ਪੜਚੋਲ ਕਰੋ

'Thalaivi' ਟ੍ਰੇਲਰ ਲਾਂਚ ਹੋਣ ਤੋਂ ਪਹਿਲਾਂ ਕੰਗਨਾ ਰਨੌਤ ਨੇ ਸ਼ੇਅਰ ਕੀਤੀਆਂ ਕੁਝ ਖਾਸ ਤਸਵੀਰਾਂ

ਕੰਗਨਾ ਨੇ ਖੁਦ ਫਿਲਮ ਨਾਲ ਜੁੜੀਆਂ ਫੋਟੋਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ। ਉਸ ਨੇ ਟਵੀਟ ਵਿੱਚ ਲਿਖਿਆ- #Thalaivi ਟ੍ਰੇਲਰ ਦੀ ਰਿਲੀਜ਼ ਵਿੱਚ ਇੱਕ ਦਿਨ ਬਾਕੀ ਹੈ। ਫਿਲਮ ਲਈ 20 ਕਿਲੋਗ੍ਰਾਮ ਭਾਰ ਵਧਾਉਣਾ ਤੇ ਫਿਰ ਇਸ ਨੂੰ ਕੁਝ ਮਹੀਨਿਆਂ ਵਿੱਚ ਘਟਾਉਣਾ ਵੱਡੀ ਚੁਣੌਤੀ ਸੀ।

ਮੁੰਬਈ: ਬਾਲੀਵੁੱਡ ਐਕਟਰਸ ਕੰਗਨਾ ਰਨੌਤ (kangana ranaut) ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਹੁਣ ਜਲਦੀ ਹੀ ਕੰਗਨਾ ਦੀ ਫ਼ਿਲਮ 'ਥਲਾਈਵੀ' ਦਾ ਟ੍ਰੇਲਰ ਵੀ ਲਾਂਚ ਹੋਣ ਵਾਲਾ ਹੈ। ਦੱਸ ਦਈਏ ਕਿ ਕੰਗਨਾ ਦੀ ਫਿਲਮ ਥਲਾਈਵੀ ਦਾ ਟ੍ਰੇਲਰ ਮੰਗਲਵਾਰ 23 ਮਾਰਚ ਨੂੰ ਉਸ ਦੇ ਜਨਮ ਦਿਨ ਮੌਕੇ ਲਾਂਚ ਕੀਤਾ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਹੋ ਗਈਆਂ ਹਨ।

ਇਸ ਦੇ ਨਾਲ ਹੀ ਹੁਣ ਕੰਗਨਾ ਨੇ ਆਪਣੇ ਫੈਨਸ ਦੀ ਐਕਸਾਈਟਮੈਂਟ ਨੂੰ ਵਧਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਉਸ ਨੇ ਟਵਿੱਟਰ 'ਤੇ ਜੈਲਲਿਤਾ ਦੇ ਜੀਵਨ ਦੇ ਵੱਖ-ਵੱਖ ਪੜਾਵਾਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਤਬਦੀਲੀ ਬਾਰੇ ਆਪਣੇ ਵਿਚਾਰ ਜ਼ਾਹਰ ਕੀਤੇ।

ਕੰਗਨਾ ਨੇ ਖੁਦ ਫਿਲਮ ਨਾਲ ਜੁੜੀਆਂ ਫੋਟੋਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ। ਉਸ ਨੇ ਟਵੀਟ ਵਿੱਚ ਲਿਖਿਆ- #Thalaivi ਟ੍ਰੇਲਰ ਦੀ ਰਿਲੀਜ਼ ਵਿੱਚ ਇੱਕ ਦਿਨ ਬਾਕੀ ਹੈ। ਫਿਲਮ ਲਈ 20 ਕਿਲੋਗ੍ਰਾਮ ਭਾਰ ਵਧਾਉਣਾ ਤੇ ਫਿਰ ਇਸ ਨੂੰ ਕੁਝ ਮਹੀਨਿਆਂ ਵਿੱਚ ਘਟਾਉਣਾ ਵੱਡੀ ਚੁਣੌਤੀ ਸੀ ਜਿਸ ਦਾ ਸਾਹਮਣਾ ਮੈਂ ਇਸ ਬਾਇਓਪਿਕ ਦੀ ਸ਼ੂਟਿੰਗ ਦੌਰਾਨ ਕੀਤਾ ਸੀ। ਕੁਝ ਘੰਟਿਆਂ ਬਾਅਦ ਜੈਲਿਲਤਾ ਸਦਾ ਲਈ ਤੁਹਾਡੇ ਵਿਚਕਾਰ ਹੋਵੇਗੀ।

ਇਸ ਟਵੀਟ ਵਿੱਚ ਉਸ ਨੇ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ। ਦੋ ਫੋਟੋਆਂ ਜੈਲਲਿਤਾ ਦੀ ਫਿਲਮੀ ਜ਼ਿੰਦਗੀ ਨਾਲ ਸਬੰਧਤ ਹਨ ਤੇ ਇੱਕ ਤਸਵੀਰ ਉਸ ਦੀ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਦੇ ਸਫ਼ਰ ਦੀ ਯਾਦ ਦਿਵਾਉਂਦੀ ਹੈ।

ਦੱਸ ਦਈਏ ਕਿ ਕੰਗਨਾ ਦਾ 23 ਮਾਰਚ ਨੂੰ ਜਨਮ ਦਿਨ ਹੈ ਤੇ ਇਸ ਮੌਕੇ ਥਲਾਈਵੀ ਟ੍ਰੇਲਰ ਨੂੰ ਲਾਂਚ ਕਰਨ ਦੀ ਯੋਜਨਾ ਹੈ। ਇਹ ਫਿਲਮ ਪਿਛਲੇ ਸਾਲ ਰਿਲੀਜ਼ ਕੀਤੀ ਜਾਣੀ ਸੀ ਪਰ ਕੋਰੋਨਾ ਮਹਾਂਮਾਰੀ ਦੇ ਕਾਰਨ, ਇਸ ਦੀਆਂ ਤਰੀਕਾਂ ਨੂੰ ਟਾਲ ਦਿੱਤਾ ਗਿਆ। ਇਹ ਵੀ ਖ਼ਬਰਾਂ ਹਨ ਕਿ ਫ਼ਿਲਮ ਦਾ ਟ੍ਰੇਲਰ ਮੁੰਬਈ ਦੇ ਨਾਲ-ਨਾਲ ਚੇਨਈ ਵਿੱਚ ਵੀ ਲਾਂਚ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Poco X3 Pro Launch: Poco X3 Pro ਤੇ ਪੋਕੋ F3 ਅੱਜ ਹੋਣਗੇ ਲਾਂਚ, ਮਿਲਣਗੇ ਕਈ ਜ਼ਬਰਦਸਤ ਫ਼ੀਚਰਜ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget