ਪੜਚੋਲ ਕਰੋ

Kareena Kapoor Khan ਨੇ ਆਪਣੇ ਬੱਚਿਆਂ ਦੀ ਸਕਿਨ ਕੇਅਰ ਰੁਟੀਨ ਦਾ ਖੁਲਾਸਾ ਕੀਤਾ, ਦੱਸਿਆ ਕਿਵੇਂ ਕਰਦੀ ਹੈ ਦੇਖਭਾਲ  

Kareena Kapoor Khan ਮਾਂ ਬਣਨ ਦਾ ਆਨੰਦ ਮਾਣ ਰਹੀ ਹੈ। ਉਹ ਦੋ ਪੁੱਤਰਾਂ ਤੈਮੂਰ ਅਲੀ ਖਾਨ ਅਤੇ ਜੇਹ ਅਲੀ ਖਾਨ ਦੀ ਮਾਂ ਹੈ। ਅਦਾਕਾਰਾ ਨੂੰ ਅਕਸਰ ਆਪਣੇ ਬੱਚਿਆਂ ਨਾਲ ਦੇਖਿਆ ਜਾਂਦਾ ਹੈ। ਉਹ ਆਪਣੇ ਬੱਚਿਆਂ ਦਾ ਖਾਸ ਖਿਆਲ ਰੱਖਦੀ ਹੈ। ਹਾਲ ਹੀ ਵਿੱਚ, ਅਦਾਕਾਰਾ ਨੇ ਆਪਣੇ ਬੱਚਿਆਂ ਦੀ ਸਕਿਨ ਕੇਅਰ ਰੁਟੀਨ ਬਾਰੇ ਗੱਲ ਕੀਤੀ।

Kareena Kapoor Khan: ਅਦਾਕਾਰਾ ਕਰੀਨਾ ਕਪੂਰ ਖਾਨ (Kareena Kapoor Khan) ਮਾਂ ਬਣਨ ਦਾ ਆਨੰਦ ਮਾਣ ਰਹੀ ਹੈ। ਉਹ ਦੋ ਪੁੱਤਰਾਂ ਤੈਮੂਰ ਅਲੀ ਖਾਨ ਅਤੇ ਜੇਹ ਅਲੀ ਖਾਨ ਦੀ ਮਾਂ ਹੈ। ਅਦਾਕਾਰਾ ਨੂੰ ਅਕਸਰ ਆਪਣੇ ਬੱਚਿਆਂ ਨਾਲ ਦੇਖਿਆ ਜਾਂਦਾ ਹੈ। ਉਹ ਆਪਣੇ ਬੱਚਿਆਂ ਦਾ ਖਾਸ ਖਿਆਲ ਰੱਖਦੀ ਹੈ। ਹਾਲ ਹੀ ਵਿੱਚ, ਅਦਾਕਾਰਾ ਨੇ ਆਪਣੇ ਬੱਚਿਆਂ ਦੀ ਸਕਿਨ ਕੇਅਰ ਰੁਟੀਨ ਬਾਰੇ ਗੱਲ ਕੀਤੀ।

ਨਿਊਜ਼ ਏਜੰਸੀ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਕਰੀਨਾ ਕਪੂਰ ਖਾਨ ਨੇ ਕਿਹਾ, ''ਇੱਕ ਮਾਂ ਹੋਣ ਦੇ ਨਾਤੇ ਮੇਰਾ ਪਹਿਲਾ ਫਰਜ਼ ਹੈ ਕਿ ਮੈਂ ਆਪਣੇ ਬੱਚਿਆਂ ਦੀ ਸਕਿਨ ਦੀ ਦੇਖਭਾਲ ਕਰਾਂ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਾਂ। ਉਹਨਾਂ ਦੀ ਸਕਿਨ ਬਹੁਤ ਨਾਜ਼ੁਕ ਹੁੰਦੀ ਹੈ ਅਤੇ ਖੁਸ਼ਕੀ ਅਤੇ ਜਲੂਣ ਦੀ ਸੰਭਾਵਨਾ ਹੁੰਦੀ ਹੈ। ਮੈਂ ਅਕਸਰ ਹਲਕੇ, ਨਰਮ ਸਕਿਨ ਦੀ ਦੇਖਭਾਲ ਲਈ ਉਤਪਾਦ ਚੁਣਦੀ ਹਾਂ ਜੋ ਕੋਮਲ ਸਕਿਨ ਨੂੰ ਸਮੱਸਿਆਵਾਂ ਤੋਂ ਬਚਾਉਂਦੇ ਹਨ। ਜਿਵੇਂ ਕਿ ਮੈਂ ਕਿਹਾ, ਮਾਂ ਹੋਣ ਦੇ ਨਾਤੇ ਮੇਰੇ 'ਤੇ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ, ਹਰ ਮਾਂ ਦੀ ਤਰ੍ਹਾਂ, ਮੈਂ ਆਪਣੇ ਬੱਚਿਆਂ ਲਈ ਸਭ ਤੋਂ ਵਧੀਆ ਉਤਪਾਦ ਦੀ ਵਰਤੋਂ ਕਰਨਾ ਚਾਹੁੰਦੀ ਹਾਂ।

ਦਿਨ ਵਿੱਚ ਦੋ ਵਾਰ ਬੱਚਿਆਂ ਦੀ ਸਕਿਨ ਦਾ ਧਿਆਨ ਰੱਖੋ

ਕੀ ਤੁਹਾਡੇ ਕੋਲ ਆਪਣੇ ਬੱਚਿਆਂ ਲਈ ਕੋਈ ਸਪੈਸ਼ਲ ਸਕਿਨ ਕੇਅਰ ਰੁਟੀਨ ਹੈ? ਇਸ 'ਤੇ ਕਰੀਨਾ ਨੇ ਜਵਾਬ ਦਿੱਤਾ, "ਮੇਰੇ ਕੋਲ ਬੇਬੀ ਸਕਿਨ ਕੇਅਰ ਲਈ ਰੂਟਿੰਗ ਫਿਕਸ ਹੈ, ਮੈਂ ਦਿਨ ਵਿੱਚ ਦੋ ਵਾਰ ਕੁਦਰਤੀ ਬੇਬੀ ਸਕਿਨ ਉਤਪਾਦਾਂ ਦੀ ਵਰਤੋਂ ਕਰਦੀ ਹਾਂ, ਜੋ ਕਿ ਬੱਚੇ ਦੀ ਸਕਿਨ 'ਤੇ ਹਲਕੇ ਅਤੇ ਵਰਤਣ ਵਿੱਚ ਆਸਾਨ ਹੁੰਦੇ ਹਨ। ਮੈਂ ਅਜਿਹੇ ਉਤਪਾਦਾਂ ਦੀ ਖੋਜ ਕਰਦੀ ਹਾਂ ਜਿਨ੍ਹਾਂ ਵਿੱਚ ਸ਼ੀਆ ਬਟਰ, ਗਲਿਸਰੀਨ ਵਰਗੇ ਹਾਈਡਰੇਟ ਕਰਨ ਵਾਲੇ ਤੱਤ ਹੁੰਦੇ ਹਨ। ਜੋਕਿ ਸਕਿਨ ਨੂੰ ਸਾਫ਼ ਕਰਨ ਲਈ ਕਠੋਰ ਰਸਾਇਣਾਂ ਤੋਂ ਮੁਕਤ ਹੋਣ।"

ਬੱਚਿਆਂ ਦੇ ਡਾਕਟਰ ਨਾਲ ਸਲਾਹ ਕਰੋ

ਤੁਸੀਂ ਹੋਰ ਮਾਵਾਂ ਨੂੰ ਆਪਣੇ ਬੱਚੇ ਦੀ ਸਕਿਨ ਦੀ ਦੇਖਭਾਲ ਕਰਨ ਬਾਰੇ ਕੀ ਸਲਾਹ ਦੇਵੋਗੇ? ਇਸ ਦੇ ਜਵਾਬ ਵਿੱਚ ਕਰੀਨਾ ਨੇ ਅੱਗੇ ਕਿਹਾ, "ਬੱਚਿਆਂ ਲਈ ਹਮੇਸ਼ਾ ਇੱਕ ਚੰਗਾ ਉਤਪਾਦ ਚੁਣੋ ਅਤੇ ਉਤਪਾਦ ਵਿੱਚ ਸ਼ਾਮਲ ਸਮੱਗਰੀ ਦੀ ਜਾਂਚ ਕਰੋ ਅਤੇ ਆਪਣੇ ਬੱਚੇ ਦੇ ਡਾਕਟਰ ਦੀ ਸਲਾਹ ਵੀ ਲਓ ਕਿ ਤੁਹਾਡੇ ਬੱਚੇ ਲਈ ਸਭ ਤੋਂ ਵਧੀਆ ਕੀ ਹੈ।"

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget