ਪੜਚੋਲ ਕਰੋ

Kangana Ranaut ਨੇ ਕੀਤਾ Israeli ਹਮਲੇ ਦੀ ਹਮਾਇਤ, ਲੋਕਾਂ ਨੇ ਲਾਈ ਕਲਾਸ, ‘ਬਦਦਿਮਾਗ਼’ ਤੇ ‘ਇਸਲਾਮੋਫ਼ੋਬਿਕ’ ਕਰਾਰ

ਕੰਗਨਾ ਨੇ ਲਿਖਿਆ ਹੈ ਕਿ ਉਹ ਅੱਤਵਾਦ ਫੈਲਾਉਣਗੇ। ਜੇ ਤੁਸੀਂ ਮਜ਼ਬੂਤੀ ਨਾਲ ਜਵਾਬ ਦੇਵੋਗੇ, ਤਾਂ ਉਹ ਰੋਣਾ ਰੋਣਗੇ ਤੇ ਵਿਕਟਿਮ ਬਣ ਜਾਣਗੇ। ਜੇ ਤੁਸੀਂ ਸਿਰਫ਼ ਧਰਨਾ ਦੇਵੋਗੇ, ਤਾਂ ਉਹ ਤੁਹਾਡੀ ਸੰਸਦ ਤੇ ਫ਼ਾਈਵ ਸਟਾਰ ਹੋਟਲਾਂ ਉੱਤੇ ਹਮਲਾ ਕਰਨਗੇ। ਇਹ ਤੁਹਾਡੇ ਲਈ ਕੱਟੜਪੰਥੀ ਇਸਲਾਮਿਕ ਅੱਤਵਾਦ ਹੈ।

ਚੰਡੀਗੜ੍ਹ: ਕੰਗਨਾ ਰਨੌਤ ਨੇ ਇਜ਼ਰਾਇਲ ਵੱਲੋਂ ਹਮਾਸ ਉੱਤੇ ਕੀਤੇ ਗਏ ਹਮਲੇ ਦੀ ਸ਼ਲਾਘਾ ਕੀਤੀ ਹੈ; ਜਿਸ ਕਾਰਨ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਰੱਜ ਕੇ ਟ੍ਰੋਲ ਕੀਤਾ ਜਾ ਰਿਹਾ ਹੈ। ਲੋਕ ਉਨ੍ਹਾਂ ਲਈ ‘ਬਦਦਿਮਾਗ਼’, ‘ਇਸਲਾਮੋਫ਼ੋਬਿਕ’ ਤੇ ‘ਨਿਰਾਸ਼’ ਜਿਹੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਦੀ ਇਹ ਆਲੋਚਨਾ ਟਵਿਟਰ ਉੱਤੇ ਗਿਆ ਹੈ, ਜਿਸ ਨੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਅਕਾਊਂਟ ਸਸਪੈਂਡ ਕੀਤਾ ਸੀ। ਲੋਕਾਂ ਨੇ ਉਨ੍ਹਾਂ ਨੂੰ ਇੰਨਾ ਮਾੜਾ ਆਖਿਆ ਕਿ ਇੱਕ ਵਾਰ ਉਹ ਟਵਿਟਰ ਉੱਤੇ ਟ੍ਰੈਂਡ ਵੀ ਕਰ ਗਏ।

ਕੰਗਨਾ ਨੇ ਆਪਣੀ ਸੋਸ਼ਲ ਮੀਡੀਆ ਸਟੋਰੀ ’ਚ ਲਿਖਿਆ ਆਪਣੇ ਦੇਸ਼ ਤੇ ਲੋਕਾਂ ਨੂੰ ਕੱਟੜਪੰਥੀ ਇਸਲਾਮਿਕ ਅੱਤਵਾਦ ਤੋਂ ਬਚਾਉਣ ਲਈ ਇਹ ਹਰ ਦੇਸ਼ ਦਾ ਮੌਲਿਕ ਅਧਿਕਾਰ ਹੈ। ਭਾਰਤ ਇਜ਼ਰਾਇਲ ਨਾਲ ਖੜ੍ਹਾ ਹੈ। ਜਿਨ੍ਹਾਂ ਨੂੰ ਲੱਗਦਾ ਹੈ ਕਿ ਅੱਤਵਾਦ ਦਾ ਜਵਾਬ ਧਰਨਾ ਤੇ ਸਖ਼ਤ ਨਿਖੇਧੀ ਕਰ ਕੇ ਦੇਣਾ ਚਾਹੀਦਾ ਹੈ, ਉਨ੍ਹਾਂ ਨੂੰ ਇਜ਼ਰਾਇਲ ਤੋਂ ਸਿੱਖਣਾ ਚਾਹੀਦਾ ਹੈ।

ਕੰਗਨਾ ਨੇ ਲਿਖਿਆ ਹੈ ਕਿ ਉਹ ਅੱਤਵਾਦ ਫੈਲਾਉਣਗੇ। ਜੇ ਤੁਸੀਂ ਮਜ਼ਬੂਤੀ ਨਾਲ ਜਵਾਬ ਦੇਵੋਗੇ, ਤਾਂ ਉਹ ਰੋਣਾ ਰੋਣਗੇ ਤੇ ਵਿਕਟਿਮ ਬਣ ਜਾਣਗੇ। ਜੇ ਤੁਸੀਂ ਸਿਰਫ਼ ਧਰਨਾ ਦੇਵੋਗੇ, ਤਾਂ ਉਹ ਤੁਹਾਡੀ ਸੰਸਦ ਤੇ ਫ਼ਾਈਵ ਸਟਾਰ ਹੋਟਲਾਂ ਉੱਤੇ ਹਮਲਾ ਕਰਨਗੇ। ਇਹ ਤੁਹਾਡੇ ਲਈ ਕੱਟੜਪੰਥੀ ਇਸਲਾਮਿਕ ਅੱਤਵਾਦ ਹੈ।

ਸੋਸ਼ਲ ਮੀਡੀਆ ਯੂਜ਼ਰਜ਼ ਨੇ ਕੀ ਲਿਖਿਆ?

ਇੱਕ ਯੂਜ਼ਰ ਨੇ ਲਿਖਿਆ ਕੀ ਬਦਦਿਮਾਗ਼, ਨਿਰਾਸ਼ ਤੇ ਇਸਲਾਮੋਫ਼ੋਬਿਕ ਕੰਗਨਾ ਰਨੌਤ ਜਾਣੀ ਹੈ ਕਿ ਅਸਲੀ ਅੱਤਵਾਦ ਕੀ ਹੈ? ਰਮਜ਼ਾਨ ਦੀ ਸਭ ਤੋਂ ਪਾਕ ਰਾਤ ਲੈਲਤ-ਅਲ-ਕਦਰ ਵਿੱਚ 300 ਰੋਜ਼ੇਦਾਰ ਲਗਾਤਾਰ ਜ਼ਖ਼ਮੀ ਹੋਏ ਸਨ ਤੇ ਇਸ ਮੂਰਖ ਲਈ ਨਿਹੱਥੇ ਰੋਜ਼ੇਦਾਰ ਬੇਰਹਿਮ ਅੱਤਵਾਦੀ ਸਨ? ਵਾਹ।

ਇੱਕ ਹੋਰ ਯੂਜ਼ਰ ਨੇ ਲਿਖਿਆ ਕੰਗਨਾ ਮੈਨੂੰ ਨਹੀਂ ਲਗੱਦਾ ਕਿ ਤੈਨੂੰ ਫਿਰ ਕਦੇ ਅੱਤਵਾਦ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ ਕਿਉਂਕਿ ਇਹ ਪਖੰਡ ਹੈ। ਤੂੰ ਅੱਜ ਜਿਹੜੀਆਂ ਚੀਜ਼ਾਂ ਪੋਸਟ ਕੀਤੀਆਂ ਹਨ, ਉਹ ਅੱਤਵਾਦ, ਨਾਜ਼ੀਵਾਦ ਤੇ ਕਤਲਾਂ ਵਾਂਗ ਤੇਰੀ ਮੈਲ਼ ਵਿਖਾਉਦੀਆਂ ਹਨ। ਜੋ ਤੂੰ ਆਖਿਆ ਸੀ, ਉਹੀ ਅੱਤਵਾਦ ਵੀ ਆਖੇਗਾ। ਤੈਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਤੂੰ ਮਾਸੂਸਮਾਂ ਦੀ ਹੱਤਿਆ ਕਰਨ ਵਾਲਿਆਂ ਦੀ ਹਮਾਇਤ ਕਰ ਰਹੀ ਹੈਂ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਤੂੰ ਕਿਸ ਨੂੰ ਜ਼ਮੀਨ ਦਾ ਹੱਕਦਾਰ ਦੱਸ ਰਹੀ ਹੈਂ, ਸਗੋਂ ਇਸ ਤੋਂ ਪੈਂਦਾ ਹੈ ਕਿ ਤੂੰ ਬੇਗੁਨਾਹਾਂ ਦੀਆਂ ਹੱਤਿਆਵਾਂ ਨੂੰ ਸਹੀ ਦੱ ਰਹੀ ਹੈਂ, ਥੂ ਹੈ ਤੇਰੇ ਉੱਤੇ।

ਇੱਕ ਯੂਜ਼ਰ ਨੇ ਲਿਖਿਆ ਕੰਗਨਾ ਰਨੌਤੇ ਸਾਡੇ ਆਪਣੇ ਲੋਕ ਕੋਵਿਡ ਕਾਰਣ ਮਰ ਰਹੇ ਹਨ। ਪੀਕ ਅਤੇ ਤੀਜਾ ਦੌਰ ਆਉਣਾ ਬਾਕੀ ਹੈ ਤੇ ਉਹ ਬਕਵਾਸ ਕਰਨ ਵਿੱਚ ਰੁੱਝੀ ਹੋਈ ਹੈ। ਮੈਨੂੰ ਲੱਗਦਾ ਹੈ ਕਿ ਸਾਡੀ ਸਰਕਾਰ ਦਾ ਫ਼ੋਕਸ ਆਪਣੇ ਦੇਸ਼ ’ਤੇ ਹੋਣਾ ਚਾਹੀਦਾ ਹੈ ਕਿ ਕਿਵੇਂ ਕੋਵਿਡ ਨੂੰ ਟੈਕਲ ਤੇ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕੀਤਾ ਜਾਵੇ। ਉਸ ਨੂੰ ਸੋਨੂੰ ਸੂਦ ਤੋਂ ਕੁਝ ਸਿੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Chandigarh Corona Curfew: ਪੰਜਾਬ-ਹਰਿਆਣਾ ਵਾਂਗ ਚੰਡੀਗੜ੍ਹ 'ਚ ਵੀ ਮਿੰਨੀ ਲੌਕਡਾਊਨ ਹਫ਼ਤੇ ਲਈ ਵਧਾਇਆ, ਜਾਰੀ ਰਹਿਣਗੀਆਂ ਇਹ ਪਾਬੰਦੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget