ਨਿੰਦਾ ਕਰਦਿਆਂ ਉਨ੍ਹਾਂ ਨੂੰ ਨੈਤਿਕ ਤੌਰ 'ਤੇ ਭ੍ਰਿਸ਼ਟਾਚਾਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹਿੰਦੂ ਅੱਤਵਾਦ ਦੇ ਕੋਈ ਸਬੂਤ ਨਹੀਂ ਮਿਲੇ। ਦਰਅਸਲ ਕਮਲ ਹਾਸਨ ਨੇ ਤਮਿਲ ਹਫ਼ਤਾਵਰੀ ਰਸਾਲੇ ਆਨੰਦਾ ਵਿਕਟਨ ਵਿੱਚ ਲਿਖੇ ਲੇਖ ਰਾਹੀਂ ਹਿੰਦੂ ਕੱਟੜਪੰਥੀਆਂ 'ਤੇ ਅੱਤਵਾਦ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ। ਉਨ੍ਹਾਂ ਲਿਖਿਆ, "ਕੋਈ ਨਹੀਂ ਕਹਿ ਸਕਦਾ ਕਿ ਹਿੰਦੂ ਅੱਤਵਾਦ ਦਾ ਵਜ਼ੂਦ ਨਹੀਂ। ਹਿੰਦੂ ਕੱਟੜਪੰਥੀ ਪਹਿਲਾਂ ਗੱਲਬਾਤ ਵਿੱਚ ਯਕੀਨ ਰੱਖਦੇ ਸੀ ਪਰ ਹੁਣ ਇਹ ਹਿੰਸਾ ਵਿੱਚ ਸ਼ਾਮਲ ਹਨ। ਲੋਕਾਂ ਦੀ ਸਤਿਆਮੇਵ ਜਯਤੇ ਵਿੱਚ ਆਸਥਾ ਖ਼ਤਮ ਹੋ ਚੁੱਕੀ ਹੈ। ਰਾਈਟ ਵਿੰਗ ਨੇ ਹੁਣ ਮਸਲ ਪਾਵਰ ਦੀ ਵਰਤੋਂ ਕਰਨਾ ਸ਼ੁਰੂ ਕਰ ਦਿੱਤਾ ਹੈ। ਹਿੰਦੂ ਕੈਂਪਾਂ ਵਿੱਚ ਅੱਤਵਾਦ ਵੜ ਚੁੱਕਾ ਹੈ।" ਦਰਅਸਲ ਕਮਲ ਹਾਸਨ ਵੱਲੋਂ ਰਾਜਨੀਤਕ ਦਲ ਦੇ ਗਠਨ ਦੀ ਕਾਫੀ ਚਰਚਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਤੇ ਕੇਰਲ ਦੀ ਕਮਿਊਨਿਸਟ ਪਾਰਟੀ ਨਾਲ ਵੀ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ ਪਰ ਉਨ੍ਹਾਂ ਦੇ ਹਾਲੀਆ ਬਿਆਨ ਤੋਂ ਇਹ ਸਪਸ਼ਟ ਹੈ ਕਿ ਉਨ੍ਹਾਂ ਦੀ ਭਾਜਪਾ ਵਿੱਚ ਜਾਣ ਲਈ ਬਿਲਕੁਲ ਵੀ ਇੱਛਾ ਨਹੀਂ ਹੈ। ਹਾਲ ਹੀ ਵਿੱਚ ਉਨ੍ਹਾਂ ਮੋਦੀ ਸਰਕਾਰ ਦੀ ਕਈ ਵਾਰ ਆਲੋਚਨਾ ਕੀਤੀ ਹੈ। ਉਹ ਕੇਂਦਰ ਸਰਕਾਰ ਦੀ ਆਰਥਿਕ ਨੀਤੀਆ ਨਾਲ ਸਹਿਮਤ ਨਹੀਂ। ਇਸ ਲਈ ਨੋਟਬੰਦੀ ਤੇ ਜੀ.ਐਸ.ਟੀ. ਨੂੰ ਉਹ ਇੱਕ ਗ਼ਲਤ ਕਦਮ ਕਰਾਰ ਦੇ ਚੁੱਕੇ ਹਨ। ਹਾਲਾਂਕਿ, ਨੋਟਬੰਦੀ ਸਮੇਂ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ ਕੀਤੀ ਸੀ ਪਰ ਇਸ ਦੇ ਨਤੀਜੇ ਜਾਣਨ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਬੇਹੱਦ ਗ਼ਲਤ ਕਦਮ ਵੀ ਕਰਾਰ ਦਿੱਤਾ ਹੈ। ਇਨ੍ਹਾਂ ਸਾਰਿਆਂ ਦੇ ਦਰਮਿਆਨ ਉਨ੍ਹਾਂ ਹਿੰਦੂ ਅੱਤਵਾਦ 'ਤੇ ਵੀ ਇੱਕ ਬਿਆਨ ਦੇ ਕੇ ਨਵੀਂ ਬਹਿਸ ਛੇੜ ਦਿੱਤੀ ਹੈ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget