ਪੜਚੋਲ ਕਰੋ

Throwback: Kapil Sharma ਨੇ ਬਚਪਨ 'ਚ ਮਿਊਜ਼ਿਕ ਸਿਸਟਮ ਲੈਣ ਲਈ ਕੀਤਾ ਸੀ ਇਹ ਕੰਮ, ਕਾਮੇਡੀਅਨ ਨੇ ਖੁਦ ਦੱਸੀ ਕਹਾਣੀ

Kapil Sharma Show: ਕਪਿਲ ਸ਼ਰਮਾ ਨੇ ਇੱਕ ਟੀਵੀ ਸ਼ੋਅ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਬਚਪਨ ਵਿੱਚ ਮਿਊਜ਼ਿਕ ਸਿਸਟਮ ਲੈਣ ਲਈ ਕੀ ਅਨੋਖਾ ਕੰਮ ਕੀਤਾ ਸੀ।

Kapil Sharma Interview: ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਆਪਣੀ ਕਾਬਲੀਅਤ ਦੇ ਦਮ 'ਤੇ ਘਰ-ਘਰ 'ਚ ਨਾਂਅ ਕਮਾਇਆ ਹੈ। ਕਪਿਲ ਸ਼ਰਮਾ ਨੇ ਕਾਮੇਡੀ ਦਾ ਅਜਿਹਾ ਜਲਵਾ ਬਿਖੇਰਿਆ ਹੈ, ਜਿਸ ਨੇ ਦੁਨੀਆਂ ਭਰ 'ਚ ਉਨ੍ਹਾਂ ਦਾ ਨਾਂਅ ਕਮਾਇਆ ਹੈ। ਕਪਿਲ ਸ਼ਰਮਾ ਨੇ ਟੀਵੀ ਦੇ 'ਲਾਫਟਰ ਚੈਲੇਂਜ ਸ਼ੋਅ' ਤੋਂ ਲੈ ਕੇ ਨੈੱਟਫਲਿਕਸ 'ਤੇ ਆਪਣੇ 'ਐਮ ਨਾਟ ਡਨ ਯੈਟ ਸ਼ੋਅ' ਤੱਕ ਦਾ ਸਫ਼ਰ ਤੈਅ ਕੀਤਾ ਹੈ।

ਕਪਿਲ ਸ਼ਰਮਾ ਅੱਜ ਉਹ ਸਭ ਕੁਝ ਖਰੀਦਣ ਦੀ ਕਾਬਲੀਅਤ ਰੱਖਦੇ ਹਨ, ਜਿਸ ਲਈ ਉਨ੍ਹਾਂ ਨੇ ਕਦੇ ਬਹੁਤ ਧੱਕੇ ਖਾਧੇ ਸਨ। ਜੀ ਹਾਂ...ਕਪਿਲ ਸ਼ਰਮਾ (Kapil Sharma Life Journey) ਨੇ ਇੱਕ ਚੈਟ ਸ਼ੋਅ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਬਚਪਨ 'ਚ ਮਿਊਜ਼ਿਕ ਸਿਸਟਮ ਲੈਣ ਲਈ ਕੀ ਕੀਤਾ ਸੀ।

ਕਪਿਲ ਸ਼ਰਮਾ ਨੇ 'ਦੀ ਅਨੁਪਮ ਖੇਰ ਸ਼ੋਅ' 'ਚ ਆਪਣੀ ਜ਼ਿੰਦਗੀ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ 14-15 ਸਾਲ ਦੀ ਉਮਰ 'ਚ ਅੰਮ੍ਰਿਤਸਰ ਦੀ ਇਕ ਕੱਪੜਾ ਮਿੱਲ 'ਚ ਕੰਮ ਵੀ ਕੀਤਾ ਸੀ। ਕਪਿਲ ਸ਼ਰਮਾ ਨੇ ਕਿਹਾ ਕਿ ਇਸ ਬਾਰੇ ਅੱਜ ਤੱਕ ਕਿਸੇ ਨੂੰ ਪਤਾ ਨਹੀਂ ਸੀ ਪਰ ਉਹ ਇਕ ਕੱਪੜਾ ਮਿੱਲ 'ਚ ਕੰਮ ਕਰਦੇ ਸਨ।

 
 
 
 
 
View this post on Instagram
 
 
 
 
 
 
 
 
 
 
 

A post shared by Kapil Sharma (@kapilsharma)

ਕਿੱਸਾ ਸਾਂਝਾ ਕਰਦੇ ਹੋਏ ਕਪਿਲ ਨੇ ਦੱਸਿਆ ਕਿ ਦਸਵੀਂ ਦੇ ਇਮਤਿਹਾਨ ਤੋਂ ਬਾਅਦ ਢਾਈ ਮਹੀਨੇ ਦੀਆਂ ਛੁੱਟੀਆਂ ਹੋਣ 'ਤੇ ਉਹ ਮਿੱਲ 'ਚ ਕੰਮ ਕਰਦੇ ਸਨ। ਕਪਿਲ ਸ਼ਰਮਾ ਨੇ ਦੱਸਿਆ ਕਿ ਅਜਿਹਾ ਨਹੀਂ ਸੀ ਕਿ ਉਨ੍ਹਾਂ ਨੇ ਇਹ ਪੈਸੇ ਘਰ 'ਚ ਦੇਣੇ ਸਨ, ਸਗੋਂ ਉਹ ਮਿਊਜ਼ਿਕ ਸਿਸਟਮ ਖਰੀਦਣਾ ਚਾਹੁੰਦੇ ਸਨ। ਕਪਿਲ ਸ਼ਰਮਾ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਰੋਜ਼ਾਨਾ 70-80 ਰੁਪਏ ਮਿਲਦੇ ਸਨ ਤੇ ਉਨ੍ਹਾਂ ਨੇ ਇਹ ਪੈਸੇ ਜੋੜ ਕੇ 3 ਹਜ਼ਾਰ ਰੁਪਏ ਦਾ ਮਿਊਜ਼ਿਕ ਸਿਸਟਮ ਲਿਆ ਸੀ।

ਕਪਿਲ ਸ਼ਰਮਾ ਨੇ 'ਦੀ ਅਨੁਪਮ ਖੇਰ ਸ਼ੋਅ' 'ਚ ਆਪਣੀ ਜ਼ਿੰਦਗੀ ਦੀਆਂ ਕਹਾਣੀਆਂ ਸਾਂਝੀਆਂ ਕਰਦੇ ਹੋਏ ਆਪਣੇ ਅੰਦਰ ਮੌਜੂਦ ਕਮੀਆਂ ਬਾਰੇ ਵੀ ਦੱਸਿਆ। ਕਪਿਲ ਸ਼ਰਮਾ (Kapil Sharma Interview)ਨੇ ਕਿਹਾ ਕਿ ਉਹ ਲੋਕਾਂ 'ਤੇ ਬਹੁਤ ਜਲਦੀ ਭਰੋਸਾ ਕਰਦੇ ਹਨ।

ਕਪਿਲ ਦਾ ਮੰਨਣਾ ਹੈ ਕਿ ਇਹ ਵੀ ਚੰਗੀ ਗੱਲ ਹੈ, ਜਦੋਂ ਜਲਦਬਾਜ਼ੀ 'ਚ ਕਿਸੇ ਨਾਲ ਅਜਿਹਾ ਹੁੰਦਾ ਹੈ ਤਾਂ ਧੋਖਾਧੜੀ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ ਪਰ ਕਈ ਵਾਰ ਧੋਖਾਧੜੀ ਵੀ ਹੋ ਜਾਂਦੀ ਹੈ। ਕਪਿਲ ਸ਼ਰਮਾ ਨੇ ਆਪਣੇ ਮਜ਼ਾਕੀਆ ਅੰਦਾਜ਼ ਨਾਲ ਹਰ ਥਾਂ ਰੰਗ ਬੰਨ੍ਹ ਦਿੰਦੇ ਹਨ। ਅੱਜ ਕਪਿਲ ਸ਼ਰਮਾ ਕਾਮੇਡੀ ਨਾਲ ਹਰ ਘਰ 'ਚ ਆਪਣੀ ਪਛਾਣ ਬਣਾ ਚੁੱਕੇ ਹਨ।

ਇਹ ਵੀ ਪੜ੍ਹੋ: SBI ਦੇ ਗਾਹਕਾਂ ਲਈ ਖੁਸ਼ਖਬਰੀ! ਹੁਣ ਖੁਦ ਕਰ ਸਕਣਗੇ ਡੈਬਿਟ ਕਾਰਡ ਦਾ PIN ਜੈਨਰੇਟ, ਸਿਰਫ਼ ਕਰਨਾ ਪਵੇਗਾ ਇਹ ਛੋਟਾ ਜਿਹਾ ਕੰਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget