ਪੜਚੋਲ ਕਰੋ

Kangana Ranaut Twitter Suspended: ਕੰਗਨਾ ਰਣੌਤ ਨੂੰ ਵੱਡਾ ਝਟਕਾ, ਟਵਿਟਰ ਅਕਾਊਂਟ ਸਸਪੈਂਡ

Kangana Ranaut Twitter Account Suspended: ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਬੈਨ ਕਰਨ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਸੋਸ਼ਲ ਮੀਡੀਆ ਯੂਜ਼ਰਜ਼ ਵੱਲੋਂ ਕੀਤੀ ਜਾ ਚੁੱਕੀ ਹੈ। ਕੰਗਨਾ ਅਕਸਰ ਹੀ ਵਿਦਾਦਤ ਟਵੀਟ ਕਰਦੀ ਰਹਿੰਦੀ ਹੈ।

ਮੁੰਬਈ: ਵਿਵਾਦਾਂ ਦੀ ਰਾਣੀ ਅਦਾਕਾਰਾ ਕੰਗਨਾ ਰਣੌਤ ਨੂੰ ਟਵਿਟਰ ਨੇ ਝਟਕਾ ਦਿੱਤਾ ਹੈ। ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਸਸਪੈਂਡ ਹੋ ਗਿਆ ਹੈ। ਟਵਿਟਰ ਵੱਲੋਂ ਇਹ ਕਦਮ ਕੰਗਣਾ ਵੱਲੋਂ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਚੁੱਕਿਆ ਗਿਆ ਹੈ।

ਦੱਸ ਦਈਏ ਕਿ ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਬੈਨ ਕਰਨ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਸੋਸ਼ਲ ਮੀਡੀਆ ਯੂਜ਼ਰਜ਼ ਵੱਲੋਂ ਕੀਤੀ ਜਾ ਚੁੱਕੀ ਹੈ। ਕੰਗਨਾ ਅਕਸਰ ਹੀ ਵਿਦਾਦਤ ਟਵੀਟ ਕਰਦੀ ਰਹਿੰਦੀ ਹੈ। ਕਿਸਾਨ ਅੰਦੋਲਨ ਦੌਰਾਨ ਵੀ ਕੰਗਣਾ ਨੂੰ ਕਾਫੀ ਨਿਮੋਸ਼ੀ ਸਹਿਣੀ ਪਈ ਸੀ।

ਕੰਗਨਾ ਇਨ੍ਹੀਂ ਦਿਨੀਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਲੈ ਕੇ ਵੀ ਕਈ ਟਵੀਟਸ ਕਰ ਚੁੱਕੀ ਹੈ। ਬੰਗਾਲੀਆਂ ਬਾਰੇ ਟਵੀਟ ਕਰਨ ਕਰਕੇ ਉਸ ਖਿਲਾਫ ਐਫਆਈਆਰ ਵੀ ਦਰਜ ਹੋ ਚੁੱਕੀ ਹੈ।

ਦੱਸ ਦੇਈਏ ਕਿ ਕੰਗਨਾ ਰਣੌਤ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦੀ ਰਹਿੰਦੀ ਹੈ ਤੇ ਜੇਕਰ ਕੋਈ ਨਰਿੰਦਰ ਮੋਦੀ ਖ਼ਿਲਾਫ਼ ਬੋਲਦਾ ਹੈ ਤਾਂ ਉਸ ਨਾਲ ਵੀ ਭਿੜ ਜਾਂਦੀ ਹੈ।

ਇਹ ਵੀ ਪੜ੍ਹੋ: Bihar Complete Lockdown: ਇੱਕ ਹੋਰ ਸੂਬੇ 'ਚ 15 ਮਈ ਤੱਕ ਪੂਰਨ ਲੌਕਡਾਊਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget