ਪੜਚੋਲ ਕਰੋ

Kangana Ranaut: ਲੱਡੂਆਂ 'ਚ ਪੀਰੀਅਡ ਦਾ ਖੂਨ ਮਿਲਾ ਕੇ ਵੰਡਦੀ ਕੰਗਨਾ ਰਣੌਤ, ਖੁਲਾਸਾ ਹੋਣ 'ਤੇ ਮੱਚੀ ਤਰਥੱਲੀ!

Kangana Ranaut: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲਮ ਦੇ ਨਾਲ-ਨਾਲ ਬਿਆਨਾ ਦੇ ਚੱਲਦੇ ਲਗਾਤਾਰ ਵਿਵਾਦਾਂ ਵਿੱਚ ਬਣੀ ਹੋਈ ਹੈ। ਦੱਸ ਦੇਈਏ ਕਿ ਕੰਗਨਾ

Kangana Ranaut: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲਮ ਦੇ ਨਾਲ-ਨਾਲ ਬਿਆਨਾ ਦੇ ਚੱਲਦੇ ਲਗਾਤਾਰ ਵਿਵਾਦਾਂ ਵਿੱਚ ਬਣੀ ਹੋਈ ਹੈ। ਦੱਸ ਦੇਈਏ ਕਿ ਕੰਗਨਾ ਆਪਣੀ ਫਿਲਮ ਐਮਰਜੈਂਸੀ ਦੇ ਚਲਦੇ ਚਰਚਾ ਵਿੱਚ ਹੈ। ਇਸਦੇ ਨਾਲ ਹੀ ਉਹ ਕਿਸਾਨ ਅੰਦੋਲਨ 'ਤੇ ਆਪਣੇ ਵਿਵਾਦਿਤ ਬਿਆਨ ਨੂੰ ਲੈ ਕੇ ਵੀ ਸੁਰਖੀਆਂ 'ਚ ਹਨ। ਜਿਸ ਕਾਰਨ ਅਦਾਕਾਰਾ ਖਿਲਾਫ ਵਿਰੋਧ ਲਗਾਤਾਰ ਜਾਰੀ ਹੈ। 

ਕੰਗਨਾ ਇਨ੍ਹੀਂ ਦਿਨੀਂ ਲਗਾਤਾਰ ਇੰਟਰਵਿਊ ਦੇ ਰਹੀ ਹੈ। ਇਸ ਦੌਰਾਨ, ਇੱਕ ਇੰਟਰਵਿਊ ਵਿੱਚ, ਉਸਨੇ ਇਸ ਘਟਨਾ ਦਾ ਜ਼ਿਕਰ ਕੀਤਾ ਕਿ ਕਿਵੇਂ ਉਸਦੇ ਬੁਆਏਫ੍ਰੈਂਡ ਨੇ ਦੋਸ਼ ਲਗਾਇਆ ਸੀ ਕਿ ਉਹ ਉਸਨੂੰ ਉਸਦਾ ਪੀਰੀਅਡ ਦਾ ਖੂਨ ਪਿਲਾਉਂਦੀ ਸੀ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ?

ਬੁਆਏਫ੍ਰੈਂਡ ਨੂੰ ਪਿਲਾਇਆ ਪੀਰੀਅਡ ਦਾ ਬਲੱਡ  

ਕੰਗਨਾ ਰਣੌਤ ਦੇ ਬੁਆਏਫ੍ਰੈਂਡ ਰਹਿ ਚੁੱਕੇ ਅਧਿਅਨ ਸੁਮਨ ਨੇ ਉਸ 'ਤੇ ਦੋਸ਼ ਲਗਾਇਆ ਸੀ ਕਿ ਜਦੋਂ ਉਹ ਉਸ ਦੀ ਗਰਲਫ੍ਰੈਂਡ ਸੀ ਤਾਂ ਉਹ ਉਸ ਨੂੰ ਪੀਰੀਅਡ ਦਾ ਖੂਨ ਪਿਲਾਉਂਦੀ ਸੀ। ਹੁਣ ਕੰਗਨਾ ਨੇ ਇਸ ਮਾਮਲੇ 'ਤੇ ਇਕ ਵਾਰ ਫਿਰ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਕਿਹਾ ਕਿ ਲੋਕ ਉਸ ਦੀ ਸਫਲਤਾ ਤੋਂ ਈਰਖਾ ਕਰ ਰਹੇ ਸਨ ਅਤੇ ਅਜਿਹੀਆਂ ਅਫਵਾਹਾਂ ਫੈਲਾ ਰਹੇ ਸਨ। ਕੰਗਨਾ ਨੇ ਕਿਹਾ ਕਿ ਉਸ ਦੇ ਸਾਬਕਾ ਉਸ ਬਾਰੇ ਗੱਲ ਕਰਨ ਦੀ ਬਜਾਏ ਪੀਰੀਅਡਜ਼ ਬਾਰੇ ਗੱਲ ਕਰਦੇ ਹਨ। ਦੱਸ ਦੇਈਏ ਕਿ ਕੰਗਨਾ 'ਤੇ ਕਾਲਾ ਜਾਦੂ ਕਰਨ ਦਾ ਵੀ ਦੋਸ਼ ਲੱਗਿਆ। ਸਫਲਤਾ ਪ੍ਰਾਪਤ ਕਰਨ ਲਈ, ਉਸਨੇ ਲੱਡੂਆਂ ਵਿੱਚ ਪੀਰੀਅਡ ਖੂਨ ਮਿਲਾਇਆ ਅਤੇ ਦੀਵਾਲੀ 'ਤੇ ਵੰਡਿਆ।

ਕਿਸਾਨ ਅੰਦੋਲਨ 'ਤੇ ਇਹ ਗੱਲ ਕਹੀ

ਹਾਲ ਹੀ 'ਚ ਇੱਕ ਇੰਟਰਵਿਊ 'ਚ ਕੰਗਨਾ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਸੀ ਕਿ ਪੰਜਾਬ 'ਚ ਕਿਸਾਨ ਅੰਦੋਲਨ ਦੇ ਨਾਂ 'ਤੇ ਹਿੰਸਾ ਫੈਲਾਈ ਜਾ ਰਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਥੇ ਬਲਾਤਕਾਰ ਅਤੇ ਕਤਲ ਹੋ ਰਹੇ ਹਨ। ਜੇਕਰ ਸਰਕਾਰ ਦ੍ਰਿੜਤਾ ਨਾਲ ਨਾ ਖੜੀ ਹੁੰਦੀ ਤਾਂ ਪੰਜਾਬ ਬੰਗਲਾਦੇਸ਼ ਵਿੱਚ ਤਬਦੀਲ ਹੋ ਜਾਣਾ ਸੀ। ਕੰਗਨਾ ਨੇ ਕਿਹਾ ਕਿ ਕਿਸਾਨ ਬਿੱਲ ਵਾਪਸ ਲੈਣ ਪਿੱਛੇ ਡੂੰਘੀ ਸਾਜ਼ਿਸ਼ ਸੀ।
ਅਦਾਕਾਰਾ ਦੇ ਇਸ ਬਿਆਨ ਨਾਲ ਦੁਨੀਆ ਭਰ ਵਿੱਚ ਹੰਗਾਮਾ ਮੱਚ ਗਿਆ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget