ਪੜਚੋਲ ਕਰੋ

Karan Deol Wedding: ਕਰਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਸੰਨੀ ਦਿਓਲ ਦਾ ਬੰਗਲਾ 

Karan Deol wedding: ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਕੁਝ ਹੀ ਦਿਨਾਂ 'ਚ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਅਚਾਰਿਆ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਖਬਰਾਂ ਮੁਤਾਬਕ ਦੋਵੇਂ 16-18 ਜੂਨ

Karan Deol wedding: ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਕੁਝ ਹੀ ਦਿਨਾਂ 'ਚ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਅਚਾਰਿਆ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਖਬਰਾਂ ਮੁਤਾਬਕ ਦੋਵੇਂ 16-18 ਜੂਨ ਵਿਚਾਲੇ ਵਿਆਹ ਕਰਨਗੇ। ਇਸ ਖੁਸ਼ੀ ਦੇ ਮੌਕੇ 'ਤੇ ਦਿਓਲ ਪਰਿਵਾਰ ਦੇ ਬੰਗਲੇ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਦਿਓਲ ਪਰਿਵਾਰ ਦੇ ਬੰਗਲੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਰਹੀਆਂ ਹਨ।

View this post on Instagram
 
A post shared by yogen shah (@yogenshah_s)

ਖਬਰਾਂ ਮੁਤਾਬਕ ਕਰਨ ਅਤੇ ਦ੍ਰਿਸ਼ਾ ਦੇ ਵਿਆਹ ਦੀਆਂ ਰਸਮਾਂ 16 ਜੂਨ ਤੋਂ ਸ਼ੁਰੂ ਹੋਣਗੀਆਂ ਅਤੇ ਉਨ੍ਹਾਂ ਦੇ ਵਿਆਹ ਦੀ ਰਿਸੈਪਸ਼ਨ 18 ਜੂਨ ਨੂੰ ਮੁੰਬਈ ਦੇ ਤਾਜ ਲੈਂਡ ਐਂਡ 'ਤੇ ਹੋਵੇਗੀ। ਇਸ ਪਾਰਟੀ ਲਈ ਬਾਲੀਵੁੱਡ ਹਸਤੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਕਰਨ ਦੇ ਵਿਆਹ 'ਤੇ ਧਰਮਿੰਦਰ ਨੇ ਕਿਹਾ...

ETimes ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਧਰਮਿੰਦਰ ਨੇ ਕਰਨ ਦੇ ਵਿਆਹ ਬਾਰੇ ਗੱਲ ਕਰਦੇ ਹੋਏ ਕਿਹਾ ਸੀ - "ਕਰਨ ਇੱਕ ਬਹੁਤ ਵਧੀਆ ਅਤੇ ਦੇਖਭਾਲ ਕਰਨ ਵਾਲਾ ਵਿਅਕਤੀ ਹੈ। ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੋਤੇ ਨੇ ਆਪਣੇ ਲਈ ਜੀਵਨ ਸਾਥੀ ਲੱਭ ਲਿਆ ਹੈ। ਕਰਨ ਨੇ ਸਭ ਤੋਂ ਪਹਿਲਾਂ ਪੂਜਾ (ਸੰਨੀ ਦਿਓਲ ਦੀ ਪਤਨੀ) ਨੂੰ ਆਪਣੇ ਪਾਰਟਨਰ ਬਾਰੇ ਦੱਸਿਆ ਸੀ। ਫਿਰ ਪੂਜਾ ਨੇ ਸੰਨੀ ਨੂੰ ਦੱਸਿਆ ਅਤੇ ਸੰਨੀ ਨੇ ਉਸ ਨੂੰ ਦੱਸਿਆ।

View this post on Instagram
 
A post shared by Viral Bhayani (@viralbhayani)

ਧਰਮਿੰਦਰ ਨੇ ਦ੍ਰੀਸ਼ਾ ਬਾਰੇ ਕੀ ਕਿਹਾ?

ਉਸ ਨੇ ਦ੍ਰੀਸ਼ਾ ਬਾਰੇ ਅੱਗੇ ਕਿਹਾ- “ਮੈਂ ਦ੍ਰੀਸ਼ਾ ਨੂੰ ਮਿਲਿਆ ਹਾਂ। ਅਸੀਂ ਮੇਰੇ ਘਰ ਹੀ ਮਿਲੇ ਸੀ। ਉਹ ਬਹੁਤ ਸੁੰਦਰ ਅਤੇ ਚੰਗੀ ਹੈ। ਮੈਂ ਦੋਵਾਂ ਲਈ ਬਹੁਤ ਖੁਸ਼ ਹਾਂ। ਮੇਰੀਆਂ ਅਸੀਸਾਂ ਉਸ ਦੇ ਨਾਲ ਹਨ।

ਕਰਨ ਦਾ ਫਿਲਮੀ ਕਰੀਅਰ

ਕਰਨ ਨੇ ਸਾਲ 2019 'ਚ 'ਪਲ ਪਲ ਦਿਲ ਕੇ ਪਾਸ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫਿਲਮ ਦਾ ਨਿਰਦੇਸ਼ਨ ਸੰਨੀ ਦਿਓਲ ਨੇ ਹੀ ਕੀਤਾ ਸੀ। ਹਾਲਾਂਕਿ ਇਹ ਫਿਲਮ ਬਾਕਸ ਆਫਿਸ 'ਤੇ ਕਮਾਲ ਨਹੀਂ ਦਿਖਾ ਸਕੀ। ਕਰਨ ਦੀ ਅਗਲੀ ਆਉਣ ਵਾਲੀ ਫਿਲਮ 'ਅਪਨੇ 2' ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget