ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Kangana Ranaut ਬਣੇਗੀ ' Indira Gandhi’, ਹੁਣ ਤੋਂ ਹੀ ਵਿੱਢੀ ਤਿਆਰੀ

ਇਸ ਫਿਲਮ ਲਈ ਕੰਗਨਾ ਨੇ ਪ੍ਰੋਸਥੈਟਿਕ ਸੈਸ਼ਨ ਵੇਲੇ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੰਗਨਾ ਰਣੌਤ ਨੇ ਕਿਹਾ ਕਿ ਫਿਲਮ ਦਾ ਕੰਮ ਸ਼ੁਰੂ ਹੋ ਗਿਆ ਹੈ। ਇਨ੍ਹਾਂ ਤਸਵੀਰਾਂ 'ਚ ਕੰਗਨਾ' ਤੇ ਪ੍ਰੋਸਥੈਟਿਕ ਮੇਕਅਪ ਤੇ ਬਾਡੀ ਸਕੈਨ ਕੀਤਾ ਜਾ ਰਿਹਾ ਹੈ।

ਮੁੰਬਈ: ਬੌਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਮਣੀਕਰਣਿਕਾ ਫਿਲਮਸ ਨਾਮ ਦਾ ਪ੍ਰੋਡਕਸ਼ਨ ਸ਼ੁਰੂ ਕੀਤਾ ਗਿਆ ਹੈ ਜੋ ਲਗਾਤਾਰ ਵੱਡੇ ਪ੍ਰੋਜੈਕਟਸ ‘ਤੇ ਕੰਮ ਕਰ ਰਿਹਾ ਹੈ। ਮਣੀਕਰਣਿਕਾ ਫਿਲਮਸ ਦੀ ਅਗਲੀ ਫਿਲਮ ਦਾ ਨਾਮ ਐਮਰਜੈਂਸੀ ਹੈ, ਇਸ ਫਿਲਮ 'ਚ ਕੰਗਣਾ ਰਣੌਤ ਇੰਦਰਾ ਗਾਂਧੀ ਦੇ ਕਿਰਦਾਰ' ਚ ਨਜ਼ਰ ਆਵੇਗੀ ਤੇ ਇਸ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।

ਇਸ ਫਿਲਮ ਲਈ ਕੰਗਨਾ ਨੇ ਪ੍ਰੋਸਥੈਟਿਕ ਸੈਸ਼ਨ ਵੇਲੇ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੰਗਨਾ ਰਣੌਤ ਨੇ ਕਿਹਾ ਕਿ ਫਿਲਮ ਦਾ ਕੰਮ ਸ਼ੁਰੂ ਹੋ ਗਿਆ ਹੈ। ਇਨ੍ਹਾਂ ਤਸਵੀਰਾਂ 'ਚ ਕੰਗਨਾ' ਤੇ ਪ੍ਰੋਸਥੈਟਿਕ ਮੇਕਅਪ ਤੇ ਬਾਡੀ ਸਕੈਨ ਕੀਤਾ ਜਾ ਰਿਹਾ ਹੈ।

ਇਸ ਟੈਕਨੀਕ ਦੇ ਬਾਅਦ, ਕੰਗਨਾ ਰਨੌਤ ਨੂੰ ਹੂ-ਬ-ਹੂ  ਇੰਦਰਾ ਗਾਂਧੀ ਬਣਨ ਵਿੱਚ ਬਹੁਤੀ ਦੇਰ ਨਹੀਂ ਲੱਗੇਗੀ। ਇਸ ਤੋਂ ਪਹਿਲਾਂ ਕੰਗਨਾ ਰਨੌਤ ਨੇ ਜੈਲਲਿਤਾ ਦੀ ਪ੍ਰੋਸਥੈਟਿਕ ਦੀ ਵਰਤੋਂ ਕਰਦਿਆਂ ਉਨ੍ਹਾਂ ਦਾ ਕਿਰਦਾਰ ਨਿਭਾਇਆ ਸੀ। ਹੁਣ ਉਹ ਇੰਦਰਾ ਗਾਂਧੀ ਬਣਨ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਕੰਗਨਾ ਰਣੌਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਐਮਰਜੈਂਸੀ ਇੰਦਰਾ ਗਾਂਧੀ 'ਤੇ ਬਾਇਓਪਿਕ ਨਹੀਂ ਹੈ।

ਐਮਰਜੈਂਸੀ ਸਿਰਫ ਇੱਕ ਪੀਰੀਅਡ ਫਿਲਮ ਹੈ ਜੋ ਲੋਕਾਂ ਨੂੰ ਇੰਦਰਾ ਗਾਂਧੀ ਸ਼ਾਸਨ ਦੌਰਾਨ ਰਾਜਨੀਤਿਕ ਤੇ ਸਮਾਜਿਕ ਸਥਿਤੀ ਨੂੰ ਬਿਹਤਰ ਢੰਗ ਨਾਲ ਦਰਸਾਏਗੀ। ਕੰਗਨਾ ਰਨੌਤ ਖੁਦ ਆਪ ਬਹੁਤ ਹੀ ਮਜ਼ਬੂਤ ਰਾਜਨੀਤਕ ਰਾਏ ਰੱਖਦੀ ਹੈ, ਜਿਸ ਕਾਰਨ ਉਸ ਨੂੰ ਕਈ ਵਾਰ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਵੀ ਪੜ੍ਹੋ: Toycathon-2021: ਪ੍ਰਧਾਨ ਮੰਤਰੀ ਮੋਦੀ ਖਿਡੌਣਿਆਂ ਨੂੰ ਲੈ ਕੇ ਬੇਹੱਦ ਫਿਕਰਮੰਦ, ਕਹੀ ਵੱਡੀ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Advertisement
ABP Premium

ਵੀਡੀਓਜ਼

ਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|ਬਠਿੰਡਾ 'ਚ ਪ੍ਰਸ਼ਾਸਨ ਅਤੇ ਕਿਸਾਨਾਂ 'ਚ ਤਣਾਅ ਦੀ ਸਿਥਤੀ ਤੋਂ ਬਾਅਦ ਹੁਣ ਕੀ ਹਾਲਾਤBy election Result | ਕਿਉਂ ਹੋਈ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਮਨਪ੍ਰੀਤ ਬਾਦਲ ਨੇ ਕੀਤਾ ਖ਼ੁਲਾਸਾ! |Abp SanjhaBig Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTC

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

Embed widget