ਪੜਚੋਲ ਕਰੋ

Paris Olympics 'ਚ ਇਸ ਗੱਲ 'ਤੇ ਭੜਕ ਉੱਠੀ ਕੰਗਨਾ ਰਣੌਤ, ਬੋਲੀ- 'ਸੈਕਸ ਬੈੱਡਰੂਮ 'ਚ ਕਿਉਂ ਨਹੀਂ ਰਹਿ ਸਕਦਾ?'

Kangana Ranaut Lashes Out On Paris Olympic 2024: ਅਭਿਨੇਤਰੀ ਅਤੇ ਰਾਜਨੇਤਾ ਕੰਗਨਾ ਰਣੌਤ ਕਿਸੇ ਵੀ ਮੁੱਦੇ ਉੱਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕਰਦੀ ਹੈ। ਇਸ ਵਿਚਾਲੇ ਅਦਾਕਾਰਾ ਨੇ ਪੈਰਿਸ ਓਲੰਪਿਕ 2024 ਦੇ ਉਦਘਾਟਨੀ ਸਮਾਰੋਹ

Kangana Ranaut Lashes Out On Paris Olympic 2024: ਅਭਿਨੇਤਰੀ ਅਤੇ ਰਾਜਨੇਤਾ ਕੰਗਨਾ ਰਣੌਤ ਕਿਸੇ ਵੀ ਮੁੱਦੇ ਉੱਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕਰਦੀ ਹੈ। ਇਸ ਵਿਚਾਲੇ ਅਦਾਕਾਰਾ ਨੇ ਪੈਰਿਸ ਓਲੰਪਿਕ 2024 ਦੇ ਉਦਘਾਟਨੀ ਸਮਾਰੋਹ ਦੀ "ਦਿ ਲਾਸਟ ਸਪਰ" ਦੀ ਨਿੰਦਾ ਕਰਨ ਵਾਲੀ ਪੇਸ਼ਕਾਰੀ ਲਈ ਆਲੋਚਨਾ ਕੀਤੀ ਹੈ। ਕੰਗਨਾ ਨੇ ਸ਼ਨੀਵਾਰ ਨੂੰ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇਵੈਂਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕੀਤੀਆਂ। ਉਨ੍ਹਾਂ ਲਿਖਿਆ ਕਿ ਕਿਵੇਂ ਪ੍ਰੋਗਰਾਮ ਵਿੱਚ ਪੇਸ਼ਕਾਰੀ ਦੌਰਾਨ ਇੱਕ ਬੱਚੇ ਨੂੰ ਸ਼ਾਮਲ ਕੀਤਾ ਗਿਆ।

ਪੈਰਿਸ ਓਲੰਪਿਕ ਦੇ ਪ੍ਰਦਰਸ਼ਨ ਦੀ ਘਟਨਾ ਦੀ ਇੱਕ ਵੀਡੀਓ ਪੋਸਟ ਕਰਦੇ ਹੋਏ ਕੰਗਨਾ ਨੇ ਲਿਖਿਆ, "ਪੈਰਿਸ ਓਲੰਪਿਕ 'ਦਿ ਲਾਸਟ ਸਪਰ' ਵਿੱਚ ਇੱਕ ਹਾਈਪਰ-ਸੈਕਸੁਅਲ, ਨਿੰਦਣਯੋਗ ਪੇਸ਼ਕਾਰੀ ਵਿੱਚ ਇੱਕ *ਬੱਚੇ* ਨੂੰ ਸ਼ਾਮਲ ਕਰਨ ਆਲੋਚਨਾ ਦਾ ਸਾਹਮਣਾ ਕਰ ਰਿਹਾ ਹੈ। ਪ੍ਰਦਰਸ਼ਨ ਦੌਰਾਨ ਇੱਕ ਬੱਚੇ ਨੂੰ ਵੀ ਡਰੈਗ ਕਵੀਨਜ਼ ਦੇ ਨਾਲ ਦੇਖਿਆ ਜਾ ਸਕਦਾ ਹੈ। ਖੱਬੇਪੱਖੀਆਂ ਨੇ ਓਲੰਪਿਕ 2024 ਨੂੰ ਪੂਰੀ ਤਰ੍ਹਾਂ ਹਾਈਜੈਕ ਕਰ ਲਿਆ ਹੈ।" ਕੰਗਨਾ ਨੇ ਉਦਘਾਟਨ ਸਮਾਰੋਹ 'ਚ ਪ੍ਰਦਰਸ਼ਨ 'ਤੇ ਸਵਾਲ ਖੜ੍ਹੇ ਕੀਤੇ ਹਨ, ਜਿਸ 'ਚ ਉਨ੍ਹਾਂ ਨੇ ਨੀਲੇ ਰੰਗ 'ਚ ਪੇਂਟ ਕੀਤੀ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ।

Paris Olympics 'ਚ ਇਸ ਗੱਲ 'ਤੇ ਭੜਕ ਉੱਠੀ ਕੰਗਨਾ ਰਣੌਤ, ਬੋਲੀ- 'ਸੈਕਸ ਬੈੱਡਰੂਮ 'ਚ ਕਿਉਂ ਨਹੀਂ ਰਹਿ ਸਕਦਾ?

ਕੰਗਨਾ ਰਣੌਤ ਨੇ ਇਕ ਹੋਰ ਖਬਰ ਪੋਸਟ ਕੀਤੀ ਹੈ। ਇਸ ਸੋਟਰੀ 'ਚ ਕੰਗਨਾ ਨੇ ਓਲੰਪਿਕ ਓਪਨਿੰਗ ਸੈਰੇਮਨੀ 'ਚ ਵੱਖ-ਵੱਖ ਪ੍ਰਦਰਸ਼ਨਾਂ ਦੇ ਸਕ੍ਰੀਨਸ਼ੌਟਸ ਪੋਸਟ ਕੀਤੇ ਹਨ। ਇਨ੍ਹਾਂ ਸਕ੍ਰੀਨਸ਼ੌਟਸ ਦੇ ਨਾਲ, ਕੰਗਨਾ ਰਣੌਤ ਨੇ ਕੈਪਸ਼ਨ ਲਿਖਿਆ - "ਓਲੰਪਿਕ ਓਪਨਿੰਗ ਦੇ ਦੌਰਾਨ, ਸਭ ਕੁਝ ਸਮਲਿੰਗੀ ਹੋਣ ਬਾਰੇ ਸੀ। ਮੈਂ ਸਮਲਿੰਗਤਾ ਦੇ ਵਿਰੁੱਧ ਨਹੀਂ ਹਾਂ, ਪਰ ਇਹ ਮੇਰੀ ਸਮਝ ਤੋਂ ਬਾਹਰ ਹੈ ਕਿ ਓਲੰਪਿਕ ਨੂੰ ਕਿਸੇ ਲਿੰਗਕਤਾ ਨਾਲ ਕਿਵੇਂ ਜੋੜਿਆ ਜਾ ਸਕਦਾ ਹੈ? ਸੈਕਸ ਨੂੰ ਸਾਡੇ ਬੈੱਡਰੂਮ ਤੱਕ ਸੀਮਤ ਕਿਉਂ ਨਹੀਂ ਰੱਖਿਆ ਜਾ ਸਕਦਾ ?? ਇਸ ਨੇ ਰਾਸ਼ਟਰੀ ਪਛਾਣ ਕਿਉਂ ਬਣਨਾ ਹੈ? ਇਹ ਅਜੀਬ ਹੈ। ”

ਤੁਹਾਨੂੰ ਦੱਸ ਦਈਏ, ਪੈਰਿਸ ਓਲੰਪਿਕ ਓਪਨਿੰਗ ਸੈਰੇਮਨੀ ਦੌਰਾਨ ਜੋ ਪ੍ਰਦਰਸ਼ਨ ਵਿਵਾਦਪੂਰਨ ਰਹੇ, ਉਨ੍ਹਾਂ 'ਚ 'ਦਿ ਲਾਸਟ ਸਪਰ', 'ਦਿ ਅਸਾਸੀਨੇਸ਼ਨ ਆਫ ਮੈਰੀ ਐਂਟੋਨੇਟ' ਅਤੇ ਫਿਲਿਪ ਕੈਟਰਿਨ ਦੀ 'ਪੋਰਟਰੇਟ ਆਫ ਡਾਇਓਨਿਸਸ' ਸ਼ਾਮਲ ਹਨ। ਸੋਸ਼ਲ ਮੀਡੀਆ 'ਤੇ ਇਨ੍ਹਾਂ ਪ੍ਰਦਰਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਨੇਟੀਜ਼ਨ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget