ਪੜਚੋਲ ਕਰੋ

ਕੰਗਨਾ ਰਨੌਤ ਨੂੰ ਸਤਾਉਂਦਾ ਇਸ ਗੱਲ ਦਾ ਡਰ, ਖੁਦ ਹੀ ਕੀਤਾ ਖੁਲਾਸਾ

ਪਿਛਲੇ ਸਾਲ ਜੂਨ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਕੰਗਨਾ ਨੇ ਬਾਲੀਵੁੱਡ ਵਿੱਚ ਭਤੀਜਾਵਾਦ ਤੇ ਫਿਲਮ ਮਾਫੀਆ ਬਾਰੇ ਆਵਾਜ਼ ਉੱਚੀ ਕੀਤੀ ਤੇ ਵੱਡੇ ਫਿਲਮ ਨਿਰਮਾਤਾਵਾਂ ਤੇ ਪ੍ਰੋਡਕਸ਼ਨ ਹਾਊਸ ‘ਤੇ ਗੰਭੀਰ ਦੋਸ਼ ਲਗਾਏ।

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਟਵਿੱਟਰ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਬਣੀ ਰਹਿੰਦੀ ਹੈ। ਇਸ ਵਾਰ ਕੰਗਨਾ ਨੇ ਬਾਲੀਵੁੱਡ ਵਿੱਚ ਇੱਕ ਕਲਾਕਾਰ ਦੇ ਰੂਪ ਵਿੱਚ ਵਾਪਰ ਰਹੀ ਡਰਾਉਣੀ ਚੀਜ ਬਾਰੇ ਦੱਸਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਨੈਪੋਟਿਜ਼ਮ ਤੇ ਫਿਲਮ ਮਾਫੀਆ ਤੋਂ ਇਲਾਵਾ ਉਸ ਨੂੰ ਰਾਤ ਕੰਮ ਕਰਨਾ ਬਹੁਤ ਡਰਾਉਣਾ ਲੱਗਦਾ ਹੈ। ਇਹ ਉਨ੍ਹਾਂ ਦੇ ਖਾਣ ਦੇ ਸਮੇਂ ਵਿੱਚ ਤਬਦੀਲੀਆਂ ਤੇ ਸਰੀਰਕ ਤਬਦੀਲੀਆਂ ਲਿਆਉਂਦਾ ਹੈ। ਕੰਗਨਾ ਰਨੌਤ ਨੇ ਆਪਣੇ ਟਵੀਟ ਵਿੱਚ ਇਹ ਸਭ ਲਿਖਿਆ ਹੈ, ਵੇਖੋ ਉਸ ਦਾ ਟਵੀਟ।
ਨਾਲ ਹੀ, ਕੰਗਨਾ ਨੇ ਵਿਅੰਗਾਤਮਕ ਸ਼ਬਦਾਂ ਵਿੱਚ ਲਿਖਿਆ, "ਟਵਿੱਟਰ ‘ਤੇ ਅੱਜ ਕੀ ਖ਼ਬਰ ਹੈ?" ਦੱਸ ਦੇਈਏ ਕਿ ਕੰਗਨਾ ਰਣੌਤ ਪਿਛਲੇ ਲੰਬੇ ਸਮੇਂ ਤੋਂ ਬਾਲੀਵੁੱਡ ਵਿੱਚ ਮੌਜੂਦ ਭਾਈ-ਭਤੀਜਾਵਾਦ ਤੇ ਫਿਲਮ ਮਾਫੀਆ ਦਾ ਮੁੱਦਾ ਚੁੱਕ ਰਹੀ ਹੈ। ਪਿਛਲੇ ਸਾਲ ਜੂਨ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਸਨੇ ਬਾਲੀਵੁੱਡ ਵਿੱਚ ਭਤੀਜਾਵਾਦ ਤੇ ਫਿਲਮ ਮਾਫੀਆ ਬਾਰੇ ਆਵਾਜ਼ ਉੱਚੀ  ਕੀਤੀ ਤੇ ਵੱਡੇ ਫਿਲਮ ਨਿਰਮਾਤਾਵਾਂ ਤੇ ਪ੍ਰੋਡਕਸ਼ਨ ਹਾਊਸ ‘ਤੇ ਗੰਭੀਰ ਦੋਸ਼ ਲਗਾਏ। ਇਹ ਵੀ ਪੜ੍ਹੋFarmers Protest: ਆਖਰ ਕਿਸਾਨ ਲੀਡਰ ਚੜੂਨੀ 'ਤੇ ਕਿਉਂ ਮੱਚਿਆ ਬਵਾਲ? ਜਾਣੋ ਕਿਸਾਨ ਅੰਦੋਲਨ 'ਤੇ ਕੀ ਪਵੇਗਾ ਅਸਰ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget