ਪੜਚੋਲ ਕਰੋ

Karan Deol: ਕਰਨ ਦਿਓਲ ਮੰਗਣੀ ਤੋਂ ਬਾਅਦ ਦ੍ਰੀਸ਼ਾ ਆਚਾਰਿਆ ਨਾਲ ਆਏ ਨਜ਼ਰ, ਜੋੜੀ ਨੂੰ ਦੇਖ ਪ੍ਰਸ਼ੰਸ਼ਕਾਂ ਨੇ ਕੀਤੇ ਇਹ ਕਮੈਂਟ

Karan Deol spotted with Drisha Acharya: ਸੰਨੀ ਦਿਓਲ ਦੇ ਬੇਟੇ ਅਤੇ ਧਰਮਿੰਦਰ ਦੇ ਪੋਤੇ ਕਰਨ ਦਿਓਲ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਧਰਮਿੰਦਰ ਅਤੇ ਪ੍ਰਕਾਸ਼ ਕੌਰ ਦੇ ਵਿਆਹ ਦੀ ਵਰ੍ਹੇਗੰਢ 'ਤੇ ਮੰਗਣੀ ਕੀਤੀ...

Karan Deol spotted with Drisha Acharya: ਸੰਨੀ ਦਿਓਲ ਦੇ ਬੇਟੇ ਅਤੇ ਧਰਮਿੰਦਰ ਦੇ ਪੋਤੇ ਕਰਨ ਦਿਓਲ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਧਰਮਿੰਦਰ ਅਤੇ ਪ੍ਰਕਾਸ਼ ਕੌਰ ਦੇ ਵਿਆਹ ਦੀ ਵਰ੍ਹੇਗੰਢ 'ਤੇ ਮੰਗਣੀ ਕੀਤੀ ਸੀ। ਹੁਣ ਜਲਦੀ ਹੀ ਉਹ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਕਰਨ ਦਿਓਲ ਦੀ ਹੋਣ ਵਾਲੀ ਪਤਨੀ ਦ੍ਰੀਸ਼ਾ ਅਚਾਰੀਆ ਸ਼ਾਹੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਜੋੜੀ ਨੂੰ ਸਪਾਟ ਕੀਤਾ ਗਿਆ। ਉਨ੍ਹਾਂ ਦਾ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ। ਤੁਸੀ ਵੀ ਵੇਖੋ voompla ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਇਹ ਵੀਡੀਓ...

View this post on Instagram
 
A post shared by Voompla (@voompla)

ਦੱਸ ਦੇਈਏ ਕਿ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਸੰਨੀ ਦਿਓਲ ਦੇ ਬੇਟੇ 'ਤੇ ਜ਼ਬਰਦਸਤ ਪਿਆਰ ਦੀ ਵਰਖਾ ਕਰ ਰਹੇ ਹਨ। ਵੀਡੀਓ 'ਚ ਜੋੜੇ ਨੂੰ ਮੁੰਬਈ ਦੇ ਇਕ ਰੈਸਟੋਰੈਂਟ ਦੇ ਬਾਹਰ ਕੈਜ਼ੂਅਲ ਲੁੱਕ 'ਚ ਕਾਰ 'ਚੋਂ ਉਤਰਦੇ ਦੇਖਿਆ ਗਿਆ। ਕਰਨ ਅਤੇ ਦ੍ਰੀਸ਼ਾ ਦੇ ਬਾਹਰ ਆਉਂਦੇ ਹੀ ਪਾਪਰਾਜ਼ੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਜਲਦ ਹੀ ਵਿਆਹ ਕਰਾਉਣ ਵਾਲੇ ਜੋੜੇ ਨੇ ਵੀ ਪਾਪਰਾਜ਼ੀ ਲਈ ਖੂਬ ਪੋਜ਼ ਦਿੱਤੇ। ਇਸ ਵੀਡੀਓ ਉੱਪਰ ਕਮੈਂਟ ਕਰ ਪ੍ਰਸ਼ੰਸ਼ਕਾਂ ਨੇ ਕਿਹਾ ਕੀ ਕਿੰਨੀ ਕਿਊਟ ਜੋੜੀ ਹੈ। ਇਸ ਤੋਂ ਇਲਾਵਾ ਹੋਰ ਯੂਜ਼ਰਸ ਨੇ ਹਾਰਟ ਵਾਲੇ ਇਮੋਜ਼ੀ ਸਾਂਝੇ ਕੀਤੇ। 

ਕੌਣ ਹੈ ਦ੍ਰੀਸ਼ਾ ?
ਦ੍ਰੀਸ਼ਾ ਅਚਾਰੀਆ ਦੇ ਪਿਤਾ ਸੁਮਿਤ ਅਚਾਰੀਆ ਅਤੇ ਮਾਂ ਚੀਮੂ ਆਚਾਰੀਆ ਹੈ। ਉਸ ਦੇ ਮਾਤਾ-ਪਿਤਾ 1998 ਵਿੱਚ ਹੀ ਦੁਬਈ ਸ਼ਿਫਟ ਹੋ ਗਏ ਸਨ। ਦੋਵਾਂ ਨੇ ਉੱਥੇ ਹੀ ਦ੍ਰੀਸ਼ਾ ਨੂੰ ਪਾਲਿਆ। ਦ੍ਰੀਸ਼ਾ ਹੁਣ ਪੇਸ਼ੇਵਰ ਤੌਰ 'ਤੇ ਆਪਣੀ ਮਾਂ ਦੀ ਮਦਦ ਕਰਦੀ ਹੈ।

ਲਾਈਮਲਾਈਟ ਤੋਂ ਦੂਰ ਰਹਿੰਦੀ ਹੈ ਦ੍ਰੀਸ਼ਾ...

ਹਾਲਾਂਕਿ ਦ੍ਰੀਸ਼ਾ ਫਿਲਮੀ ਪਿਛੋਕੜ ਤੋਂ ਹੈ ਪਰ ਉਹ ਲਾਈਮਲਾਈਟ 'ਚ ਰਹਿਣਾ ਪਸੰਦ ਨਹੀਂ ਕਰਦੀ। ਫਿਲਮੀ ਦੁਨੀਆ ਤੋਂ ਦੂਰ ਦ੍ਰੀਸ਼ਾ ਸੋਸ਼ਲ ਮੀਡੀਆ 'ਤੇ ਵੀ ਜ਼ਿਆਦਾ ਐਕਟਿਵ ਨਹੀਂ ਹੈ। ਇੰਸਟਾਗ੍ਰਾਮ 'ਤੇ ਉਸਦੇ 462 ਫਾਲੋਅਰਜ਼ ਹਨ ਅਤੇ 655 ਲੋਕਾਂ ਨੂੰ ਫਾਲੋ ਕਰਦੇ ਹਨ। ਰਣਬੀਰ ਸਿੰਘ ਅਤੇ ਅਭੈ ਦਿਓਲ ਵਰਗੇ ਅਭਿਨੇਤਾ ਉਨ੍ਹਾਂ ਦੇ ਫਾਲੋਅਰਜ਼ ਦੀ ਸੂਚੀ 'ਚ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ

Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ

Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ABP Premium

ਵੀਡੀਓਜ਼

SGPC | ਕਤਰ ਥਾਣੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ, ਪੁਲਿਸ ਨੇ ਪਾਵਨ ਅਸਥਾਨ 'ਤੇ ਪਹੁੰਚਾਇਆAmritsar Children Chlaan | ਅੰਮ੍ਰਿਤਸਰ ਪੁਲਿਸ ਦੀ ਕਾਰਵਾਈ - ਕੱਟੇ ਗਏ ਬੱਚਿਆਂ ਦੇ ਚਲਾਨPunjab Saloon & Beauty Parlour| ਪੰਜਾਬ 'ਚ ਧੜਾਧੜ ਚੱਲ ਰਹੇ ਪਾਰਲਰਾਂ ਤੇ ਸਲੂਨ ਵਾਲਿਆਂ 'ਤੇ ਕੱਸਿਆ ਜਾਵੇਗਾ ਸ਼ਿਕੰਜਾAmritsar Big Incident | ਅੰਮ੍ਰਿਤਸਰ 'ਚ ਦਿਨ ਦਿਹਾੜੇ ਕੋਠੀ ਨੰਬਰ 49 'ਚ ਮਹਿਲਾ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, 14 ਦੀ ਮੌਤ, ਬਾਕੀਆਂ ਦੀ ਭਾਲ ਜਾਰੀ

Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ

Punjab News: ਪੰਜਾਬ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਪਤੀ-ਪਤਨੀ 'ਚ ਰਹਿੰਦਾ ਸੀ ਕਲੇਸ਼, ਜਾਣੋ ਪੂਰਾ ਮਾਮਲਾ

Embed widget