ਪੜਚੋਲ ਕਰੋ

ਕਪਿਲ ਸ਼ਰਮਾ ਨੇ ਮਨਮੋਹਨ ਸਿੰਘ ਦੇ ਜਨਮਦਿਨ 'ਤੇ ਫੋਟੋ ਸ਼ੇਅਰ ਕਰ ਦਿੱਤੀ ਖਾਸ ਵਧਾਈ

ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮਦਿਨ ਹੈ। ਅੱਜ ਉਹ ਆਪਣਾ 88ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਕਪਿਲ ਸ਼ਰਮਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਮੁੰਬਈ: ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮਦਿਨ ਹੈ। ਅੱਜ ਉਹ ਆਪਣਾ 88 ਵਾਂ ਜਨਮਦਿਨ ਮਨਾ ਰਹੇ ਹਨ। ਦੇਸ਼ ਦੇ ਦਿੱਗਜਾਂ ਵਲੋਂ ਵੀ ਡਾ. ਸਿੰਘ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਰਾਹੁਲ ਗਾਂਧੀ, ਪ੍ਰਧਾਨ ਮੰਤਰੀ ਮੋਦੀ, ਮਮਤਾ ਬੈਨਰਜੀ ਤੋਂ ਲੈ ਕੇ ਮਨਮੋਹਨ ਸਿੰਘ ਦੇ ਜਨਮਦਿਨ 'ਤੇ ਬਹੁਤ ਸਾਰੇ ਨੇਤਾਵਾਂ ਨੇ ਟਵੀਟ ਰਾਹੀਂ ਵਧਾਈ ਦਿੱਤੀ। ਹੁਣ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਨੇ ਵੀ ਮਨਮੋਹਨ ਸਿੰਘ ਨਾਲ ਇੱਕ ਫੋਟੋ ਸਾਂਝੀ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੇ ਅੰਦਾਜ਼ ਵਿੱਚ ਵਧਾਈ ਦਿੱਤੀ ਹੈ। ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਫੋਟੋ ਸਾਂਝੀ ਕੀਤੀ ਅਤੇ ਲਿਖਿਆ: "ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਹਮੇਸ਼ਾਂ ਤੰਦਰੁਸਤ ਅਤੇ ਖੁਸ਼ ਰਹੋ।" ਕਪਿਲ ਸ਼ਰਮਾ ਦੀ ਇਸ ਪੋਸਟ ਨੂੰ 3 ਲੱਖ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ।
View this post on Instagram
 
पूर्व प्रधानमंत्री आदरणीय Dr Manmohan Singh जी को जन्मदिन की ढेर सारी शुभकामनाएँ 🤗 आप हमेशा स्वस्थ और ख़ुश रहें ऐसी मैं ईश्वर से प्रार्थना करता हूँ🙏 #HappyBirthdayDrManmohanSingh

A post shared by Kapil Sharma (@kapilsharma) on

ਕਪਿਲ ਸ਼ਰਮਾ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਅੱਜ ਸਿੰਘ ਵਰਗੀ ਡੂੰਘਾਈ ਵਾਲੇ ਪ੍ਰਧਾਨ ਮੰਤਰੀ ਨੂੰ ਯਾਦ ਕਰ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget