ਪੜਚੋਲ ਕਰੋ

ਟਵਿੱਟਰ ਨੇ ਕੀਤੀ ਕੰਗਨਾ ਖਿਲਾਫ ਕਾਰਵਾਈ, ਡਿਲੀਟ ਕੀਤੇ ਕਈ ਟਵੀਟ

ਕਿਸਾਨ ਅੰਦੋਲਨ 'ਤੇ ਟਵੀਟ ਕਰਨ ਕਰਕੇ ਕੰਗਨਾ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹੀ। ਹਾਲ ਹੀ ਕੰਗਨਾ ਨੇ ਹੁਣ ਭਾਰਤ ਕ੍ਰਿਕਟਰ ਰੋਹਿਤ ਸ਼ਰਮਾ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।

ਮੁੰਬਈ: ਹਰ ਮੁੱਦੇ 'ਤੇ ਆਪਣਾ ਪੱਖ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਰੱਖਣ ਵਾਲੀ ਬਾਲੀਵੁੱਡ ਦੀ ਪੰਗਾ ਗਰਲ ਕੰਗਨਾ ਰਨੌਤ (Kangana Ranaut) ਦੇ ਨਿਸ਼ਾਨੇ 'ਤੇ ਹੁਣ ਭਾਰਤੀ ਕ੍ਰਿਕਟਰ ਰੋਹਿਤ ਸ਼ਰਮਾ (Rohit Sharma) ਵੀ ਆ ਗਏ। ਇਸ ਲਈ ਕੰਗਨਾ ਨੇ ਰੋਹਿਤ ਸ਼ਰਮਾ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਹੁਣ ਟਵਿੱਟਰ (Twitter) ਨੇ ਕੰਗਨਾ ਰਨੌਤ ਦੇ ਕਈ ਟਵੀਟਸ ਨੂੰ ਆਪਣੇ ਪਲੇਟਫਾਰਮ ਤੋਂ ਹਟਾ ਦਿੱਤਾ ਹੈ। ਇਸ 'ਤੇ ਟਵਿੱਟਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀਆਂ ਪੋਸਟਾਂ ਵਿੱਚ ਨਫਰਤ ਭਰੀ ਭਾਸ਼ਾ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਦੱਸ ਦਈਏ ਕਿ ਇਸੇ ਕਰਕੇ ਅਭਿਨੇਤਰੀ ਦੇ ਦੋ ਟਵੀਟ ਪਿਛਲੇ ਦੋ ਘੰਟਿਆਂ ਵਿੱਚ ਹਟਾ ਦਿੱਤੇ ਗਏ ਹਨ। ਹੁਣ ਇੱਥੇ ਵੇਖੋ ਕੀ ਕੰਗਨਾ ਨੇ ਰੋਹਿਤ ਦੇ ਕਿਸ ਟਵੀਟ 'ਤੇ ਨਿੰਦਾਯੋਗ ਸ਼ਬਦਾ ਦੀ ਵਰਤੋ ਕੀਤੀ ਸੀ। ਟਵਿੱਟਰ ਨੇ ਕੀਤੀ ਕੰਗਨਾ ਖਿਲਾਫ ਕਾਰਵਾਈ, ਡਿਲੀਟ ਕੀਤੇ ਕਈ ਟਵੀਟ ਟਵਿੱਟਰ ਨੇ ਇਹ ਕਦਮ ਅਜਿਹੇ ਸਮੇਂ ਚੁੱਕਿਆ ਜਦੋਂ ਕੰਗਨਾ ਨੇ ਹਾਲੀਵੁੱਡ ਦੀ ਪੌਪ ਸਟਾਰ ਰਿਹਾਨਾ 'ਤੇ ਪਲਟ ਵਾਰ ਕੀਤਾ। ਮੰਗਲਵਾਰ ਨੂੰ ਰਣੌਤ ਨੇ ਅੰਦੋਲਨਕਾਰੀ ਕਿਸਾਨ ਨੂੰ 'ਅੱਤਵਾਦੀ' ਕਰਾਰ ਦਿੱਤਾ ਤੇ ਕਿਹਾ ਕਿ ਉਹ ਭਾਰਤ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਕੰਗਨਾ ਨੇ ਰਿਹਾਨਾ ਨੂੰ 'ਮੂਰਖ' ਵੀ ਕਿਹਾ। ਇਹ ਵੀ ਪੜ੍ਹੋ:

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget