ਪੜਚੋਲ ਕਰੋ

ਹੁਣ ਆਵੇਗੀ ਕਰਨਜੀਤ ਕੌਰ ਤੋਂ ਸੰਨੀ ਲਿਓਨ ਬਣਨ ਦੀ ਕਹਾਣੀ, ਮੋਸ਼ਨ ਪੋਸਟਰ ਜਾਰੀ

ਮੁੰਬਈ: ਬਾਇਓਪਿਕਸ ਦੇ ਦੌਰ ਵਿੱਚ ਹੁਣ ਇੱਕ ਹੋਰ ਆਤਮਕਥਾ ਆ ਰਹੀ ਹੈ। ਸੰਨੀ ਦੀ ਜਿੰਦਗੀ ਕਈ ਪੱਖਾਂ ਤੋਂ ਕਾਫੀ ਸੁਰਖੀਆਂ ‘ਚ ਰਹੀ ਹੈ। ਬੇਸ਼ੱਕ ਸੰਨੀ ਨੇ ਅਜੇ ਤਕ ਕੋਈ ਖਾਸ ਫ਼ਿਲਮ ਨਹੀਂ ਦਿੱਤੀ ਅਤੇ ਨਾ ਹੀ ਉਸ ਨੂੰ ਅਦਾਕਾਰੀ ਵਿੱਚ ਪਰਪੱਕ ਸਮਝਿਆ ਜਾਂਦਾ ਹੈ ਪਰ ਫੇਰ ਵੀ ਸੰਨੀ ਇੱਕ ਮਸ਼ਹੂਰ ਐਕਟਰਸ ਹੈ। ਇਸ ਦਾ ਮੁੱਖ ਕਾਰਨ ਸ਼ਾਇਦ ਉਸ ਦਾ ਪਿਛੋਕੜ ਹੈ। ਹੁਣ ਸੰਨੀ ਆਪਣੀ ਇਸੇ ਕਹਾਣੀ ਨੂੰ ਦਰਸ਼ਕਾਂ ਅੱਗੇ ਪੇਸ਼ ਕਰਨ ਜਾ ਰਹੀ ਹੈ। ਜੀ ਹਾਂ ਸੰਨੀ ਦੀ ਜਿੰਦਗੀ ‘ਤੇ ਵੀ ਫ਼ਿਲਮ ਬਣ ਰਹੀ ਹੈ। ਜੋ 16 ਜੁਲਾਈ ਨੂੰ ਰਿਲੀਜ਼ ਕੀਤੀ ਜਾਵੇਗੀ।   ਸੰਨੀ ਲਈ ਪੋਰਨ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤਕ ਦਾ ਸਫ਼ਰ ਅਸਾਨ ਨਹੀਂ ਸੀ। ਸੰਨੀ ਨੇ ਹੁਣ ਬਾਲੀਵੁੱਡ ‘ਚ ਆਪਣਾ ਇੱਕ ਮੁਕਾਮ ਹਾਸਲ ਕਰ ਲਿਆ ਹੈ। ਸੰਨੀ ਦਾ ਅਸਲ ਨਾਂਅ ਕਰਨਜੀਤ ਕੌਰ ਹੈ ਤੇ ਆਪਣੀ ਬਾਇਓਪਿਕ ‘ਚ ਸੰਨੀ ਆਪਣੀ ਕਰਨਜੀਤ ਤੋਂ ਸਨੀ ਬਣਨ ਤਕ ਦੀ ਕਹਾਣੀ ਨੂੰ ਹੀ ਜ਼ਾਹਿਰ ਕਰਨ ਜਾ ਰਹੀ ਹੈ। ਜਿਸ ਦਾ ਨਾਂਅ ਹੋਵੇਗਾ ‘ਕਰਨਜੀਤ ਕੌਰ-ਦਿ ਅਨਟਲਿਡ ਸਟੋਰੀ ਆਫ਼ ਸਨੀ ਲਿਓਨ’। [embed] ਸੰਨੀ ਨੇ ਹਾਲ ਹੀ ‘ਚ ਆਪਣੀ ਬਾਈਓਪਿਕ ਦਾ ਮੋਸ਼ਨ ਪੋਸਟਰ ਰਿਲੀਜ਼ ਕੀਤਾ ਹੈ। 40 ਸੈਕਿੰਡ ਦੇ ਇਸ ਪੋਸਟਰ ‘ਚ ਸੰਨੀ ਦੀ ਜ਼ਿੰਦਗੀ ਦੇ ਦੋ ਵੱਖ-ਵੱਖ ਪਹਿਲੂ ਦਿਖਾਏ ਗਏ ਹਨ। ਇੱਕ ‘ਚ ਉਸ ਦਾ ਪੋਰਨ ਇੰਡਸਟਰੀ ‘ਚ ਆਉਣਾ ਅਤੇ ਦੂਜਾ ਬਾਲੀਵੁੱਡ ‘ਚ ਐਂਟਰੀ। ਇਸ ਪੋਸਟਰ ਨੂੰ ਸਨੀ ਨੇ ਆਪਣੇ ਟਵਿਟਰ ‘ਤੇ ਵੀ ਸ਼ੇਅਰ ਕੀਤਾ ਹੈ ਨਾਲ ਹੀ ਇਸ ਨੂੰ ਕੈਪਸ਼ਨ ਵੀ ਦਿੱਤਾ ਹੈ। [embed]https://twitter.com/SunnyLeone/status/1013303445237870592[/embed] ਸੰਨੀ ਆਪਣੀ ਇਸ ਬਾਈਓਪਿਕ ਕਰਕੇ ਵੀ ਕਾਫੀ ਸੁਰਖੀਆਂ ‘ਚ ਰਹੀ ਹੈ। ਸੰਨੀ ਗੂਗਲ ‘ਤੇ ਸਭ ਤੋਂ ਵੱਧ ਸਰਚ ਕੀਤੀ ਜਾਣ ਵਾਲੀ ਸਖ਼ਸ਼ੀਅਤਾਂ ਚੋਂ ਇੱਕ ਹੈ। ਸ਼ਾਹਿਦ ਇਹੀ ਕਾਰਨ ਹੈ ਕਿ ਸਨੀ ਦੀ ਜ਼ਿੰਦਗੀ ‘ਤੇ ਬਾਈਓਪਿਕ ਬਣੀ ਹੈ।

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget