ਪੜਚੋਲ ਕਰੋ

ਕਰਿਸ਼ਮਾ ਕਪੂਰ ਦੀ ਧੀ ਸਮਾਇਰਾ ਵੱਲੋਂ ਪ੍ਰਿਆ ਕਪੂਰ ‘ਤੇ ਵੱਡਾ ਦੋਸ਼, 2 ਮਹੀਨੇ ਤੋਂ ਫੀਸ ਨਾ ਭਰਨ ‘ਤੇ ਅਦਾਲਤ ਵੱਲੋਂ ਫਟਕਾਰ

ਦਿੱਲੀ HC 'ਚ ਕਰਿਸ਼ਮਾ ਕਪੂਰ ਦੇ ਬੱਚਿਆਂ ਤੇ ਪ੍ਰਿਆ ਕਪੂਰ ਦੇ ਵਿਚਕਾਰ ਸੰਜੇ ਕਪੂਰ ਦੀ ਜਾਇਦਾਦ ਨੂੰ ਲੈ ਕੇ ਚੱਲ ਰਹੇ ਵਿਵਾਦ ਦੀ ਸੁਣਵਾਈ ਹੋਈ। ਕਰਿਸ਼ਮਾ ਦੀ ਧੀ ਸਮਾਇਰਾ ਨੇ ਕੋਰਟ ਨੂੰ ਦੱਸਿਆ ਕਿ ਉਸਦੀ ਯੂਨੀਵਰਸਿਟੀ ਦੀ ਫੀਸ ਪਿਛਲੇ ਦੋ ਮਹੀਨਿਆਂ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰਿਸ਼ਮਾ ਕਪੂਰ ਦੇ ਐਕਸ-ਹਸਬੈਂਡ ਸੰਜੈ ਕਪੂਰ ਦੀ ਜਾਇਦਾਦ ਨੂੰ ਲੈ ਕੇ ਪਰਿਵਾਰ ਵਿੱਚ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। 14 ਨਵੰਬਰ ਨੂੰ ਦਿੱਲੀ ਹਾਈ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਸੰਜੇ ਦੀ ਧੀ ਸਮਾਇਰਾ ਕਪੂਰ ਅਤੇ ਉਸਦੀ ਦੂਜੀ ਪਤਨੀ ਪ੍ਰਿਆ ਕਪੂਰ ਆਹਮਣੇ-ਸਾਹਮਣੇ ਆ ਗਏ।

ਸਮਾਇਰਾ ਨੇ ਫੀਸ ਦਾ ਮੁੱਦਾ ਉਠਾਇਆ
ਕੋਰਟ ਵਿੱਚ ਸਮਾਇਰਾ ਨੇ ਦੱਸਿਆ ਕਿ ਉਹ ਅਮਰੀਕਾ ਦੀ ਇਕ ਯੂਨੀਵਰਸਿਟੀ ਵਿੱਚ ਪੜ੍ਹ ਰਹੀ ਹੈ, ਪਰ ਉਸਦੀ ਦੋ ਮਹੀਨੇ ਦੀ ਫੀਸ ਅਜੇ ਤੱਕ ਜਮ੍ਹਾਂ ਨਹੀਂ ਹੋਈ। ਸਮਾਇਰਾ ਨੇ ਇਹ ਵੀ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਅਤੇ ਰਹਿਣ-ਸਹਿਣ ਦਾ ਖਰਚਾ ਸੰਜੇ ਕਪੂਰ ਦੀ ਜ਼ਿੰਮੇਵਾਰੀ ਸੀ, ਜਿਵੇਂ ਕਿ ਤਲਾਕ ਸਮਝੌਤੇ ਵਿੱਚ ਤੈਅ ਕੀਤਾ ਗਿਆ ਸੀ।

ਪ੍ਰਿਆ ਕਪੂਰ ਦਾ ਜਵਾਬ

ਇਨ੍ਹਾਂ ਦਾਅਵਿਆਂ ‘ਤੇ ਪ੍ਰਿਆ ਕਪੂਰ ਨੇ ਸਮਾਇਰਾ ਦੇ ਸਾਰੇ ਆਰੋਪਾਂ ਨੂੰ ਨਕਾਰ ਦਿੱਤਾ। ਉਸਨੇ ਕਿਹਾ ਕਿ ਸਮਾਇਰਾ ਦੇ ਦਾਅਵੇ ਸੱਚ ਨਹੀਂ ਹਨ ਅਤੇ ਇਸ ਮਾਮਲੇ ਨੂੰ ਬੇਵਜ੍ਹਾ ਸਨਸਨੀਖੇਜ਼ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਸੁਣਵਾਈ ਦੌਰਾਨ ਜੱਜ ਨੇ ਇਸ ਸਾਰੇ ਵਿਵਾਦ ‘ਤੇ ਨਾਰਾਜ਼ਗੀ ਜਤਾਈ ਅਤੇ ਕਿਹਾ ਕਿ ਅਦਾਲਤ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਨੂੰ “ਮੈਲੋਡ੍ਰਾਮੈਟਿਕ” ਨਹੀਂ ਬਣਾਉਣਾ ਚਾਹੀਦਾ। ਜੱਜ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਲੰਬੀ ਬਹਿਸ ਦੀ ਲੋੜ ਨਹੀਂ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਦਾਅਵੇ ਦੁਬਾਰਾ ਨਹੀਂ ਆਉਣੇ ਚਾਹੀਦੇ।

ਸੰਜੇ ਕਪੂਰ ਦਾ ਦੇਹਾਂਤ ਅਤੇ ਬਾਅਦ ਦੇ ਹਾਲਾਤ

ਸੰਜੇ ਕਪੂਰ ਦਾ 12 ਜੂਨ ਨੂੰ ਲੰਡਨ ਵਿੱਚ ਦਿਲ ਦੇ ਦੌਰੇ ਨਾਲ ਦੇਹਾਂਤ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੋਲੋ ਖੇਡਦੇ ਸਮੇਂ ਇੱਕ ਮੱਧੂ-ਮੱਖੀ ਅਣਜਾਣੇ ‘ਚ ਨਿਗਲਣ ਕਾਰਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਸਦੇ ਬਾਅਦ ਬੱਚਿਆਂ - ਸਮਾਇਰਾ ਅਤੇ ਕਿਯਾਨ - ਨੇ ਪ੍ਰਿਆ ਕਪੂਰ ਖ਼ਿਲਾਫ਼ ਵਸੀਅਤ ਵਿੱਚ ਸੰਭਾਵੀ ਗੜਬੜ ਅਤੇ ਧੋਖਾਧੜੀ ਦੇ ਦੋਸ਼ ਲਗਾਂਦੇ ਹੋਏ ਅਦਾਲਤ ‘ਚ ਯਾਚਿਕਾ ਦਾਇਰ ਕੀਤੀ ਸੀ।

ਹੁਣ ਕੋਰਟ ਇਹ ਫੈਸਲਾ ਕਰੇਗੀ ਕਿ ਪ੍ਰਿਆ ਕਪੂਰ ਨੂੰ ਸੰਜੇ ਕਪੂਰ ਦੀ ਜਾਇਦਾਦ ਦੇ ਸੰਜਾਲਨ ਅਤੇ ਵਿਕਰੀ ਤੋਂ ਰੋਕਿਆ ਜਾਣਾ ਚਾਹੀਦਾ ਹੈ ਜਾਂ ਨਹੀਂ। ਕਪੂਰ ਪਰਿਵਾਰ ਦਾ ਇਹ ਜਾਇਦਾਦੀ ਵਿਵਾਦ ਬਾਲੀਵੁੱਡ ਦੀ ਚਮਕ-ਧਮਕ ਦੇ ਵਿਚਕਾਰ ਇੱਕ ਵੱਡਾ ਕਾਨੂੰਨੀ ਡਰਾਮਾ ਬਣ ਗਿਆ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
Advertisement

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget