ਪੜਚੋਲ ਕਰੋ

550ਵੇਂ ਗੁਰਪੁਰਬ ਮੌਕੇ ਕਪਿਲ ਸ਼ਰਮਾ ਨੇ ਗਾਇਆ ਗੀਤ, ਵੇਖੋ ਵੀਡੀਓ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਫ਼ਿਲਮ ਇੰਡਸਟਰੀ ਦੇ ਗਾਇਕਾਂ ਨੇ ਇੱਕ ਖੂਬਸੂਰਤ ਗੀਤ ਗਾਇਆ ਹੈ। ਇਸ ਗੀਤ ਦਾ ਟਾਈਟਲ ਹੈ ‘ਗੁਰੂ ਨਾਨਕ ਦੇਵ ਆਏ ਨੇ’। ਇਸ ਗਾਣੇ ‘ਚ ਫ਼ਿਲਮ ਇੰਡਸਟਰੀ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਸਿੰਗਰ ਨਜ਼ਰ ਆ ਰਹੇ ਹਨ।

ਮੁੰਬਈ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਫ਼ਿਲਮ ਇੰਡਸਟਰੀ ਦੇ ਗਾਇਕਾਂ ਨੇ ਇੱਕ ਖੂਬਸੂਰਤ ਗੀਤ ਗਾਇਆ ਹੈ। ਇਸ ਗੀਤ ਦਾ ਟਾਈਟਲ ਹੈ ‘ਗੁਰੂ ਨਾਨਕ ਦੇਵ ਆਏ ਨੇ’। ਇਸ ਗਾਣੇ ‘ਚ ਫ਼ਿਲਮ ਇੰਡਸਟਰੀ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਸਿੰਗਰ ਨਜ਼ਰ ਆ ਰਹੇ ਹਨ। ਸ਼ਬਦ ਦੇ ਬੋਲ ਜਗਮੀਤ ਬਲ ਤੇ ਚਰਨਜੀਤ ਸਿੰਘ ਨੇ ਲਿਖੇ ਹਨ। ਜਦਕਿ ਵੀਡੀਓ ਦੀ ਡਾਇਰੈਕਸ਼ਨ ਵੀ ਜਗਮੀਤ ਬਲ ਨੇ ਹੀ ਕੀਤੀ ਹੈ। ਇਸ ਦਾ ਮਿਊਜ਼ਿਕ ਫੇਮਸ ਸਿੰਗਰ ਹਰਸ਼ਦੀਪ ਕੌਰ ਨੇ ਦਿੱਤਾ ਹੈ। ਇਸ ਧਾਰਮਿਕ ਗੀਤ ਨੂੰ ਆਵਾਜ਼ ਦੇਣ ਵਾਲਿਆਂ ‘ਚ ਕਪਿਲ ਸ਼ਰਮਾ, ਰਿਚਾ ਸ਼ਰਮਾ, ਸਲੀਮ ਮਰਚੈਂਟ, ਸ਼ੰਕਰ ਮਹਾਦੇਵਨ, ਸ਼ੇਖਰ ਤੇ ਸੁਖਸ਼ਿੰਦਰ ਸ਼ਿੰਦਾ ਵੀ ਸ਼ਾਮਲ ਹਨ। ਗਾਣੇ ‘ਚ ਹਰਿਮੰਦਰ ਸਾਹਿਬ ਸਣੇ ਹੋਰ ਵੀ ਕਈ ਪ੍ਰਸਿੱਧ ਗੁਰਦੁਆਰੇ ਨਜ਼ਰ ਆ ਰਹੇ ਹਨ। ਵੇਖੋ ਵੀਡੀਓ:

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget