ਪੜਚੋਲ ਕਰੋ

ਕਪਿਲ ਸ਼ਰਮਾ ਕਾਮੇਡੀ ਛੱਡ ਕਰਨ ਜਾ ਰਹੇ ਹਨ ਇਹ ਕੰਮ, ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ

ਕਪਿਲ ਸ਼ਰਮਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਕਾਮੇਡੀ ਨਹੀਂ ਬਲਕਿ ਇੱਕ ਸ਼ੋਅ ਕਰਦੇ ਦਿਖਾਈ ਦੇ ਰਹੇ ਹਨ।

ਮੁੰਬਈ: ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਆਪਣੀ ਕਲਾ ਨਾਲ ਬਹੁਤ ਸਾਰੇ ਦਿਲ ਜਿੱਤੇ ਹਨ। ਹਰ ਹਫ਼ਤੇ ਕਪਿਲ ਸ਼ਰਮਾ ਆਪਣੇ ਪ੍ਰੋਗਰਾਮ 'ਦ ਕਪਿਲ ਸ਼ਰਮਾ ਸ਼ੋਅ' ਵਿਚ ਕਾਫੀ ਕਮਾਲ ਕਰਦਾ ਹੈ। ਪਰ ਉਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਕਾਮੇਡੀ ਨਹੀਂ ਸਗੋਂ ਇੱਕ ਸ਼ੋਅ ਕਰਦੇ ਹੋਏ ਦਿਖਾਈ ਦੇ ਰਿਹਾ ਹਨ। ਇਸ ਵੀਡੀਓ ਨੂੰ ਵੇਖਦਿਆਂ ਇੰਜ ਜਾਪਦਾ ਹੈ ਕਿ ਕਾਮੇਡੀ ਦਾ ਸਰਤਾਜ ਸਟੇਜ ‘ਤੇ ਬੈਠ ਕੋਈ ਗੀਤ ਗਾ ਰਿਹਾ ਹੈ। ਕਪਿਲ ਸ਼ਰਮਾ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ, ਨਾਲ ਹੀ ਲੋਕ ਇਸ 'ਤੇ ਜ਼ਬਰਦਸਤ ਟਿੱਪਣੀਆਂ ਵੀ ਕਰ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕਪਿਲ ਸ਼ਰਮਾ ਨੇ ਲਿਖਿਆ, "ਛੇਤੀ ਹੀ ਕੁਝ ਨਵਾਂ ਆ ਰਿਹਾ ਹੈ। ਜੁੜੇ ਰਹੋ।" ਕਪਿਲ ਸ਼ਰਮਾ ਦੇ ਇਸ ਕੈਪਸ਼ਨ ਨੂੰ ਵੇਖਦੇ ਹੋਏ ਇੰਜ ਲੱਗ ਰਿਹਾ ਹੈ ਕਿ ਜਿਵੇਂ ਉਹ ਆਪਣੇ ਫੈਨਸ ਲਈ ਸਰਪ੍ਰਾਇਜ਼ ਲਿਆਉਣ ਜਾ ਰਿਹਾ ਹੈ, ਜੋ ਕਾਮੇਡੀ ਦੀ ਬਜਾਏ ਗਾਇਕੀ ਨਾਲ ਜੋੜਿਆ ਹੈ
View this post on Instagram
 

Something new is coming soon ???????? stay tuned ???????????????????????????????????? #firstlove #music #singing #soulmusic #tkss #thekapilsharmashow #comedy #fun #laughter ❤️

A post shared by Kapil Sharma (@kapilsharma) on

ਬੇਸ਼ੱਕ ਇਸ ਬਾਰੇ ਅਜੇ ਤੱਕ ਅਧਿਕਾਰਤ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ ਕਿ ਕਪਿਲ ਸ਼ਰਮਾ ਆਪਣੇ ਪ੍ਰਸ਼ੰਸਕਾਂ ਨੂੰ ਕੀ ਤੋਹਫਾ ਦੇਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਪਿਲ ਸ਼ਰਮਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ 'ਚ ਉਹ ਗਿਟਾਰ ਵਜਾਉਂਦਾ ਦਿਖਾਈ ਦੇ ਰਿਹਾ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਨੂੰ ਟੈਲੀਵਿਜ਼ਨ ਸਟਾਰ ਆਫ਼ ਡੈਕਿਡ ਲਈ ਗੋਲਡ ਅਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਕਪਿਲ ਸ਼ਰਮਾ ਸ਼ੋਅ ਕਾਫੀ ਧਮਾਲ ਕਰ ਰਿਹਾ ਹੈ। ਇਹ ਵੀ ਪੜ੍ਹੋ: ਹੁਣ ਸਿੱਧੂ ਮੂਸੇਵਾਲਾ ਨਾਲ ਨਾ ਲਿਓ ਪੰਗਾ, ਹੋ ਜਾਓਗੇ 'ਟਰਮੀਨੇਟ'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget