ਪੜਚੋਲ ਕਰੋ

ਕੰਗਨਾ ਦੀ ਨਹੀਂ ਆਈ ਅਕਲ ਟਿਕਾਣੇ, ਟਵਿਟਰ 'ਤੇ ਮੁੜ ਦਿਲਜੀਤ ਤੇ ਪ੍ਰਿਯੰਕਾ ਚੋਪੜਾ ਨਾਲ ਉਲਝੀ, ਹੁਣ ਕਹਿ ਦਿੱਤੀ ਇਹ ਗੱਲ

ਕੰਗਣਾ ਨੇ ਦਿਲਜੀਤ ਦੇ ਨਾਲ-ਨਾਲ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ 'ਤੇ ਤਨਜ ਕੱਸਿਆ ਹੈ।

Farmer Protest: ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਕਿਸਾਨਾਂ ਦੇ ਮੁੱਦਿਆਂ 'ਤੇ ਸੱਤਾਧਿਰ ਮੋਦੀ ਸਰਕਾਰ ਦੇ ਬਿੱਲ ਦਾ ਪੂਰਾ ਸਮਰਥਨ ਕਰ ਰਹੀ ਹੈ। ਇਸ ਕਾਰਨ ਹੀ ਉਹ ਕਿਸਾਨ ਅੰਦੋਲਨ ਦੇ ਵਿਰੋਧ 'ਚ ਹੈ। ਹੁਣ ਕੰਗਣਾ ਨੇ ਦਿਲਜੀਤ ਦੇ ਨਾਲ-ਨਾਲ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ 'ਤੇ ਤਨਜ ਕੱਸਿਆ ਹੈ।

ਦਰਅਸਲ ਬੀਤੇ ਦਿਨੀਂ ਪ੍ਰਿਯੰਕਾ ਚੋਪੜਾ ਨੇ ਕਿਸਾਨਾਂ ਦੇ ਸਮਰਥਨ 'ਚ ਟਵੀਟ ਕੀਤਾ ਸੀ। ਇਸ ਨੂੰ ਲੈ ਕੇ ਕੰਗਣਾ ਹੁਣ ਪੀਸੀ 'ਤੇ ਵੀ ਭੜਕ ਗਈ ਹੈ। ਕੰਗਣਾ ਰਣੌਤ ਨੇ ਆਪਣੇ ਤਾਜ਼ਾ ਟਵੀਟ 'ਚ ਦਿਲਜੀਤ ਦੋਸਾਂਝ ਤੇ ਪ੍ਰਿਯੰਕਾ ਚੋਪੜਾ ਨੂੰ ਟੈਗ ਕਰਦਿਆਂ ਲਿਖਿਆ, 'ਪਿਆਰੇ ਦਿਲਜੀਤ ਦੋਸਾਂਝ ਤੇ ਪ੍ਰਿਯੰਕਾ ਚੋਪੜਾ ਜੇਕਰ ਸਚਮੁੱਚ ਕਿਸਾਨਾਂ ਦੀ ਚਿੰਤਾ ਹੈ, ਜੇਕਰ ਸਚਮੁੱਚ ਆਪਣੀਆਂ ਮਾਤਾਵਾਂ ਦਾ ਆਦਰ ਸਨਮਾਨ ਕਰਦੇ ਹੋ ਤਾਂ ਸੁਣ ਲਓ ਆਖਿਰ ਫਾਰਮਰਜ਼ ਬਿੱਲ ਹੈ ਕੀ? ਜਾਂ ਸਿਰਫ ਆਪਣੀਆਂ ਮਾਤਾਵਾਂ, ਭੈਣਾਂ ਤੇ ਕਿਸਾਨਾਂ ਦਾ ਇਸਤੇਮਾਲ ਕਰਕੇ ਦੇਸ਼ਧ੍ਰੋਹੀਆਂ ਦੇ ਗੁੱਡ ਬੁੱਕਸ 'ਚ ਆਉਣਾ ਚਾਹੁੰਦੇ ਹੋ? ਵਾਹ ਰੇ ਦੁਨੀਆ ਵਾਹ"

ਕੰਗਣਾ ਨੇ ਇੱਕ ਹੋਰ ਟਵੀਟ ਕਰਦਿਆਂ ਲਿਖਿਆ, 'ਜ਼ਿਆਦਾ ਵੱਡੀ ਦਿੱਕਤ ਤਾਂ ਇਹ ਹੈ ਕਿ ਜੋ ਲੋਕ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ ਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ। ਸਭ ਨੂੰ ਪਤਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਬਹੁਤ ਜ਼ਰੂਰੀ ਹਨ। ਪਰ ਫਿਰ ਵੀ ਉਨ੍ਹਾਂ ਨੂੰ ਭੜਕਾਇਆ ਜਾ ਰਿਹਾ ਹੈ, ਨਫਰਤ ਫੈਲਾਈ ਜਾ ਰਹੀ ਹੈ। ਫਾਇਦੇ ਲਈ ਭਾਰਤ ਬੰਦ ਕੀਤਾ ਜਾ ਰਿਹਾ ਹੈ।'

ਅੱਜ 50,000 ਹੋਰ ਕਿਸਾਨਾਂ ਨੇ ਬੋਲਿਆ ਦਿੱਲੀ 'ਤੇ ਧਾਵਾ, 11 ਹਜ਼ਾਰ ਟਰੈਕਟਰ-ਟਰਾਲੀਆਂ ਰਵਾਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget