ਪੜਚੋਲ ਕਰੋ
ਕੰਗਨਾ ਨੂੰ ਮਿਲੀ 'ਵਾਈ' ਸੁਰੱਖਿਆ, ਐਕਟਰਸ ਨੇ ਅਮਿਤ ਸ਼ਾਹ ਦਾ ਕੀਤਾ ਧਨਵਾਦ
ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਨੂੰ 'ਵਾਈ' ਪ੍ਰੋਟੈਕਸ਼ਨ ਦਿੱਤੀ ਗਈ ਹੈ। ਕੰਗਨਾ ਨੇ ਟਵੀਟ ਕਰ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨਾਲ ਟਵਿੱਟਰ 'ਤੇ ਚੱਲ ਰਹੀ ਬਿਆਨਬਾਜ਼ੀ ਕਰਕੇ ਸੁਰਖੀਆਂ 'ਚ ਹੈ।
ਮੁੰਬਈ: ਬਾਲੀਵੁੱਡ ਐਕਟਰਸ ਕੰਗਨਾ ਰਨੌਤ ਨੂੰ 'ਵਾਈ' ਪ੍ਰੋਟੈਕਸ਼ਨ ਦਿੱਤਾ ਗਿਆ ਹੈ। ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਨੇ ਉਨ੍ਹਾਂ ਨੂੰ ਮੁੰਬਈ ਨਾ ਆਉਣ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਨੇਤਾ ਤੇ ਕਾਰਕੁਨ ਮੁੰਬਈ ਵਿੱਚ ਉਸ ਖਿਲਾਫ ਪ੍ਰਦਰਸ਼ਨ ਕਰ ਰਹੇ ਸੀ। ਕੰਗਨਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਲਈ ਵਾਈ ਸੁਰੱਖਿਆ ਪ੍ਰਦਾਨ ਕੀਤੀ ਹੈ। ਕੰਗਨਾ ਨੇ ਵੀ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ।
ਕੰਗਨਾ ਨੇ ਟਵੀਟ ਕੀਤਾ, “ਇਹ ਇਸ ਗੱਲ ਦਾ ਸਬੂਤ ਹੈ ਕਿ ਕੋਈ ਵੀ ਫਾਸ਼ੀਵਾਦੀ ਹੁਣ ਕਿਸੇ ਦੇਸ਼ ਭਗਤੀ ਦੀ ਆਵਾਜ਼ ਨੂੰ ਕੁਚਲ ਨਹੀਂ ਸਕਦਾ, ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ੁਕਰਗੁਜ਼ਾਰ ਹਾਂ ਕਿ ਉਹ ਚਾਹੁੰਦੇ ਤਾਂ ਇਨ੍ਹਾਂ ਹਾਲਾਤ ਕਾਰਨ ਮੈਨੂੰ ਮੁੰਬਈ ਨਾ ਜਾਣ ਦੀ ਸਲਾਹ ਦਿੰਦੇ, ਪਰ ਉਨ੍ਹਾਂ ਨੇ ਭਾਰਤ ਦੀ ਧੀ ਦੇ ਸ਼ਬਦਾਂ ਦਾ ਸਨਮਾਨ ਕੀਤਾ, ਸਾਡੀ ਸਵੈ-ਮਾਣ ਦੀ ਇੱਜ਼ਤ ਕੀਤੀ, ਜੈ ਹਿੰਦ।"
ਵੇਖੋ ਕੰਗਨਾ ਦਾ ਟਵੀਟ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904ये प्रमाण है की अब किसी देशभक्त आवाज़ को कोई फ़ासीवादी नहीं कुचल सकेगा,मैं @AmitShah जी की आभारी हूँ वो चाहते तो हालातों के चलते मुझे कुछ दिन बाद मुंबई जाने की सलाह देते मगर उन्होंने भारत की एक बेटी के वचनों का मान रखा, हमारे स्वाभिमान और आत्मसम्मान की लाज रखी, जय हिंद 🙏 https://t.co/VSbZMG66LT
— Kangana Ranaut (@KanganaTeam) September 7, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement