ਪੜਚੋਲ ਕਰੋ

Kangana Ranaut: ਮੁਹੱਰਮ ਮੌਕੇ ਲਹੂ-ਲੁਹਾਣ ਲੋਕਾਂ ਨੂੰ ਵੇਖ ਕੰਗਨਾ ਰਣੌਤ ਬੋਲੀ- ਹਿੰਦੂ ਵੀ ਖੂਨ ਗਰਮ ਕਰਨ, ਭੜਕੇ ਯੂਜ਼ਰਸ ਨੇ ਕੱਢੀਆਂ ਗਾਲ੍ਹਾਂ

Kangana Ranaut: ਬਾਲੀਵੁੱਡ ਦੀ 'ਕੁਈਨ' ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਹਮੇਸ਼ਾ ਆਪਣੇ ਬਿਆਨਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦੇ ਇੱਕ ਬਿਆਨ ਨੇ ਸੋਸ਼ਲ ਮੀਡੀਆ ਉੱਪਰ ਹਲਚਲ

Kangana Ranaut: ਬਾਲੀਵੁੱਡ ਦੀ 'ਕੁਈਨ' ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਹਮੇਸ਼ਾ ਆਪਣੇ ਬਿਆਨਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦੇ ਇੱਕ ਬਿਆਨ ਨੇ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। ਦਰਅਸਲ, ਅਦਾਕਾਰਾ ਨੇ ਮੁਹੱਰਮ 'ਤੇ ਖੂਨ ਨਾਲ ਰੰਗੇ ਮੁਸਲਮਾਨਾਂ ਦੇ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਕੁਝ ਅਜਿਹਾ ਲਿਖਿਆ ਹੈ ਜਿਸ ਨਾਲ ਹੰਗਾਮਾ ਮਚ ਗਿਆ ਹੈ।

ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਇਸ ਨੂੰ ਅਜੀਬੋ-ਗਰੀਬ ਅਤੇ ਡਰਾਉਣਾ ਦੱਸਿਆ ਅਤੇ ਹਿੰਦੂਆਂ ਨੂੰ ਸਰਵਾਈਵ ਕਰਨ ਲਈ ਜ਼ਰੂਰੀ ਸਿਖਲਾਈ ਲੈਣ ਲਈ ਕਿਹਾ। ਇਸ ਤੋਂ ਬਾਅਦ ਯੂਜ਼ਰਸ ਗੁੱਸੇ 'ਚ ਆ ਗਏ। ਹਾਲਾਂਕਿ ਕੁਝ ਯੂਜ਼ਰਸ ਨੇ ਇਸ ਮੁੱਦੇ 'ਤੇ ਕੰਗਨਾ ਦਾ ਸਮਰਥਨ ਵੀ ਕੀਤਾ।

ਦਰਅਸਲ, ਹਾਲ ਹੀ ਵਿੱਚ ਇੱਕ ਕਿੱਕ ਬਾਕਸਰ ਨੇ ਮੁਹੱਰਮ ਦਾ ਇੱਕ ਵੀਡੀਓ ਸ਼ੇਅਰ ਕੀਤਾ ਅਤੇ ਲਿਖਿਆ, 'ਇਹ ਕਿਸ ਤਰ੍ਹਾਂ ਦਾ ਜਸ਼ਨ ਹੈ? ਲਿਬਰਲ ਅਤੇ ਇਸਲਾਮਿਸਟ ਜਵਾਬ ਦੇਣਗੇ, ਇਹ ਸਭ ਤੋਂ ਸ਼ਾਂਤਮਈ ਜਸ਼ਨ ਹੈ।

ਇਸ ਵੀਡੀਓ ਨੂੰ ਕੰਗਨਾ ਰਣੌਤ ਨੇ ਆਪਣੇ ਐਕਸ ਪਲੇਟਫਾਰਮ 'ਤੇ ਸ਼ੇਅਰ ਕੀਤਾ ਹੈ। ਮੰਡੀ ਦੇ ਸੰਸਦ ਮੈਂਬਰ ਨੇ ਲਿਖਿਆ ਕਿ - ਇਹ ਅਜੀਬ ਅਤੇ ਡਰਾਉਣਾ ਹੈ, ਪਰ ਇਸ ਤਰ੍ਹਾਂ ਦੀ ਦੁਨੀਆ ਵਿੱਚ ਸਰਵਾਈਵ ਲਈ, ਕੀ ਹਿੰਦੂ ਪੁਰਸ਼ਾਂ ਨੂੰ ਇਸ ਤਰ੍ਹਾਂ ਦੇ ਸੰਘਰਸ਼ ਲਈ ਜ਼ਰੂਰੀ ਸਿਖਲਾਈ ਲੈਣੀ ਚਾਹੀਦੀ ਹੈ? ਮਾਹੌਲ ਨੂੰ ਦੇਖਦੇ ਹੋਏ, ਖੂਨ ਗਰਮ ਕਰਨ ਵਿੱਚ ਕੋਈ ਸਮੱਸਿਆ ਨਹੀਂ ਹੈ?

ਕੰਗਨਾ ਦਾ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਕਈ ਸੋਸ਼ਲ ਮੀਡੀਆ ਯੂਜ਼ਰਸ ਉਸ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨੂੰ ਟੈਗ ਕੀਤਾ ਅਤੇ ਲਿਖਿਆ, ਹੈਲੋ ਹਿਮਾਚਲ ਪੁਲਿਸ। ਇਹ ਔਰਤ ਇੱਥੇ ਹਿੰਦੂਆਂ ਨੂੰ ਭੜਕਾ ਰਹੀ ਹੈ ਅਤੇ ਉਨ੍ਹਾਂ ਨੂੰ ਖੂਨ ਗਰਮ ਰੱਖਣ ਅਤੇ ਹਿੰਸਕ ਬਣਨ ਲਈ ਕਹਿ ਰਹੀ ਹੈ। BNSS ਦੀ ਧਾਰਾ 126 ਦੇ ਤਹਿਤ ਸਮਾਜ ਦੀ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਉਸਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget