ਪੜਚੋਲ ਕਰੋ

ਨਿਊਜ਼ ਰਿਪੋਟਰ ਬਣ ਕਾਰਤਿਕ ਕਰੇਗਾ ਇਸ ਅਦਾਕਾਰਾ ਨਾਲ ਰੋਮਾਂਸ

ਮੁੰਬਈ: ਬਾਲੀਵੁੱਡ ਦੇ ਸੋਨੂੰ ਯਾਨੀ ਕੀ ਐਕਟਰ ਕਾਰਤਿਕ ਆਰੀਅਨ ਕੋਲ ਆਪਣੀ ਆਖਰੀ ਫ਼ਿਲਮ ‘ਸੋਨੂੰ ਕੇ ਟੀਟੂ ਕੀ ਸਵੀਟੀ’ ਤੋਂ ਬਾਅਦ ਫ਼ਿਲਮਾਂ ਦੀ ਝੜੀ ਲੱਗ ਗਈ ਹੈ। ਇਸ ਫ਼ਿਲਮ ਨੂੰ ਵੀ ‘ਪਿਆਰ ਕਾ ਪੰਚਨਾਮਾ’ ਦੇ ਹੀ ਡਾਈਰੈਕਟਰ ਲਵ ਰੰਜਨ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਨੇ ਬਾਕਸਆਫਿਸ ‘ਤੇ ਜ਼ਬਰਦਸਤ ਕਮਾਈ ਕਰਦੇ ਹੋਏ 100 ਕਰੋੜ ਦੀ ਕਮਾਈ ਕੀਤੀ ਸੀ। ਅਤੇ ਇਸ ਤੋਂ ਬਾਅਦ ਕਾਰਤੀਨ ਨੇ ਬੈਂਕਾਕ ‘ਚ ਆਈਫਾ ਦੀ ਐਂਕਰਿੰਗ ਵੀ ਕੀਤੀ ਜਿਸ `ਤੇ ਮਿਲੀ ਉਸ ਨੂੰ ਖ਼ੂਬ ਤਾਰੀਫ। ਨਿਊਜ਼ ਰਿਪੋਟਰ ਬਣ ਕਾਰਤਿਕ ਕਰੇਗਾ ਇਸ ਅਦਾਕਾਰਾ ਨਾਲ ਰੋਮਾਂਸ ਹੁਣ ਕਾਰਤਿਕ ਨੂੰ ਲੈ ਕੇ ਖ਼ਬਰਾਂ ਨੇ ਕਿ ਉਹ ਜਲਦੀ ਹੀ ਦਿਨੇਸ਼ ਵਿਜ਼ਨ ਦੀ ਫ਼ਿਲਮ ‘ਲੂਕਾ ਛੁੱਪੀ’ ਦੀ ਸ਼ੂਟਿੰਗ ਸ਼ੁਰੂ ਕਰ ਰਹੇ ਹਨ। ਇਸ ਫ਼ਿਲਮ ‘ਚ ਪਹਿਲਾਂ ਸ਼ਰਦਾ ਕਪੂਰ ਨੂੰ ਕਾਰਤੀਕ ਦੇ ਆਪੋਜ਼ਿਟ ਲੈਣ ਦੀ ਗੱਲ ਹੋ ਰਹੀ ਸੀ ਪਰ ਹੁਣ ਕਿਰਤੀ ਸੈਨਨ ਫ਼ਿਲਮ ‘ਚ ਕਾਰਤੀਕ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ। ਕਿਰਤੀ ਦੀ ਪਹਿਲੀ ਫ਼ਿਲਮ ਦਿਨੇਸ਼ ਵਿਜਨ ਦੇ ਨਾਲ ‘ਰਾਬਤਾ’ ਸੀ। ਗੱਲ ਕਰੀਏ `ਲੂਕਾ ਛੂੱਪੀ` ਦੀ ਤਾਂ ਇਸ ਫ਼ਿਲਮ ‘ਚ ਕਾਰਤੀਕ ਨਿਊਜ਼ ਰਿਪੋਟਿੰਗ ਕਰਦੇ ਨਜ਼ਰ ਆਉਣਗੇ। [embed]https://twitter.com/taran_adarsh/status/1013638425491079168[/embed] ਫ਼ਿਲਮ ਇੱਕ ਛੋਟੇ ਜਿਹੇ ਸ਼ਹਿਰ ਦੀ ਲਵ ਸਟੋਰੀ ਹੈ, ਜੋ ਮਥੁਰਾ, ਆਗਰਾ ਅਤੇ ਗਵਾਲੀਅਰ ਦੇ ਆਲੇ-ਦੁਆਲੇ ਘੁੰਮਦੀ ਹੈ। ਕਿਰਤੀ ਮਥੁਰਾ ਦੀ ਆਮ ਜਿਹੀ ਕੁੜੀ ਦਾ ਰੋਲ ਕਰੇਗੀ ਜੋ ਪੜ੍ਹਾਈ ਲਈ ਦਿੱਲੀ ਜਾਂਦੀ ਹੈ ਅਤੇ ਫੇਰ ਵਾਪਸ ਮਥੁਰਾ ਆ ਜਾਂਦੀ ਹੈ। ਜਦੋਂ ਕਿ ਕਰਤੀਕ ਗਵਾਲਿਅਰ ‘ਚ ਰੋਹਿੰਦੇ ਹਨ। ਹੁਣ ਦੋਨਾਂ ਦੀ ਮੁਲਾਕਾਤ ਕਿਥੇ ਕਿਵੇਂ ਹੁੰਦੀ ਹੈ ਅਤੇ ਪਿਆਰ ਕਿਵੇਂ ਹੁੰਦਾ ਹੈ ਕੀ-ਕੀ ਟਵਿਸਟ ਇਨ੍ਹਾਂ ਦੀ ਲਵ ਸਟੋਰੀ ‘ਚ ਹੋਣਗੇ ਇਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲਗੇਗਾ। ਨਿਊਜ਼ ਰਿਪੋਟਰ ਬਣ ਕਾਰਤਿਕ ਕਰੇਗਾ ਇਸ ਅਦਾਕਾਰਾ ਨਾਲ ਰੋਮਾਂਸ

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget