ਪੜਚੋਲ ਕਰੋ

ਨਵੇਂ ਵਿਵਾਦ ’ਚ ਫਸੀ ਕੰਗਨਾ ਰਨੌਤ, ਹੁਣ ਲੱਗਿਆ ਚੋਰੀ ਦਾ ਇਲਜ਼ਾਮ

ਏਬੀਪੀ ਨਿਊਜ਼ ਨਾਲ ਇੱਕ ਖ਼ਾਸ ਗੱਲਬਾਤ ਦੌਰਾਨ ‘ਦਿੱਦਾ- ਦ ਵਾਰੀਅਰ ਕਵੀਨ ਆਫ਼ ਕਸ਼ਮੀਰ’ ਦੇ ਲੇਖਕ ਆਸ਼ੀਸ਼ ਕੌਲ ਨੇ ਕੰਗਨਾ ਰਣੌਤ 'ਤੇ ਕਾਪੀਰਾਈਟ ਉਲੰਘਣਾ ਦਾ ਇਲਜ਼ਾਮ ਲਗਾਇਆ ਹੈ।

ਮੁੰਬਈ: ਕੰਗਨਾ ਰਨੌਤ ਦਾ ਨਾਂ ਹੁਣ ਇੱਕ ਹੋਰ ਵਿਵਾਦ ਨਾਲ ਜੁੜ ਗਿਆ। ਕੱਲ੍ਹ 14 ਜਨਵਰੀ ਨੂੰ ਕੰਗਨਾ ਰਨੌਤ ਨੇ ‘ਵਾਰੀਅਰ ਕੁਈਨ ਆਫ਼ ਕਸ਼ਮੀਰ’ ਦੇ ਨਾਂ ਨਾਲ ਜਾਣੀ ਜਾਂਦੀ ਦਿੱਦਾ ਉੱਤੇ ਆਧਾਰਤ ਆਪਣੀ ਨਵੀਂ ਫ਼ਿਲਮ ‘ਮਣੀਕਰਣਿਕਾ ਰਿਟਰਨਜ਼-ਦ ਲੀਜੈਂਡ ਆਫ਼ ਦਿੱਦਾ’ ਬਣਾਉਣ ਦਾ ਐਲਾਨ ਕੀਤਾ ਸੀ ਪਰ ਇਸ ਐਲਾਨ ਦੇ ਨਾਲ ਹੀ ਉਸ ਦੀ ਇਹ ਫ਼ਿਲਮ ਵਿਵਾਦਾਂ ਦੇ ਘੇਰੇ ’ਚ ਆ ਗਈ ਹੈ। 2019 ’ਚ ‘ਦਿੱਦਾ-ਦ ਕੁਈਨ ਵਾਰੀਅਰ ਆਫ਼ ਕਸ਼ਮੀਰ’ ਦੇ ਲੇਖਕ ਤੇ ਦਿੱਦਾ ਦੇ ਵੰਸ਼ਜ ਆਸ਼ੀਸ਼ ਕੌਲ ਨੇ ਕੰਗਨਾ ਰਾਨੌਤ ਉੱਤੇ ਆਪਣਾ ਫ਼ਿਲਮ ਬਣਾਉਣ ਲਈ ਉਨ੍ਹਾਂ ਦੀ ਅੰਗਰੇਜ਼ੀ ’ਚ ਲਿਖੀ ਕਿਤਾਬ ਦੀ ਕਾਪੀਰਾਈਟ ਉਲੰਘਣਾ ਦਾ ਦੋਸ਼ ਲਾਉਂਦਿਆਂ ਏਬੀਪੀ ਨਿਊਜ਼ ਨਾਲ ਵਿਸਥਾਰਪੂਰਬਕ ਗੱਲ ਕੀਤੀ। ਆਸ਼ੀਸ਼ ਕੌਲ ਨੇ ਕਿਹਾ ‘ਲਗਪਗ 1,000 ਸਾਲ ਪਹਿਲਾਂ ਕਸ਼ਮੀਰ ਦੇ ਲੋਹਾਰ ਇਲਾਕੇ ’ਤੇ ਰਾਜ ਕਰਨ ਵਾਲੀ ਰਾਣੀ ਦਿੱਦਾ ਦੇ ਕਾਰਨਾਮਿਆਂ ਤੋਂ ਦੁਨੀਆ ਅਣਜਾਣ ਸੀ ਤੇ ਮੇਰੀ ਲਿਖੀ ਕਿਤਾਬ ਰਾਹੀਂ ਹੀ 99% ਲੋਕਾਂ ਨੂੰ ਉਨ੍ਹਾਂ ਦੀ ਬਹਾਦਰੀ ਦੇ ਕਿੱਸਿਆਂ ਬਾਰੇ ਪਤਾ ਲੱਗਿਆ ਸੀ। ਮੈਂ ਦਿੱਦਾ ਦਾ ਵੰਸ਼ਜ ਹਾਂ ਤੇ ਮੈਨੂੰ ਮੇਰੀ ਨਾਨੀ ਸੌਭਾਗਯਵਤੀ ਕਿਲਮ ਤੋਂ ਇਹ ਸਾਰੀ ਜਾਣਕਾਰੀ ਹਾਸਲ ਹੋਈ। ਲਗਭਗ 6 ਸਾਲਾਂ ਦੀ ਮਿਹਨਤ ਤੇ ਖੋਜ ਤੋਂ ਬਾਅਦ ਇਹ ਲਿਖ ਸਕਿਆ ਹਾਂ। ਦੁਨੀਆ ’ਚ ਦਿੱਦਾ ਬਾਰੇ ਸਿਰਫ਼ ਇਹੋ ਮੇਰੀ ਕਿਤਾਬ ਹੈ, ਜੋ ਪ੍ਰਮਾਣਿਕ ਤੇ ਇਤਿਹਾਸਕ ਤੱਥਾਂ ਉੱਤੇ ਆਧਾਰਤ ਹੈ।’

ਇਹ ਵੀ ਪੜ੍ਹੋਵ੍ਹਟਸਐਪ ’ਚ ਕਰੋ ਇਹ ਸੈਟਿੰਗ, ਕੋਈ ਨਹੀਂ ਪੜ੍ਹ ਸਕੇਗਾ ਤੁਹਾਡੀ ਚੈਟ ਤੇ ਡਾਟਾ ਰਹੇਗਾ ਸੁਰੱਖਿਅਤ

ਆਸ਼ੀਸ਼ ਕੌਲ ਨੇ ਦੱਸਿਆ ਕਿ ਉਨ੍ਹਾਂ ਆਪਣਾ ਕਿਤਾਬ ਦੇ ਹਿੰਦੀ ਅਨੁਵਾਦ ਲਈ ਪ੍ਰਸਤਾਵਨਾ ਲਿਖਣ ਦੀ ਬੇਨਤੀ ਕੰਗਨਾ ਰਾਨੌਤ ਨੂੰ ਇੱਕ ਈਮੇਲ ਰਾਹੀਂ 11 ਸਤੰਬਰ, 2019 ਨੂੰ ਕੀਤੀ ਸੀ। ਉਨ੍ਹਾਂ ਤਦ ਦਿੱਦਾ ਦੀ ਕਹਾਣੀ ਵੀ ਨਾਲ ਅਟੈਚ ਕੀਤੀ ਸੀ ਪਰ ਕੋਈ ਜਵਾਬ ਨਹੀਂ ਮਿਲਿਆ। ਫਿਰ ੳਨ੍ਹਾਂ ਕਈ ਵਾਰ ਟਵਿਟਰ ’ਤੇ ਵੀ ਕੰਗਨਾ ਨੂੰ ਟੈਗ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿੱਦਾ ਉੱਤੇ ਫ਼ਿਲਮ ਬਣਾਏ ਜਾਣ ਉੱਤੇ ਕੋਈ ਇਤਰਾਜ਼ ਨਹੀਂ ਪਰ ਕੰਗਨਾ ਤੇ ਉਨ੍ਹਾਂ ਦੀ ਟੀਮ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਆਖ਼ਰ ਉਨ੍ਹਾਂ ਦੀ ਫ਼ਿਲਮ ਬਣਾਉਣ ਦਾ ਆਧਾਰ ਤੇ ਸਰੋਤ ਕੀ ਹੈ ਕਿਉਂਕਿ ਇਸ ਬਾਰੇ ਉਨ੍ਹਾਂ ਦੀ ਕਿਤਾਬ ਤੋਂ ਇਲਾਵਾ ਹੋਰ ਕੋਈ ਸਰੋਤ ਹੀ ਨਹੀਂ ਹੈ। ਆਸ਼ੀਸ਼ ਕੌਲ ਨੇ ਇਹ ਵੀ ਕਿਹਾ ਕਿ ਜੇ ਫ਼ਿਲਮ ਇਤਿਹਾਸਕ ਤੱਥਾਂ ਉੱਤੇ ਫ਼ਿਲਮ ਬਣਾਈ ਜਾ ਰਹੀ ਹੈ, ਤਾਂ ਇਹ ਜ਼ਰੂਰ ਉਨ੍ਹਾਂ ਦੀ ਕਿਤਾਬ ਉੱਤੇ ਆਧਾਰਤ ਹੈ। ਤਦ ਜੇ ਫ਼ਿਲਮ ’ਚ ਉਨ੍ਹਾਂ ਦਾ ਨਾਂ ਨਹੀਂ ਦਿੱਤਾ ਜਾਂਦਾ, ਤਾਂ ਇਹ ਉਨ੍ਹਾਂ ਦੀ ਮਿਹਨਤ ਤੇ ਕਾਪੀਰਾਈਟ ਦੀ ਉਲੰਘਣਾ ਹੈ। ਇਸ ਬਾਰੇ ਕੰਗਨਾ ਰਾਨੌਤ ਦਾ ਪੱਖ ਜਾਣਨ ਲਈ ਉਨ੍ਹਾਂ ਦੀ ਟੀਮ ਤੇ ਫ਼ਿਲਮ ਦੇ ਨਿਰਮਾਤਾ ਕਮਲ ਜੈਨ ਨਾਲ ਵੀ ਸੰਪਰਕ ਕੀਤਾ ਗਿਆ ਪਰ ਇਹ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ ਸੀ।

ਇਹ ਵੀ ਪੜ੍ਹੋBMC ਦੀ ਸ਼ਿਕਾਇਤ 'ਤੇ ਪਹਿਲੀ ਵਾਰ ਬੋਲੇ ਸੋਨੂੰ ਸੂਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget