ਪੜਚੋਲ ਕਰੋ

Kareena Kapoor: ਕਰੀਨਾ ਕਪੂਰ ਨੇ ਇਸ ਸ਼ਖਸ਼ ਨੂੰ ਜੜੇ 15 ਥੱਪੜ, ਹੈਰਾਨ ਕਰ ਦਏਗੀ ਵਜ੍ਹਾ

Kareena Kapoor Khan Slapped Ranveer Brar: ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਦ ਬਕਿੰਘਮ ਮਡਰਸ' (The Buckingham Muders) ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਵਿਚਾਲੇ

Kareena Kapoor Khan Slapped Ranveer Brar: ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਦ ਬਕਿੰਘਮ ਮਡਰਸ' (The Buckingham Muders) ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਵਿਚਾਲੇ ਫਿਲਮ ਵਿੱਚ ਅਦਾਕਾਰਾ ਦੇ ਇੱਕ ਸ਼ੂਟਿੰਗ ਸੀਨ ਨੂੰ ਲੈ ਕਾਫੀ ਚਰਚਾ ਹੋ ਰਹੀ ਹੈ। ਦਰਅਸਲ, ਖਬਰ ਸਾਹਮਣੇ ਆ ਰਹੀ ਹੈ ਕਿ ਉਸ ਨੇ ਸ਼ੂਟਿੰਗ ਦੌਰਾਨ ਇੱਕ ਅਦਾਕਾਰ ਨੂੰ ਲਗਾਤਾਰ 15 ਵਾਰ ਥੱਪੜ ਮਾਰੇ ਸੀ।

ਜੀ ਹਾਂ, ਇਸ ਗੱਲ ਦਾ ਖੁਲਾਸਾ ਕਿਸੇ ਹੋਰ ਨੇ ਨਹੀਂ ਬਲਕਿ ਸ਼ੈੱਫ ਬਣੇ ਅਭਿਨੇਤਾ ਰਣਵੀਰ ਬਰਾੜ ਨੇ ਬਿਆਨ ਕੀਤਾ ਹੈ। ਜਿਵੇਂ ਹੀ ਹੰਸਲ ਮਹਿਤਾ ਦੀ ਫਿਲਮ 'ਦ ਬਕਿੰਘਮ ਮਰਡਰਸ' 'ਚ ਨਜ਼ਰ ਆਏ ਅਭਿਨੇਤਾ ਨੇ ਇਹ ਖੁਲਾਸਾ ਕੀਤਾ ਤਾਂ ਲੋਕ ਹੈਰਾਨ ਰਹਿ ਗਏ ਅਤੇ ਇਸ ਬਾਰੇ ਜਾਣਨ ਲਈ ਉਤਸੁਕ ਹਨ। ਦੱਸ ਦੇਈਏ ਕਿ ਕਰੀਨਾ ਕਪੂਰ ਨੇ ਉਨ੍ਹਾਂ ਨੂੰ ਨਿੱਜੀ ਸਮੱਸਿਆ ਕਾਰਨ ਨਹੀਂ ਬਲਕਿ ਸ਼ੂਟਿੰਗ ਦੌਰਾਨ ਥੱਪੜ ਮਾਰਿਆ ਸੀ। ਫਿਲਮ 'ਚ ਦਲਜੀਤ ਕੋਹਲੀ ਦਾ ਕਿਰਦਾਰ ਨਿਭਾਉਣ ਵਾਲੇ ਰਣਵੀਰ ਬਰਾੜ ਨੇ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕਿਹਾ, "ਕਰੀਨਾ ਸ਼ੁਰੂ ਵਿੱਚ ਮੈਨੂੰ ਥੱਪੜ ਮਾਰਨ ਲਈ ਤਿਆਰ ਨਹੀਂ ਸੀ। ਉਹ ਕਹਿੰਦੀ ਰਹੀ, 'ਮੈਂ ਥੱਪੜ ਨਹੀਂ ਮਾਰਾਂਗੀ'।

Read MOre: Actress: ਮਸ਼ਹੂਰ ਅਦਾਕਾਰਾ ਦਾ ਦਰਦਨਾਕ ਅੰਤ, ਅੱਗ ਲੱਗਣ ਤੋਂ ਬਾਅਦ ਹਸਪਤਾਲ 'ਚ ਪਿਆ ਸੀ ਦਿਲ ਦਾ ਦੌਰਾ, ਹੋਈ ਮੌਤ

ਕਰੀਨਾ ਦੇ ਹੱਥ ਹਮੇਸ਼ਾ ਮੈਨੂੰ ਛੂਹੇ ਬਿਨਾਂ ਮੇਰੇ ਨੱਕ ਦੇ ਨੇੜੇ ਤੋਂ ਜਾ ਰਹੇ ਸੀ। ਮੈਨੂੰ ਹਿੱਟ ਹੋਏ ਬਿਨਾਂ ਪ੍ਰਤੀਕਿਰਿਆ ਕਰਨ ਦੀ ਆਦਤ ਨਹੀਂ ਹੈ, ਇਸ ਲਈ ਉਸ ਸੀਨ ਲਈ ਸਾਨੂੰ ਘੱਟੋ-ਘੱਟ 15 ਟੇਕ ਲੱਗੇ। ਹਾਲਾਂਕਿ, ਹਾਲਾਂਕਿ ਮੈਂ ਇਹ ਜ਼ਰੂਰ ਦੱਸਾਂਗਾ ਕਿ ਕਰੀਨਾ ਨੇ ਮੈਨੂੰ ਇੱਕ ਵਾਰ ਵੀ ਛੂਹਿਆ ਨਹੀਂ।

ਹਾਂ, ਸ਼ੂਟਿੰਗ ਦੌਰਾਨ, ਕਪੂਰ ਨੇ 15 ਟੇਕ ਵਿੱਚ ਸੀਨ ਨੂੰ ਠੀਕ ਕਰ ਦਿੱਤਾ ਕਿਉਂਕਿ ਬਿਨਾਂ ਗੱਲ੍ਹਾਂ 'ਤੇ ਥੱਪੜ ਲੱਗੇ ਰਣਵੀਰ ਬਰਾੜ ਉਸ ਤਰ੍ਹਾਂ ਦਾ ਰਿਐਕਸ਼ਨ ਨਹੀਂ ਦੇ ਪਾ ਰਿਹਾ ਸੀ। ਉਨ੍ਹਾਂ ਦੇ ਕਹਿਣ ਦੇ ਬਾਵਜੂਦ ਕਰੀਨਾ ਕਪੂਰ ਨੇ ਉਸ ਨੂੰ ਥੱਪੜ ਨਹੀਂ ਮਾਰਿਆ।

ਬਕਿੰਘਮ ਮਰਡਰਸ ਵਿੱਚ ਕੀ ਹੈ ਖਾਸ

'ਦ ਬਕਿੰਘਮ ਮਰਡਰਸ' ਇੱਕ ਕ੍ਰਾਈਮ ਡਰਾਮਾ ਬਾਲੀਵੁੱਡ ਫਿਲਮ ਹੈ, ਜਿਸ ਵਿੱਚ ਕਰੀਨਾ ਕਪੂਰ ਖਾਨ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ਇੱਕ ਸਸਪੈਂਸ ਥ੍ਰਿਲਰ, ਫਿਲਮ 'ਦ ਬਕਿੰਘਮ ਮਰਡਰਸ' ਰੋਮਾਂਚ ਅਤੇ ਉਤਸੁਕਤਾ ਨਾਲ ਭਰਪੂਰ ਹੈ। ਹੰਸਲ ਮਹਿਤਾ ਦੁਆਰਾ ਨਿਰਦੇਸ਼ਤ ਅਤੇ ਏਕਤਾ ਕਪੂਰ ਦੁਆਰਾ ਨਿਰਮਿਤ, 'ਦ ਬਕਿੰਘਮ ਮਰਡਰਸ' ਆਪਣੀ ਦਿਲਚਸਪ ਸਕ੍ਰਿਪਟ ਅਤੇ ਥ੍ਰਿਲਰ ਲਈ ਸੁਰਖੀਆਂ ਵਿੱਚ ਹੈ।

Read MOre: Entertainment Break: ਕੈਂਸਰ ਕਾਰਨ ਮੌਤ ਦੇ ਕੰਢੇ 'ਤੇ ਸੀ ਇਹ ਮਸ਼ਹੂਰ ਅਦਾਕਾਰ! ਬੋਲਿਆ- ਬਸ 6 ਮਹੀਨੇ ਹੋਰ ਜ਼ਿੰਦਗੀ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget