ਪੜਚੋਲ ਕਰੋ

Kangana Ranaut: ਪਾਕਿਸਤਾਨੀ ਗਾਣੇ 'ਤੇ ਪੈਲਾਂ ਪਾਉਣਾ BJP ਦੀ ਸੰਸਦ ਕੰਗਨਾ ਰਨੌਤ ਨੂੰ ਪਿਆ ਮਹਿੰਗਾ, ਹੋਈ ਟ੍ਰੋਲ, ਪਾਕਿ ਯੂਜ਼ਰ ਬੋਲੇ-'ਜੇ ਇੰਨੀ ਨਫਰਤ ਹੈ ਤਾਂ ਸਾਡਾ ਗੀਤ ਕਿਉਂ ਲਾਇਆ?'

ਕੰਗਨਾ ਰਨੌਤ ਮੁੜ ਤੋਂ ਸੁਰਖੀਆਂ 'ਚ ਆ ਗਈ ਹੈ। ਇਸ ਵਾਰ ਉਹ ਪਾਕਿਸਤਾਨੀ ਯੂਜ਼ਰ ਵੱਲੋਂ ਟ੍ਰੋਲ ਹੋ ਰਹੀ ਹੈ। ਹਾਲ ਦੇ ਵਿੱਚ ਕੰਗਨਾ ਨੇ ਆਪਣੀ ਇੱਕ ਰੀਲ ਪਾਈ ਸੀ, ਜਿਸ ਵਿੱਚ ਉਹ ਮੋਰ ਦੇ ਨਾਲ ਪੈਲਾਂ ਪਾਉਂਦੀ ਨਜ਼ਰ ਆਈ ਸੀ। ਪਰ ਇਸ ਰੀਲ ਨੂੰ ਪਾਕਿ ਗੀਤ..

Kangana Ranaut trolled: ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ (Kangana Ranaut) ਨੂੰ ਸੋਸ਼ਲ ਮੀਡੀਆ 'ਤੇ ਪਾਕਿਸਤਾਨੀ ਯੂਜ਼ਰਾਂ ਵਲੋਂ ਟ੍ਰੋਲ ਕੀਤਾ ਜਾ ਰਿਹਾ ਹੈ। ਕੰਗਨਾ ਨੇ 4 ਦਿਨ ਪਹਿਲਾਂ ਰਾਜਸਥਾਨ ਦੇ ਜੈਪੁਰ 'ਚ ਮੋਰਾਂ ਦੇ ਨਾਲ ਨੱਚਦਿਆਂ ਇੱਕ 35 ਸਕਿੰਟ ਦੀ ਇੰਸਟਾਗ੍ਰਾਮ ਰੀਲ ਸ਼ੇਅਰ ਕੀਤੀ ਸੀ। ਇਸ ਰੀਲ ਦੇ ਬੈਕਗ੍ਰਾਊਂਡ 'ਚ ਇੱਕ ਪਾਕਿਸਤਾਨੀ ਗੀਤ ਲਗਾਇਆ ਗਿਆ ਸੀ। ਵੀਡੀਓ ਵਿੱਚ ਕੰਗਨਾ ਮੋਰ ਦੇ ਨਾਲ ਨੱਚਦੀ ਅਤੇ ਦਰੱਖਤ ਤੋਂ ਅੰਬ ਤੋੜਦੀ ਹੋਈ ਵੀ ਨਜ਼ਰ ਆਈ। ਇਸ ਰੀਲ ਨੂੰ ਬਹੁਤ ਸਾਰੇ ਯੂਜ਼ਰ ਨੇ ਪਸੰਦ ਕੀਤਾ। ਪਰ  ਜਦੋਂ ਇਹ ਰੀਲ ਵਾਇਰਲ ਹੋਣੀ ਸ਼ੁਰੂ ਹੋਈ, ਤਾਂ ਪਾਕਿਸਤਾਨੀ ਯੂਜ਼ਰਾਂ ਨੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਪੁੱਛਿਆ ਕਿ ਜਦੋਂ ਕੰਗਨਾ ਨੂੰ ਪਾਕਿਸਤਾਨ ਨਾਲ ਇੰਨੀ ਨਫ਼ਰਤ ਹੈ ਤਾਂ ਫਿਰ ਪਾਕਿਸਤਾਨੀ ਗੀਤ ਕਿਉਂ ਵਰਤਿਆ। ਹਾਲਾਂਕਿ ਇਸ ਮਾਮਲੇ 'ਤੇ ਕੰਗਨਾ ਵਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ।

ਇੰਸਟਾਗ੍ਰਾਮ 'ਤੇ ਕੰਗਨਾ ਦੀ ਇਸ ਰੀਲ ਨੂੰ ਇੱਕ ਮਿਲੀਅਨ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ। ਇਸਦੇ ਨਾਲ ਇਸ ਰੀਲ ਉੱਤੇ ਵੱਡੀ ਗਿਣਤੀ ਦੇ ਵਿੱਚ ਲੋਕਾਂ ਨੇ ਕਮੈਂਟ ਕੀਤਾ ਅਤੇ ਸ਼ੇਅਰ ਕੀਤਾ ਹੈ।

ਕੰਗਨਾ ਰਨੌਤ 10 ਮਈ ਨੂੰ ਇੱਕ ਕਾਰਜਕ੍ਰਮ ਵਿੱਚ ਸ਼ਾਮਿਲ ਹੋਣ ਲਈ ਜੈਪੁਰ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਜੈਪੁਰ ਦੇ ਰਾਮਬਾਗ ਪੈਲੇਸ ਵਿੱਚ ਇਹ ਰੀਲ ਬਣਾਈ ਅਤੇ ਸ਼ੇਅਰ ਕੀਤੀ। ਇਸ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਗੀਤ 'ਦਮ ਨਾਲ ਦਮ ਭਰਾਂਗੀ ਰਾਂਝਿਆ ਵੇ, ਜੀਵੇਂ ਕਵੇਂਗਾ ਕਰਾਂਗੀ ਰਾਂਝਿਆ ਵੇ' ਨੂੰ ਬੈਕਗ੍ਰਾਊਂਡ ਮਿਊਜ਼ਿਕ ਵਜੋਂ ਵਰਤਿਆ ਹੈ। ਇਹ ਗੀਤ ਪਾਕਿਸਤਾਨੀ ਸਿੰਗਰ ਭਰਾਵਾਂ ਵੱਲੋਂ ਗਾਇਆ ਗਿਆ ਹੈ।

ਇਹ ਗੀਤ ਪਾਕਿਸਤਾਨ ਦੀ ਮਸ਼ਹੂਰ ਸੰਗੀਤਕਾਰ ਜੋੜੀ ਜੈਨ-ਜੋਹੇਬ ਨੇ ਗਾਇਆ ਹੈ। ਦੱਸ ਦਈਏ ਕਿ ਜੈਨ ਅਲੀ ਅਤੇ ਜੋਹੇਬ ਅਲੀ ਦੋ ਭਰਾ ਹਨ, ਜੋ ਪਾਕਿਸਤਾਨ ਦੇ ਪ੍ਰਸਿੱਧ ਗਾਇਕ ਉਸਤਾਦ ਨੁਸਰਤ ਫਤਹ ਅਲੀ ਖਾਨ ਦੇ ਸਮਕਾਲੀ ਹਾਜੀ ਰਹਮਤ ਅਲੀ ਦੇ ਪੋਤੇ ਹਨ।

Kangana Ranaut: ਪਾਕਿਸਤਾਨੀ ਗਾਣੇ 'ਤੇ ਪੈਲਾਂ ਪਾਉਣਾ BJP ਦੀ ਸੰਸਦ ਕੰਗਨਾ ਰਨੌਤ ਨੂੰ ਪਿਆ ਮਹਿੰਗਾ, ਹੋਈ ਟ੍ਰੋਲ, ਪਾਕਿ ਯੂਜ਼ਰ ਬੋਲੇ-'ਜੇ ਇੰਨੀ ਨਫਰਤ ਹੈ ਤਾਂ ਸਾਡਾ ਗੀਤ ਕਿਉਂ ਲਾਇਆ?

ਕੰਗਨਾ ਨੂੰ ਪਾਕਿਸਤਾਨੀ ਯੂਜ਼ਰਾਂ ਨੇ ਕੀ ਲਿਖਿਆ...

ਅਨਮ ਜਹਾਂਗੀਰ ਨਾਮਕ ਇੱਕ ਯੂਜ਼ਰ ਨੇ ਲਿਖਿਆ – "ਜੇਕਰ ਇਸਨੂੰ ਪਾਕਿਸਤਾਨ ਨਾਲ ਇੰਨੀ ਨਫ਼ਰਤ ਹੈ ਤਾਂ ਬੈਕਗ੍ਰਾਊਂਡ ਵਿੱਚ ਪਾਕਿਸਤਾਨੀ ਗੀਤ ਕਿਉਂ ਚਲਾਇਆ?"। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਸ਼ਿਜਾ ਖਾਨ ਨੇ ਲਿਖਿਆ – "ਤੂੰ ਪਾਕਿਸਤਾਨ ਖ਼ਿਲਾਫ ਨਫ਼ਰਤ ਫੈਲਾ ਰਹੀ ਸੀ, ਹੁਣ ਪਾਕਿਸਤਾਨੀ ਗੀਤ ਲਾਕੇ ਰੀਲ ਪਾ ਰਹੀ ਹੈਂ? ਇੰਨੀ ਹਿਪੋਕ੍ਰੈਸੀ ਕਿਉਂ ਕੰਗਨਾ? ਮਾਫ਼ ਕਰੀਂ ਭੈਣ, ਪਰ ਲੱਗਦਾ ਏ ਤੈਨੂੰ ਪਾਕਿਸਤਾਨ ਦੀ ਆਦਤ ਪੈ ਗਈ ਏ।" ਇਸ ਤੋਂ ਇਲਾਵਾ ਕਈ ਹੋਰ ਯੂਜ਼ਰਾਂ ਨੇ ਵੀ ਕੰਗਨਾ ਨੂੰ ਪਾਕਿਸਤਾਨ ਪ੍ਰਤੀ "ਆਬਸੈੱਸਡ" ਕਿਹਾ ਹੈ। ਇਸ ਤਰ੍ਹਾਂ ਯੂਜ਼ਰ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

Kangana Ranaut: ਪਾਕਿਸਤਾਨੀ ਗਾਣੇ 'ਤੇ ਪੈਲਾਂ ਪਾਉਣਾ BJP ਦੀ ਸੰਸਦ ਕੰਗਨਾ ਰਨੌਤ ਨੂੰ ਪਿਆ ਮਹਿੰਗਾ, ਹੋਈ ਟ੍ਰੋਲ, ਪਾਕਿ ਯੂਜ਼ਰ ਬੋਲੇ-'ਜੇ ਇੰਨੀ ਨਫਰਤ ਹੈ ਤਾਂ ਸਾਡਾ ਗੀਤ ਕਿਉਂ ਲਾਇਆ?

View this post on Instagram
 
A post shared by Kangana Ranaut (@kanganaranaut)

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Embed widget