ਪੜਚੋਲ ਕਰੋ

ਕੰਗਨਾ ਰਣੌਤ ਬੋਲੀ ਸੰਸਕ੍ਰਿਤ ਹੋਵੇ ਰਾਸ਼ਟਰੀ ਭਾਸ਼ਾ, ਕਿਹਾ, ਖਾਲਿਸਤਾਨ ਦੀ ਮੰਗ ਕਰਨ ਵਾਲੇ ਵੀ ਹਿੰਦੀ ਨੂੰ ਨਹੀਂ ਮੰਨਦੇ

ਮੁੰਬਈ: ਕੰਨੜ ਸਟਾਰ ਕਿੱਚਾ ਸੁਦੀਪ ਵੱਲੋਂ ਹਿੰਦੀ ਬਾਰੇ ਦਿੱਤਾ ਬਿਆਨ ਇੰਡਸਟਰੀ 'ਚ ਵਿਵਾਦ ਦਾ ਵਿਸ਼ਾ ਬਣ ਗਿਆ ਹੈ। ਇਸ ਵਿਵਾਦ 'ਤੇ ਅਜੇ ਦੇਵਗਨ ਨੇ ਜਵਾਬੀ ਕਾਰਵਾਈ ਕੀਤੀ

ਮੁੰਬਈ: ਕੰਨੜ ਸਟਾਰ ਕਿੱਚਾ ਸੁਦੀਪ ਵੱਲੋਂ ਹਿੰਦੀ ਬਾਰੇ ਦਿੱਤਾ ਬਿਆਨ ਇੰਡਸਟਰੀ 'ਚ ਵਿਵਾਦ ਦਾ ਵਿਸ਼ਾ ਬਣ ਗਿਆ ਹੈ। ਇਸ ਵਿਵਾਦ 'ਤੇ ਅਜੇ ਦੇਵਗਨ ਨੇ ਜਵਾਬੀ ਕਾਰਵਾਈ ਕੀਤੀ, ਜਦਕਿ ਮਨੋਜ ਬਾਜਪਾਈ ਤੇ ਨਵਾਜ਼ੂਦੀਨ ਸਿੱਦੀਕੀ ਨੇ ਸਾਊਥ ਇੰਡਸਟਰੀ ਦਾ ਸਮਰਥਨ ਕੀਤਾ ਪਰ ਇਸ ਦੌਰਾਨ ਇਸ ਵਿਵਾਦ ਵਿੱਚ ਕੰਗਨਾ ਰਣੌਤ ਦਾ ਨਾਮ ਵੀ ਜੁੜ ਗਿਆ ਹੈ। ਦਰਅਸਲ ਕੰਗਨਾ ਆਪਣੀ ਫਿਲਮ ਧਾਕੜ ਦੇ ਟ੍ਰੇਲਰ ਲਾਂਚ 'ਤੇ ਪਹੁੰਚੀ ਸੀ।

ਜਿੱਥੇ ਉਨ੍ਹਾਂ ਕਿਹਾ ਕਿ ਸੰਵਿਧਾਨ ਨੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਵਜੋਂ ਚੁਣਿਆ ਹੈ ਤੇ ਸਾਨੂੰ ਇਸ ਦਾ ਸਨਮਾਨ ਕਰਨਾ ਚਾਹੀਦਾ ਹੈ। ਕੰਗਨਾ ਨੇ ਰਾਏ ਦਿੰਦੇ ਹੋਏ ਕਿਹਾ ਕਿ ਮੇਰਾ ਮੰਨਣਾ ਹੈ ਤਾਂ ਸੰਸਕ੍ਰਿਤ ਨੂੰ ਰਾਸ਼ਟਰੀ ਭਾਸ਼ਾ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੇਸ਼ ਦੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਸੰਸਕ੍ਰਿਤ ਸਭ ਤੋਂ ਪੁਰਾਣੀ
ਇਸ ਪੂਰੇ ਵਿਵਾਦ ਬਾਰੇ ਗੱਲ ਕਰਦਿਆਂ ਕੰਗਨਾ ਨੇ ਕਿਹਾ, ''ਸਾਡੇ ਕੋਲ ਸਿਸਟਮ ਤੇ ਸਮਾਜ 'ਚ ਕਈ ਤਰ੍ਹਾਂ ਦੇ ਲੋਕ ਹਨ ਜੋ ਵੱਖ-ਵੱਖ ਸੱਭਿਆਚਾਰ, ਰਿਸ਼ਤੇ ਤੇ ਭਾਸ਼ਾਵਾਂ ਨਾਲ ਸਬੰਧਤ ਹਨ। ਆਪਣੇ ਸੱਭਿਆਚਾਰ 'ਤੇ ਮਾਣ ਕਰਨਾ ਹਰ ਵਿਅਕਤੀ ਦਾ ਜਨਮ-ਸਿੱਧ ਅਧਿਕਾਰ ਹੈ। ਮੈਂ ਪਹਾੜੀ ਹੋਣ ਦੇ ਨਾਤੇ ਮੈਨੂੰ ਆਪਣੇ ਸੱਭਿਆਚਾਰ ਤੇ ਭਾਸ਼ਾ 'ਤੇ ਮਾਣ ਹੈ।

ਉਸ ਨੇ ਕਿਹਾ ਕਿ ਜਿਵੇਂ ਸਾਡਾ ਦੇਸ਼ ਹੈ, ਇਹ ਪੂਰੀ ਇਕਾਈ ਹੈ। ਸਾਨੂੰ ਸਭ ਨੂੰ ਇੱਕ ਧਾਗਾ ਚਾਹੀਦਾ ਹੈ ਜੋ ਚੱਲ ਸਕਦਾ ਹੈ। ਸਾਨੂੰ ਸਾਰਿਆਂ ਨੂੰ ਆਪਣੇ ਸੰਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਇਸ ਨੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਬਣਾਇਆ ਹੈ। ਜੇਕਰ ਦੇਖਿਆ ਜਾਵੇ ਤਾਂ ਤਾਮਿਲ ਹਿੰਦੀ ਨਾਲੋਂ ਪੁਰਾਣੀ ਹੈ ਪਰ ਸੰਸਕ੍ਰਿਤ ਇਸ ਤੋਂ ਵੀ ਪੁਰਾਣੀ ਹੈ। ਜੇਕਰ ਤੁਸੀਂ ਮੇਰੇ 'ਤੇ ਵਿਸ਼ਵਾਸ ਕਰਦੇ ਹੋ, ਤਾਂ ਮੈਨੂੰ ਲੱਗਦਾ ਹੈ ਕਿ ਸੰਸਕ੍ਰਿਤ ਨੂੰ ਰਾਸ਼ਟਰੀ ਭਾਸ਼ਾ ਹੋਣੀ ਚਾਹੀਦੀ ਹੈ।

ਇਹ ਲੋਕ ਹਿੰਦੀ ਨੂੰ ਨਹੀਂ ਦਿੱਲੀ ਨੂੰ ਨਕਾਰ ਰਹੇ
ਕੰਗਨਾ ਨੇ ਅੱਗੇ ਕਿਹਾ ਕਿ ਕੰਨੜ, ਤਾਮਿਲ ਤੋਂ ਗੁਜਰਾਤੀ ਤੇ ਹਿੰਦੀ ਸਭ ਇਸ ਸੰਸਕ੍ਰਿਤ ਤੋਂ ਆਏ ਹਨ। ਸੰਸਕ੍ਰਿਤ ਨੂੰ ਨਾ  ਬਣਾ ਕੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਕਿਉਂ ਬਣਾਇਆ? ਹਾਲਾਂਕਿ ਮੇਰੇ ਕੋਲ ਜਵਾਬ ਨਹੀਂ। ਇਹ ਤਾਂ ਉਸ ਸਮੇਂ ਲਏ ਫੈਸਲੇ ਹਨ ਪਰ ਜਦੋਂ ਖਾਲਿਸਤਾਨ ਦੀ ਮੰਗ ਹੁੰਦੀ ਹੈ ਤਾਂ ਕਹਿੰਦੇ ਹਨ ਕਿ ਅਸੀਂ ਹਿੰਦੀ ਨੂੰ ਨਹੀਂ ਮੰਨਦੇ। ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਇਹ ਲੋਕ ਸੰਵਿਧਾਨ ਦਾ ਅਪਮਾਨ ਕਰ ਰਹੇ ਹਨ। ਤਾਮਿਲ ਲੋਕ ਇੱਕ ਵੱਖਰਾ ਰਾਸ਼ਟਰ ਚਾਹੁੰਦੇ ਸਨ। ਬੰਗਾਲ ਦੇ ਲੋਕ ਗਣਰਾਜ ਦੀ ਮੰਗ ਕਰਦੇ ਹਨ ਤੇ ਕਹਿੰਦੇ ਹਨ ਕਿ ਅਸੀਂ ਹਿੰਦੀ ਭਾਸ਼ਾ ਨੂੰ ਭਾਸ਼ਾ ਨਹੀਂ ਸਮਝਦੇ। ਇਸ ਲਈ ਤੁਸੀਂ ਹਿੰਦੀ ਤੋਂ ਇਨਕਾਰ ਨਹੀਂ ਕਰ ਰਹੇ ਹੋ, ਤੁਸੀਂ ਦਿੱਲੀ ਨੂੰ ਇਨਕਾਰ ਕਰ ਰਹੇ ਹੋ ਕਿ ਉੱਥੇ ਕੋਈ ਕੇਂਦਰ ਸਰਕਾਰ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Embed widget