ਪੜਚੋਲ ਕਰੋ

Kapil Sharma: ਕਪਿਲ ਸ਼ਰਮਾ ਮੁੜ ਬਣਨਗੇ ਪਿਤਾ, ਪਤਨੀ ਗਿੰਨੀ ਗਰਭਵਤੀ?

Kapil and Ginni: ਕਾਮੇਡੀਅਨ ਕਪਿਲ ਸ਼ਰਮਾ ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ। ਉਸ ਦੀ ਪਤਨੀ ਗਿੰਨੀ ਚਤਰਥ ਫਿਰ ਗਰਭਵਤੀ ਹੈ। ਉਸ ਦੀ ਗਰਭ ਅਵਸਥਾ ਨੂੰ ਛੇ ਮਹੀਨੇ ਹੋ ਗਏ ਹਨ। ਕਪਿਲ ਦੀ ਮਾਂ ਗਿੰਨੀ ਦੀ ਦੇਖਭਾਲ ਲਈ ਮੁੰਬਈ ਪਹੁੰਚ ਗਈ ਹੈ।

ਮੁੰਬਈ: ਕਾਮੇਡੀਅਨ ਤੇ ਅਦਾਕਾਰ ਕਪਿਲ ਸ਼ਰਮਾ ਆਪਣੇ ਪਰਿਵਾਰ 'ਚ ਕਿਸੇ ਮੈਂਬਰ ਦਾ ਸਵਾਗਤ ਕਰਨ ਦੀ ਤਿਆਰੀ ਕਰ ਰਹੇ ਹਨ। ਕਪਿਲ ਬਹੁਤ ਜਲਦੀ ਹੀ ਦੂਜੇ ਬੱਚੇ ਦੇ ਪਿਤਾ ਬਣਨ ਜਾ ਰਹੇ ਹਨ। ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਗਰਭਵਤੀ ਹੈ ਤੇ ਉਮੀਦ ਹੈ ਕਿ ਉਨ੍ਹਾਂ ਦੇ ਘਰ ਜਨਵਰੀ 2021 ਵਿੱਚ ਬੱਚੇ ਦੀਆਂ ਕਿਲਕਾਰੀਆਂ ਗੁੰਜ ਸਕਦੀਆਂ ਹਨ। ਕਪਿਲ ਸ਼ਰਮਾ ਦੀ ਮਾਂ ਗਿੰਨੀ ਦੀ ਦੇਖਭਾਲ ਲਈ ਮੁੰਬਈ ਪਹੁੰਚ ਗਈ ਹੈ। ਫਿਲਹਾਲ ਮਿਲੀ ਜਾਣਕਾਰੀ ਮੁਤਾਬਕ ਗਿੰਨੀ ਦੀ ਪ੍ਰੈਗਨੈਂਸੀ ਨੂੰ ਛੇ ਮਹੀਨੇ ਹੋ ਗਏ ਹਨ। ਹਾਲ ਹੀ ਵਿੱਚ, ਕਾਰਵਾ ਚੌਥ ਮੌਕੇ ਕਪਿਲ ਦੀ ਸਭ ਤੋਂ ਚੰਗੀ ਦੋਸਤ ਭਾਰਤੀ ਇੰਸਟਾਗ੍ਰਾਮ 'ਤੇ ਲਾਈਵ ਹੋਈ। ਇਸ ਵੀਡੀਓ ਦੇ ਅਖੀਰ ਵਿੱਚ ਗਿੰਨੀ ਬੇਬੀ ਬੰਪ ਨਾਲ ਨਜ਼ਰ ਆਈ। ਇੱਥੋਂ ਤਕ ਕਿ ਗਿੰਨੀ ਦਾ ਬੇਬੀ ਬੰਪ ਦੀਵਾਲੀ ਦੀ ਤਸਵੀਰ 'ਚ ਦਿਖਾਈ ਦਿੱਤਾ ਤੇ ਉਹ ਆਪਣੇ ਬੇਬੀ ਬੰਪ ਨੂੰ ਕੁਰਸੀ ਨਾਲ ਛੁਪਾਉਂਦੀ ਨਜ਼ਰ ਆਈ। ਇੱਥੇ ਵੇਖੋ ਭਾਰਤੀ ਵਲੋਂ ਸ਼ੇਅਰ ਕੀਤਾ ਵੀਡੀਓ:-
ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਕਪਿਲ ਸ਼ਰਮਾ ਦਾ ਦੂਜਾ ਬੱਚਾ ਹੋਵੇਗਾ। ਕਪਿਲ ਪਹਿਲਾਂ ਹੀ ਇੱਕ ਪਿਆਰੀ ਬੱਚੀ ਅਨੀਰਾ ਦਾ ਪਿਤਾ ਹੈ, ਜੋ 10 ਦਸੰਬਰ ਨੂੰ ਇੱਕ ਸਾਲ ਦੀ ਹੋਵੇਗੀ। ਜਿਸ ਤੋਂ ਦੋ ਦਿਨ ਬਾਅਦ, 12 ਦਸੰਬਰ ਨੂੰ ਕਪਿਲ ਤੇ ਗਿੰਨੀ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਉਣਗੇ। ਦੀਵਾਲੀ ਤੋਂ ਕੁਝ ਦਿਨ ਪਹਿਲਾਂ ਕਪਿਲ ਸ਼ਰਮਾ ਆਪਣੀ ਪਤਨੀ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਮੱਥਾ ਟੇਕਣ ਵੀ ਗਏ ਸੀ। ਕਿਸਾਨਾਂ ਦੇ ਐਲਾਨ ਮਗਰੋਂ ਸਰਕਾਰਾਂ ਘਬਰਾਈਆਂ! ਆਖਰ 4 ਮਹੀਨਿਆਂ ਦਾ ਰਾਸ਼ਨ ਲੈ ਕੇ ਕਿਉਂ ਜਾ ਰਹੇ ਦਿੱਲੀ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget