ਪੜਚੋਲ ਕਰੋ

Tejas First Look: ਕੰਗਨਾ ਰਣੌਤ ਨੂੰ 'ਤੇਜਸ' ਫ਼ਿਲਮ ਮੇਕਰਸ ਨੇ ਦਿੱਤਾ ਜਨਮਦਿਨ ਦਾ ਤੋਹਫ਼ਾ, ਫਸਟ ਲੁੱਕ ਕੀਤਾ ਰਿਲੀਜ਼

Tejas First Look: ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਤੇਜਸ ਵਿੱਚ ਉਸ ਦਾ ਫਸਟ ਲੁੱਕ ਰਿਲੀਜ਼ ਹੋ ਗਿਆ ਹੈ। ਕੰਗਨਾ ਦੇ ਜਨਮਦਿਨ 'ਤੇ ਫਿਲਮ ਨਿਰਮਾਤਾਵਾਂ ਨੇ ਕੰਗਨਾ ਦੇ ਫੈਨਸ ਨੂੰ ਇਹ ਖਾਸ ਤੋਹਫਾ ਦਿੱਤਾ ਹੈ।

ਮੁੰਬਈ: ਅੱਜ ਕੰਗਨਾ ਰਣੌਤ (Kangana Ranaut) ਦਾ ਜਨਮਦਿਨ ਹੈ ਅਤੇ ਇਸ ਮੌਕੇ ਉਸ ਦੀ ਆਉਣ ਵਾਲੀ ਫਿਲਮ ਤੇਜਸ ਦਾ ਫਸਟ ਲੁੱਕ (Tejas First Look) ਰਿਲੀਜ਼ ਕੀਤਾ ਗਿਆ ਹੈ। ਇਸ ਫਿਲਮ 'ਚ ਕੰਗਨਾ ਏਅਰ ਫੋਰਸ ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਹੈ। ਉਸ ਦੇ ਕਿਰਦਾਰ ਦੀ ਪਹਿਲੀ ਝਲਕ ਅੱਜ ਲਾਂਚ ਕੀਤੀ ਗਈ ਹੈ।

ਜਿਹੜੀ ਤਸਵੀਰ ਸਾਹਮਣੇ ਆਈ ਹੈ, ਉਸ ਵਿਚ ਕੰਗਣਾ ਏਅਰਫੋਰਸ ਦੀ ਡ੍ਰੈਸ ਵਿਚ ਬੈਠੀ ਹੋਈ, ਮੁਸਕਰਾ ਰਹੀ ਹੈ। ਆਰਐਸਵੀਪੀ ਫਿਲਮਾਂ ਨੇ ਇਹ ਤਸਵੀਰ ਰਿਲੀਜ਼ ਕੀਤੀ ਹੈ ਅਤੇ ਕੰਗਨਾ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਹਨ।

ਦੱਸ ਦੇਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਸੀ। ਇਹ ਸ਼ੂਟਿੰਗ ਰਾਜਸਥਾਨ ਵਿੱਚ ਹੋ ਰਹੀ ਹੈ। 'ਤੇਜਸ' ਦੀ ਟੀਮ ਨੇ ਰਾਜਸਥਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣਾ ਦਿੱਲੀ ਸ਼ਡਿਊਲ ਪੂਰਾ ਕੀਤਾ। ਫਿਲਮ ਦਾ ਨਿਰਦੇਸ਼ਨ ਸਰਵਸ਼ ਮੇਵਾੜਾ ਕਰ ਰਹੇ ਹਨ, ਜੋ ਇਸ ਫਿਲਮ ਨਾਲ ਨਿਰਦੇਸ਼ਕ ਦੇ ਖੇਤਰ 'ਚ ਡੈਬਿਊ ਕਰ ਰਹੇ ਹਨ।

ਅੱਜ ਕੰਗਨਾ ਦੇ ਜਨਮਦਿਨ ਦੇ ਖਾਸ ਮੌਕੇ 'ਤੇ ਉਸ ਦੀ ਫਿਲਮ ਥਲਾਈਵੀ ਦਾ ਟ੍ਰੇਲਰ ਵੀ ਲਾਂਚ ਕੀਤਾ ਗਿਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਫਿਲਮ 23 ਅਪਰੈਲ ਨੂੰ ਰਿਲੀਜ਼ ਹੋਵੇਗੀ। ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਕੰਗਨਾ ਨੇ ਆਪਣੀ ਐਕਸ਼ਨ ਥ੍ਰਿਲਰ ਫਿਲਮ ਧਾਕੜ ਦੀ ਸ਼ੂਟਿੰਗ ਵੀ ਪੂਰੀ ਕਰ ਲਈ ਹੈ। ਕੰਗਣਾ ਅਯੁੱਧਿਆ 'ਤੇ ਵੀ ਇੱਕ ਫਿਲਮ ਬਣਾਉਣ ਜਾ ਰਹੀ ਹੈ। ਉਸ ਨੇ ਕੁਝ ਦਿਨ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ: ਸੰਸਦ 'ਚੋਂ ਇਤਰਾਜ਼ਯੋਗ ਵੀਡੀਓਜ਼ ਤੇ ਤਸਵੀਰਾਂ ਵਾਇਰਲ ਹੋਣ ਮਗਰੋਂ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget