ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Poll of Polls | 6 PM)

ਕਪਿਲ ਸ਼ਰਮਾ ਦੇ The Kapil Sharma Show ਦੀ WrapUp ਪਾਰਟੀ 'ਚ ਪੂਰੀ ਟੀਮ ਨੇ ਕੀਤੀ ਖੂਬ ਮਸਤੀ, ਵੇਖੋ ਕਪਿਲ ਦੇ ਡਾਂਸ ਦੀ ਵੀਡੀਓ

The Kapil Sharma Show: ਦ ਕਪਿਲ ਸ਼ਰਮਾ ਸ਼ੋਅ ਕੁਝ ਸਮੇਂ ਲਈ ਬੰਦ ਹੋਣ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਸ਼ੋਅ ਦੀ ਰੈਪਅੱਪ ਪਾਰਟੀ ਰੱਖੀ ਗਈ।

The Kapil Sharma Show WrapUp Party: ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ਥੋੜ੍ਹੇ ਸਮੇਂ ਲਈ ਬੰਦ ਹੋਣ ਜਾ ਰਿਹਾ ਹੈ। 'ਇੰਡੀਆਜ਼ ਲਾਫਟਰ ਚੈਂਪੀਅਨ' ਇਸ ਸ਼ੋਅ ਦੀ ਥਾਂ ਲੈਣ ਜਾ ਰਿਹਾ ਹੈ। ਇਸ ਸ਼ੋਅ 'ਚ ਅਰਚਨਾ ਪੂਰਨ ਸਿੰਘ ਅਤੇ ਸ਼ੇਖਰ ਸੁਮਨ ਨਜ਼ਰ ਆਉਣ ਵਾਲੇ ਹਨ। ਦ ਕਪਿਲ ਸ਼ਰਮਾ ਸ਼ੋਅ ਦੀ ਰੈਪਅੱਪ ਪਾਰਟੀ ਸ਼ੁੱਕਰਵਾਰ ਨੂੰ ਰੱਖੀ ਗਈ ਸੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਸੁਮੋਨਾ ਚੱਕਰਵਰਤੀ ਅਤੇ ਸ਼ੋਅ ਦੀ ਜੱਜ ਅਰਚਨਾ ਪੂਰਨ ਸਿੰਘ ਨੇ ਕਈ ਸੈਲਫੀਜ਼ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਜਿਸ 'ਚ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਰੈਪਅੱਪ ਪਾਰਟੀ 'ਚ ਕ੍ਰਿਸ਼ਨਾ ਅਭਿਸ਼ੇਕ ਤੋਂ ਲੈ ਕੇ ਕੀਕੂ ਸ਼ਾਰਦਾ ਤੱਕ ਸਾਰਿਆਂ ਨੇ ਖੂਬ ਮਸਤੀ ਕੀਤੀ।

View this post on Instagram
 
A post shared by Sumona Chakravarti (@sumonachakravarti)

ਸੁਮੋਨਾ ਚੱਕਰਵਰਤੀ ਨੇ ਸੋਸ਼ਲ ਮੀਡੀਆ 'ਤੇ ਪੂਰੀ ਕਾਸਟ ਨਾਲ ਸੈਲਫੀ ਸ਼ੇਅਰ ਕੀਤੀ ਹੈ। ਜਿਸ 'ਚ ਉਹ ਕਾਫੀ ਮਸਤੀ ਕਰਦੀ ਨਜ਼ਰ ਆ ਰਹੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਸੁਮੋਨਾ ਨੇ ਲਿਖਿਆ- ਅਤੇ ਇਹ ਰੈਪ ਹੋ ਗਿਆ। ਥੋੜ੍ਹੇ ਜਿਹੇ ਬ੍ਰੇਕ ਤੋਂ ਬਾਅਦ ਫਿਰ ਮਿਲਦੇ ਹਾਂ। ਸੁਮੋਨਾ ਦੀ ਇਸ ਪੋਸਟ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ। ਇ4ਕ ਫੈਨ ਨੇ ਲਿਖਿਆ- ਲਵ ਯੂ ਭੂਰੀ। ਉਸ ਦੀ ਪੋਸਟ ਵਾਇਰਲ ਹੋ ਰਹੀ ਹੈ।

ਕਪਿਲ ਨੇ ਗਿੰਨੀ ਨਾਲ ਡਾਂਸ ਕੀਤਾ

ਸ਼ੋਅ ਦੀ ਜੱਜ ਅਰਚਨਾ ਪੂਰਨ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਕਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇੱਕ ਵੀਡੀਓ 'ਚ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਨਾਲ 'ਜਬ ਕੋਈ ਬਾਤ ਬਿਗੜ ਜਾਏ' ਗਾਣੇ 'ਤੇ ਸਟੇਜ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਦੂਜੀ ਸਟੋਰੀ ਵਿੱਚ ਕੋਈ ਗੀਤ ਗਾਉਂਦਾ ਤੇ ਕੋਈ ਨੱਚਦਾ ਨਜ਼ਰ ਆ ਰਿਹਾ ਹੈ।

View this post on Instagram
 
A post shared by Kapil Sharma Universe (@kapil_sharmauniverse)

ਇਹ ਹੋਵੇਗਾ ਆਖਰੀ ਐਪੀਸੋਡ

'ਦ ਕਪਿਲ ਸ਼ਰਮਾ ਸ਼ੋਅ' ਦੇ ਆਖਰੀ ਐਪੀਸੋਡ 'ਚ ਜੁਗ ਜੁਗ ਜੀਓ ਦੀ ਟੀਮ ਆਉਣ ਵਾਲੀ ਹੈ। ਇਸ ਐਪੀਸੋਡ 'ਚ ਨੀਤੂ ਕਪੂਰ, ਵਰੁਣ ਧਵਨ, ਕਿਆਰਾ ਅਡਵਾਨੀ, ਅਨਿਲ ਕਪੂਰ ਅਤੇ ਮਨੀਸ਼ ਪਾਲ ਨਜ਼ਰ ਆਉਣ ਵਾਲੇ ਹਨ। ਇਸ ਐਪੀਸੋਡ ਦੀਆਂ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ: Archies ਨਾਲ ਐਕਟਿੰਗ ਡੈਬਿਊ ਕਰਨ ਜਾ ਰਹੀ ਲਾਡਲੀ Suhana Khan ਨੂੰ ਬਾਦਸ਼ਾਹ Shahrukh Khan ਦਿੱਤੀ ਇਹ ਸਲਾਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget