ਪੜਚੋਲ ਕਰੋ

Karan Deol Wedding: ਕਰਨ ਦਿਓਲ ਦੇ ਸੰਗੀਤ ਸਮਾਰੋਹ 'ਚ ਝੂਮੇ ਧਰਮਿੰਦਰ, ਪੋਤੇ ਨਾਲ ਗੀਤ 'ਯਮਲਾ ਪਗਲਾ ਦੀਵਾਨਾ' 'ਤੇ ਮਚਾਈ ਧਮਾਲ

Sunny And Dharmendra Dance on Karan Wedding: ਸੰਨੀ ਦਿਓਲ ਦੇ ਬੇਟੇ ਅਤੇ ਅਦਾਕਾਰ ਕਰਨ ਦਿਓਲ 18 ਜੂਨ ਨੂੰ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਚੱਲ ਰਹੇ

Sunny And Dharmendra Dance on Karan Wedding: ਸੰਨੀ ਦਿਓਲ ਦੇ ਬੇਟੇ ਅਤੇ ਅਦਾਕਾਰ ਕਰਨ ਦਿਓਲ 18 ਜੂਨ ਨੂੰ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਚੱਲ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੇ ਸੰਗੀਤ ਸਮਾਰੋਹ ਦੇ ਕਈ ਵੀਡੀਓਜ਼ ਸਾਹਮਣੇ ਆ ਰਹੇ ਹਨ। ਇਨ੍ਹਾਂ ਵੀਡੀਓਜ਼ 'ਚ ਜਿੱਥੇ ਸੰਨੀ ਦਿਓਲ ਬੇਟੇ ਕਰਨ ਦੇ ਸੰਗੀਤ 'ਚ ਜ਼ਬਰਦਸਤ ਨੱਚਦੇ ਨਜ਼ਰ ਆ ਰਹੇ ਹਨ, ਉਥੇ ਹੀ ਧਰਮਿੰਦਰ ਵੀ ਆਪਣੇ ਪੋਤੇ ਦੇ ਸੰਗੀਤ ਪ੍ਰੋਗਰਾਮ 'ਚ ਡਾਂਸ ਕਰਦੇ ਨਜ਼ਰ ਆ ਰਹੇ ਹਨ।

View this post on Instagram
 
A post shared by Instant Bollywood (@instantbollywood)

ਸੰਗੀਤ ਸਮਾਰੋਹ 'ਚ ਸੰਨੀ ਦਿਓਲ ਗਦਰ ਵਾਲੇ ਲੁੱਕ 'ਚ ਨਜ਼ਰ ਆਏ। ਸਮਾਗਮ 'ਚ ਜਦੋਂ ਉਨ੍ਹਾਂ ਦੀ ਸੁਪਰਹਿੱਟ ਫਿਲਮ 'ਗਦਰ' ਦਾ ਗੀਤ 'ਮੈਂ ਨਿੱਕਲਾ ਗੱਡੀ ਲੈਕੇ' ਵੱਜਿਆ ਤਾਂ ਉਨ੍ਹਾਂ ਨੇ ਇਸ 'ਤੇ ਖੂਬ ਡਾਂਸ ਕੀਤਾ। ਦੱਸ ਦੇਈਏ ਕਿ ਸੰਨੀ ਦਿਓਲ ਦੀ ਫਿਲਮ ਗਦਰ ਸਾਲ 2001 ਵਿੱਚ ਰਿਲੀਜ਼ ਹੋਈ ਸੀ, ਜੋ 22 ਸਾਲ ਬਾਅਦ 09 ਜੂਨ 2023 ਨੂੰ ਸਿਨੇਮਾਘਰਾਂ ਵਿੱਚ ਮੁੜ ਰਿਲੀਜ਼ ਹੋਈ। ਹੁਣ 'ਗਦਰ' ਦਾ ਸੀਕਵਲ 'ਗਦਰ 2' ਇਸ ਸਾਲ 11 ਅਗਸਤ ਨੂੰ ਦੇਸ਼ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਿਹਾ ਹੈ।

ਪੋਤੇ ਦੀ ਸੰਗੀਤ ਸਮਾਰੋਹ 'ਚ ਝੂਮੇ ਧਰਮਿੰਦਰ ...

ਧਰਮਿੰਦਰ ਵੀ ਆਪਣੇ ਪੋਤੇ ਕਰਨ ਦੇ ਸੰਗੀਤ ਸਮਾਰੋਹ 'ਚ ਡਾਂਸ ਕਰਨ 'ਚ ਪਿੱਛੇ ਨਹੀਂ ਰਹੇ। ਉਸਨੇ ਆਪਣੀ ਹੀ ਫਿਲਮ ਦੇ ਗੀਤ 'ਯਮਲਾ ਪਗਲਾ ਦੀਵਾਨਾ' 'ਤੇ ਆਪਣੇ ਪੋਤੇ ਅਤੇ ਲਾੜੇ ਰਾਜਾ ਕਰਨ ਦਿਓਲ ਨਾਲ ਜ਼ਬਰਦਸਤ ਡਾਂਸ ਕੀਤਾ। ਸੰਨੀ ਦਿਓਲ ਅਤੇ ਬੌਬੀ ਦਿਓਲ ਦੇ ਚਚੇਰੇ ਭਰਾ ਅਤੇ ਅਭਿਨੇਤਾ ਅਭੈ ਦਿਓਲ ਨੂੰ ਵੀ ਕਰਨ ਦੇ ਸੰਗੀਤ ਸਮਾਰੋਹ ਵਿੱਚ ਸਟੇਜ 'ਤੇ ਡਾਂਸ ਕਰਦੇ ਦੇਖਿਆ ਗਿਆ।

View this post on Instagram
 
A post shared by Instant Bollywood (@instantbollywood)

ਕਰਨ ਦਿਓਲ ਵੀ ਆਪਣੇ ਸੰਗੀਤ ਸਮਾਰੋਹ ਦਾ ਖੁੱਲ੍ਹ ਕੇ ਆਨੰਦ ਲੈਂਦੇ ਨਜ਼ਰ ਆਏ। ਉਸ ਨੇ ਆਪਣੇ ਛੋਟੇ ਭਰਾ ਰਾਜਵੀਰ ਦਿਓਲ ਨਾਲ 'ਯਮਲਾ ਪਗਲਾ ਦੀਵਾਨਾ' ਗੀਤ 'ਤੇ ਜ਼ਬਰਦਸਤ ਡਾਂਸ ਵੀ ਕੀਤਾ।

ਦੁਲਹਣ ਨੇ ਮਨ ਮੋਹ ਲਿਆ...

ਸੰਗੀਤ ਪ੍ਰੋਗਰਾਮ ਵਿੱਚ ਦੁਲਹਨ ਦ੍ਰੀਸ਼ਾ ਅਚਾਰੀਆ ਨੇ ਆਪਣੇ ਡਾਂਸ ਨਾਲ ਸਮਾਗਮ ਵਿੱਚ ਮਨ ਮੋਹ ਲਿਆ। ਦੱਸ ਦੇਈਏ ਕਿ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦਾ ਸੰਗੀਤ ਸਮਾਰੋਹ ਤਾਜ ਲੈਂਡਸ ਐਂਡ ਹੋਟਲ 'ਚ ਆਯੋਜਿਤ ਕੀਤਾ ਗਿਆ ਸੀ, ਜਿਸ 'ਚ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ ਸਨ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget