ਪੜਚੋਲ ਕਰੋ

ਕਰਨ ਜੌਹਰ ਕਰਨਗੇ ਸ੍ਰੀਦੇਵੀ ਦੀ ਧੀ ਨੂੰ ਲਾਂਚ

ਮੁੰਬਈ: ਸ੍ਰੀਦੇਵੀ ਦੀ ਵੱਡੀ ਧੀ ਝਾਨਵੀ ਕਪੂਰ ਦੇ ਬਾਲੀਵੁੱਡ ਡੈਬਿਊ ਦੀਆਂ ਖਬਰਾਂ ਲੰਮੇ ਸਮੇਂ ਤੋਂ ਆ ਰਹਿਆਂ ਸਨ। ਹੁਣ ਪੱਕੀ ਖਬਰ ਹੈ ਕਿ ਹੋਰ ਕੋਈ ਨਹੀਂ ਬਲਕਿ ਕਰਨ ਜੌਹਰ ਯਾਨੀ ਧਰਮਾ ਪ੍ਰੋਡਕਸ਼ਨਜ਼ ਝਾਨਵੀ ਨੂੰ ਲਾਂਚ ਕਰੇਗਾ। ਇਸ ਲਈ ਕਰਨ ਤੇ ਝਾਨਵੀ ਇੱਕ-ਦੂਜੇ ਨੂੰ ਮਿਲ ਵੀ ਚੁੱਕੇ ਹਨ। ਕਿਹਾ ਜਾ ਰਿਹਾ ਹੈ ਕਿ ਕਰਨ ਜੌਹਰ ਦੀ ਫਿਲਮ 'ਸਟੂਡੈਂਟ ਆਫ ਦ ਇਅਰ 2' ਲਈ ਝਾਨਵੀ ਦਿਲਚਸਪੀ ਦਿਖਾ ਰਹੀ ਹੈ। jhanvi_kapoor_and_her_mother_sridevi_AT_airport jhanvi_kapoor_with_family_during_holidays_boneykapoor_sridevi_khushikapoor_ ਵੈਸੇ ਤਾਂ ਮਰਾਠੀ ਫਿਲਮ 'ਸੈਰਾਟ' ਦੇ ਰਿਮੇਕ ਲਈ ਵੀ ਝਾਨਵੀ ਦਾ ਨਾਮ ਅੱਗੇ ਆ ਰਿਹਾ ਸੀ ਪਰ ਝਾਨਵੀ ਦੀ ਗਲੈਮਰਸ ਲੁੱਕ ਕਰਕੇ ਉਨ੍ਹਾਂ ਨੂੰ ਨਹੀਂ ਲਿਆ ਜਾ ਰਿਹਾ। ਸ੍ਰੀਦੇਵੀ ਕਾਫੀ ਸਮੇਂ ਤੋਂ ਆਪਣੀ ਧੀ ਲਈ ਵਧੀਆ ਪਲੈਟਫਾਰਮ ਲੱਭ ਰਹੀ ਸੀ। ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨਜ਼ ਤੋਂ ਬਿਹਤਰ ਕੀ ਹੋ ਸਕਦਾ ਹੈ?

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

Embed widget