ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਨੇ 'ਥੱਪੜ ਕਾਂਡ' ਤੋਂ ਬਾਅਦ ਚੰਡੀਗੜ੍ਹ 'ਚ ਖਰੀਦਿਆ ਘਰ, ਜਾਣੋ ਕਿਉਂ ਹੋ ਰਹੀ ਚਰਚਾ ?

Kangana Ranaut: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਹਾਲ ਹੀ ਵਿੱਚ ਉਹ ਮੰਡੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਬਣੀ ਹੈ। ਇਸ ਜਿੱਤ ਤੋਂ

Kangana Ranaut: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਹਾਲ ਹੀ ਵਿੱਚ ਉਹ ਮੰਡੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਬਣੀ ਹੈ। ਇਸ ਜਿੱਤ ਤੋਂ ਬਾਅਦ ਕੰਗਨਾ ਆਪਣੇ ਥੱਪੜ ਕਾਂਡ ਨੂੰ ਲੈ ਵੀ ਚਰਚਾ ਵਿੱਚ ਰਹੀ। ਫਿਲਹਾਲ ਕੰਗਨਾ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰ ਰਹੀ ਹੈ। ਹਾਲ ਹੀ ਵਿੱਚ ਕੰਗਨਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਨੂੰ ਦੇਖ ਕੇ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਆਪਣੇ ਚਚੇਰੇ ਭਰਾ ਵਰੁਣ ਨੂੰ ਵਿਆਹ 'ਤੇ ਘਰ ਗਿਫਟ ਕੀਤਾ ਹੈ। ਆਓ ਜਾਣਦੇ ਹਾਂ ਕੰਗਨਾ ਨੇ ਆਪਣੀ ਸਟੋਰੀ 'ਚ ਕੀ ਸ਼ੇਅਰ ਕੀਤਾ...


ਕੰਗਨਾ ਰਣੌਤ ਜੋ ਵੀ ਕਰਦੀ ਹੈ, ਉਹ ਆਪਣੀ ਮਰਜ਼ੀ ਨਾਲ ਕਰਦੀ ਹੈ। ਐਕਟਿੰਗ ਤੋਂ ਇਲਾਵਾ ਕੰਗਨਾ ਆਪਣੀ ਬੇਬਾਕੀ ਲਈ ਵੀ ਮਸ਼ਹੂਰ ਹੈ। ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਆਪਣੇ ਚਚੇਰੇ ਭਰਾ ਵਰੁਣ ਦੀ ਪੋਸਟ ਨੂੰ ਰੀ-ਪੋਸਟ ਕੀਤਾ ਹੈ। ਵਰੁਣ ਨੇ ਆਪਣੀ ਪੋਸਟ 'ਚ ਅਦਾਕਾਰਾ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਕੰਗਨਾ ਨੇ ਆਪਣੀ ਭੈਣ ਰੰਗੋਲੀ ਦੀ ਪੋਸਟ ਵੀ ਸ਼ੇਅਰ ਕੀਤੀ ਹੈ।

ਕੰਗਨਾ ਰਣੌਤ ਲਈ ਉਸ ਦੀ ਭੈਣ ਰੰਗੋਲੀ ਨੇ ਲਿਖਿਆ, 'ਕੰਗਨਾ ਹਮੇਸ਼ਾ ਸਾਡੇ ਸੁਪਨਿਆਂ ਨੂੰ ਪੂਰਾ ਕਰਦੀ ਰਹੀ ਹੈ। ਹਰ ਚੀਜ਼ ਲਈ ਪਿਆਰੀ ਭੈਣ ਦਾ ਧੰਨਵਾਦ, ਇਸ ਪੋਸਟ ਨੂੰ ਰੀਪੋਸਟ ਕਰਦੇ ਹੋਏ ਕੰਗਨਾ ਨੇ ਲਿਖਿਆ, 'ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਕਿ ਸਾਡੇ ਕੋਲ ਜੋ ਵੀ ਥੋੜਾ ਜਿਹਾ ਹੈ, ਸਾਨੂੰ ਉਸ ਨੂੰ ਸਾਰਿਆਂ ਨਾਲ ਸਾਂਝਾ ਕਰਨਾ ਚਾਹੀਦਾ ਹੈ। ਜੀਵਨ ਦਾ ਸਾਰ ਇਸੇ ਵਿੱਚ ਹੈ।

ਕੰਗਨਾ ਰਣੌਤ ਨੇ ਆਪਣੇ ਵਿਆਹ ਦੇ ਮੌਕੇ 'ਤੇ ਚਚੇਰੇ ਭਰਾ ਅਤੇ ਭਾਬੀ ਨੂੰ ਚੰਡੀਗੜ੍ਹ 'ਚ ਇਕ ਘਰ ਗਿਫਟ ਕੀਤਾ ਹੈ। ਕੰਗਨਾ ਦੇ ਭਰਾ ਅਤੇ ਭਾਬੀ ਨੇ ਉਸ ਦੀ ਦਰਿਆਦਿਲੀ 'ਤੇ ਆਪਣੇ ਪਿਆਰ ਦੀ ਵਰਖਾ ਕੀਤੀ। ਕੰਗਨਾ ਦੇ ਭਰਾ ਅਤੇ ਭਾਬੀ ਨੇ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਪ੍ਰਸ਼ੰਸਕਾਂ ਨਾਲ ਆਪਣੇ ਘਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

'ਐਮਰਜੈਂਸੀ' ਸਟਾਰ ਕੰਗਨਾ ਰਣੌਤ ਬਾਰੇ ਉਸ ਦੀ ਭਾਬੀ ਅੰਜਲੀ ਨੇ ਲਿਖਿਆ, 'ਗਣਪਤੀ ਜੀ ਦੇ ਆਸ਼ੀਰਵਾਦ ਨਾਲ, ਅਸੀਂ ਆਪਣੇ ਨਵੇਂ ਘਰ ਵਿੱਚ ਦਾਖਲ ਹੋ ਰਹੇ ਹਾਂ। ਇਹ ਪਿਆਰਾ ਘਰ ਇੱਕ ਭੈਣ ਤੋਂ ਇੱਕ ਭਰਾ ਲਈ ਅਸੀਸ ਅਤੇ ਪਿਆਰ ਦੇ ਰੂਪ ਵਿੱਚ ਆਇਆ ਹੈ। ਕੰਗਨਾ ਦੀਦੀ ਇੱਕ ਦਿਆਲੂ, ਨਿਮਰ ਅਤੇ ਬਹਾਦਰ ਮਾਰਗਦਰਸ਼ਕ ਹੈ। ਦੀਦੀ, ਇਸ ਘਰ ਲਈ ਦਿਲੋਂ ਧੰਨਵਾਦ।


 
 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

CM Mann Vs Sheetal Angural | ਸਬੂਤ ਕੱਢ ਲਿਆਇਆ ਸ਼ੀਤਲ ਅੰਗੂਰਾਲ, ਨਹੀਂ ਪਹੁੰਚੇ CM ਮਾਨ !!!Amritpal Restriction | ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗTeam India With PM |Pm Modi ਨਾਲ Team India ਦਾ ਇਹ Video ਨਹੀਂ ਦੇਖਿਆ ਤਾਂ ਕੀ ਦੇਖਿਆ, ਖ਼ੂਬ ਮਸਤੀ ਕਰਦੇ ਆਏ ਨਜ਼ਰSheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget