ਪੜਚੋਲ ਕਰੋ

ਕਰਨਜੀਤ ਉਰਫ਼ ਸਨੀ ਲਿਓਨ ਨੇ ਕੀਤਾ ਸਭ ਨੂੰ ਹੈਰਾਨ !

ਨਵੀਂ ਦਿੱਲੀ: ਅਭਿਨੇਤਰੀ ਸਨੀ ਲਿਓਨ ਤੇ ਉਨ੍ਹਾਂ ਦੇ ਪਤੀ ਡੇਨੀਅਲ ਵੈਬਰ ਨੇ ਸਭ ਨੂੰ ਹੈਰਾਨ ਕਰਦਿਆਂ 2017 'ਚ ਨਿਸ਼ਾ ਨਾਮਕ ਲੜਕੀ ਨੂੰ ਗੋਦ ਲਿਆ ਸੀ। ਇਸ ਤੋਂ ਬਾਅਦ ਮਾਰਚ 2018 'ਚ ਸਰੋਗੇਸੀ ਨਾਲ ਦੋ ਪੁੱਤਰਾਂ ਦੇ ਜਨਮ ਦੀ ਖ਼ਬਰ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ।   ਸਨੀ ਨੇ ਈਮੇਲ ਜ਼ਰੀਏ ਦਿੱਤੇ ਇੰਟਰਵਿਊ 'ਚ ਦੱਸਿਆ ਕਿ ਉਹ ਹਮੇਸ਼ਾਂ ਤੋਂ ਹੀ ਤਿੰਨ ਬੱਚਿਆਂ ਦੀ ਕਲਪਨਾ ਕਰਦੀ ਸੀ। ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦਾ ਇਹ ਸੁਫ਼ਨਾ ਹਕੀਕਤ ਬਣ ਸਕਿਆ। ਅੱਜ 13 ਮਈ ਨੂੰ ਸਨੀ ਦਾ ਜਨਮ ਦਿਨ ਵੀ ਹੈ ਤੇ ਅੱਜ ਮਾਂ ਦਿਵਸ ਵੀ ਹੈ। ਬੇਬੀ ਡੌਲ ਨਾਲ ਲੋਕਪ੍ਰਿਯ ਸਨੀ ਨੇ ਕਿਹਾ ਕਿ ਉਹ ਆਪਣੇ ਜਨਮ ਦਿਨ ਨੂੰ ਲੈ ਕੇ ਕੋਈ ਖਾਸ ਉਤਸ਼ਾਹਿਤ ਨਹੀਂ ਪਰ ਉਸ ਨੂੰ ਮਾਂ ਦਿਵਸ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਮਾਂ ਬਣਨ 'ਤੇ ਬੇਹੱਦ ਖੁਸ਼ ਸਨੀ ਨੇ ਕਿਹਾ ਕਿ ਇਹ ਉਸ ਲਈ ਚੰਗਾ ਅਨੁਭਵ ਹੈ। 21ਵੀਂ ਸਦੀ 'ਚ ਕੁੜੀਆਂ ਪ੍ਰਤੀ ਵਧੇ ਅਪਰਾਧਾਂ ਨੂੰ ਲੈ ਕੇ ਜਦੋਂ ਸਨੀ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰੇ ਹਿਸਾਬ ਨਾਲ ਅਪਰਾਧ ਪਹਿਲਾਂ ਵੀ ਸਨ ਹੁਣ ਖ਼ਬਰਾਂ 'ਚ ਜ਼ਿਆਦਾ ਆ ਰਹੇ ਹਨ। ਤਿੰਨ ਛੋਟੇ ਬੱਚਿਆਂ ਦੇ ਪਾਲਨ ਦੀ ਜ਼ਿੰਮੇਵਾਰੀ ਦੇ ਨਾਲ ਹੀ ਸਨੀ ਲਿਓਨ ਜਿਸ ਦਾ ਅਸਲ ਨਾਂ "ਕਰਨਜੀਤ ਕੌਰ ਵੋਹਰਾ" ਹੈ ਉਹ ਆਪਣੇ ਕਰੀਅਰ ਵੱਲ ਵੀ ਪੂਰਾ ਧਿਆਨ ਦੇ ਰਹੀ ਹੈ। ਉਹ ਜੀ5 ਦੇ ਸ਼ੋਅ "ਕਰਨਜੀਤ ਕੌਰ-ਦ ਅਨਟੋਲਡ ਸਟੋਰੀ ਆਫ਼ ਸਨੀ ਲਿਓਨ" ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਭਾਰਤੀ-ਕੈਨੇਡੀਅਨ ਅਭਿਨੇਤਰੀ ਨੇ ਕਿਹਾ ਕਿ ਸ਼ੁਰੂ 'ਚ ਉਹ ਆਪਣੀ ਜ਼ਿੰਦਗੀ ਤੇ ਬਣਾਏ ਸ਼ੋਅ ਨੂੰ ਲੈ ਕੇ ਦੁਬਿੱਧਾ 'ਚ ਸੀ ਪਰ ਜਦੋਂ ਉਨ੍ਹਾਂ ਨਿਰਦੇਸ਼ਕ ਤੇ ਪ੍ਰੋਡਕਸ਼ਨ ਹਾਊਸ ਨਾਲ ਗੱਲ ਕੀਤੀ ਕਿ ਉਨ੍ਹਾਂ ਦਾ ਮੰਤਵ ਕੀ ਹੈ ਤਾਂ ਉਹ ਇਸ ਦਾ ਹਿੱਸਾ ਬਣਨ ਲਈ ਤਿਆਰ ਹੋ ਗਈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget